ਗ੍ਰਿਫ਼ਤਾਰ ਅੱਤਵਾਦੀ ਰਿੰਦਾ ਤੇ ਹੈਪੀ ਪਾਸਿਆ ਦੇ ਅਹਿਮ ਸਾਥੀ ਸਨ : ਡੀ. ਜੀ. ਪੀ. ਗੌਰਵ ਯਾਦਵ ਅੰਮ੍ਰਿਤਸਰ, 15 ਦਸੰਬਰ : ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ…
View More ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਮੁੰਬਈ ਤੋਂ ਗ੍ਰਿਫ਼ਤਾਰBlog
ਸਰਕਾਰ ਵੱਲੋਂ ਆਈਆਈਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਦੀ ਪ੍ਰਵਾਨਗੀ : ਚੀਮਾ
ਚੰਡੀਗੜ੍ਹ, 15 ਦਸੰਬਰ : ਪੰਜਾਬ ਦੇ ਪਾਣੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…
View More ਸਰਕਾਰ ਵੱਲੋਂ ਆਈਆਈਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਦੀ ਪ੍ਰਵਾਨਗੀ : ਚੀਮਾਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਮੋਹਾਲੀ, 15 ਦਸੰਬਰ : ਜ਼ਿਲਾ ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਟੂਰਨਾਮੈਂਟ ਵਿੱਚ ਤਿੰਨ ਨੌਜਵਾਨਾਂ ਨੇ ਸੋਹਾਣਾ ਕਬੱਡੀ ਟੂਰਨਾਮੈਂਟ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਗੋਲੀਆਂ…
View More ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲੀਆਂ ਮਾਰ ਕੇ ਕੀਤਾ ਕਤਲਇਨਕਮ ਟੈਕਸ ਦੀ ਟੀਮ ਨੇ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਕੀਤੀ ਰੇਡ
ਦਿੱਲੀ ਨੰਬਰ ਦੀਆਂ 4 ਅਤੇ ਇਕ ਹਰਿਆਣਾ ਨੰਬਰ ਦੀ ਗੱਡੀ ‘ਚ ਆਏ ਮੁਲਾਜ਼ਮ ਗੁਰੂਹਰਸਹਾਏ, 15 ਦਸੰਬਰ : ਸੋਮਵਾਰ ਤੜਕਸਾਰ ਕਰੀਬ ਸਾਢੇ 6 ਵਜੇ ਇਨਕਮ ਟੈਕਸ…
View More ਇਨਕਮ ਟੈਕਸ ਦੀ ਟੀਮ ਨੇ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਕੀਤੀ ਰੇਡਕੰਗਨਾ ਰਣੌਤ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ, ਅਗਲੀ ਸੁਣਵਾਈ 5 ਜਨਵਰੀ ਨੂੰ
ਬਠਿੰਡਾ, 15 ਦਸੰਬਰ : ਸੋਮਵਾਰ ਨੂੰ ਸੰਸਦ ਮੈਂਬਰ ਕੰਗਨਾ ਰਣੌਤ ਬਨਾਮ ਮਾਤਾ ਮਹਿੰਦਰ ਕੌਰ ਦੇ ਚੱਲ ਰਹੇ ਮਾਮਲੇ ਦੀ ਇਕ ਵਾਰ ਫਿਰ ਸੁਣਵਾਈ ਹੋਈ। ਕੰਗਨਾ…
View More ਕੰਗਨਾ ਰਣੌਤ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ, ਅਗਲੀ ਸੁਣਵਾਈ 5 ਜਨਵਰੀ ਨੂੰਪੁਲਸ ਮੁਕਾਬਲੇ ’ਚ 2 ਬਦਮਾਸ਼ ਜ਼ਖਮੀ
ਰੁਕਣ ਦਾ ਇਸ਼ਾਰਾ ਦੇਖ ਕੇ ਪੁਲਸ ’ਤੇ ਕੀਤੀ ਫਾਇਰਿੰਗ ਅਜਨਾਲਾ, 15 ਦਸੰਬਰ : ਜ਼ਿਲਾ ਅੰਮ੍ਰਿਤਸਰ ਅਧੀਨ ਆਉਂਦੇ ਕਸਬਾ ਅਜਨਾਲਾ ’ਚ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ…
View More ਪੁਲਸ ਮੁਕਾਬਲੇ ’ਚ 2 ਬਦਮਾਸ਼ ਜ਼ਖਮੀਜਲੰਧਰ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਈਮੇਲ ’ਚ ਲਿਖਿਆ : ਧਮਾਕੇ @ 2:11 ਪੀ. ਐੱਮ. ਅਚਾਨਕ ਛੁੱਟੀ ਦਾ ਐਲਾਨ ਹੋਣ ਨਾਲ ਮਾਪਿਆਂ ਤੋਂ ਲੈ ਕੇ ਬੱਚਿਆਂ ’ਚ ਹਫੜਾ-ਦਫੜੀ ਜਲੰਧਰ, 15 ਦਸੰਬਰ…
View More ਜਲੰਧਰ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੁੱਖ ਮੰਤਰੀ ਮਾਨ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼
ਸ੍ਰੀ ਫਤਹਿਗੜ੍ਹ ਸਾਹਿਬ, 15 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ…
View More ਮੁੱਖ ਮੰਤਰੀ ਮਾਨ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ
ਏਅਰਪੋਰਟ ’ਤੇ ਪੀ. ਐੱਮ. ਜਾਫ਼ਰ ਨੇ ਕੀਤਾ ਸਵਾਗਤ ਅੰਮਾਨ, 15 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ 2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚ ਗਏ…
View More 2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀਕਾਂਗਰਸ ’ਚ ਨਹੀਂ ਜਾਣਦੇ ਕੈਪਟਨ : ਪ੍ਰਨੀਤ ਕੌਰ
ਪਟਿਆਲਾ, 15 ਦਸੰਬਰ : ਪਿਛਲੇ ਕੁੱਝ ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਅਟਕਲਾਂ ਲੱਗ ਰਹੀਆਂ ਸਨ ਕਿ…
View More ਕਾਂਗਰਸ ’ਚ ਨਹੀਂ ਜਾਣਦੇ ਕੈਪਟਨ : ਪ੍ਰਨੀਤ ਕੌਰ