ਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘ ਭਾਈ ਬਲਵੰਤ ਸਿੰਘ…
View More ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲ ਕੇ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ : ਸੁਖਬੀਰBlog
350ਵੇਂ ਸ਼ਹੀਦੀ ਦਿਵਸ ਸਮਾਰੋਹ ਸਬੰਧੀ ਕੈਬਨਿਟ ਮੰਤਰੀਆਂ ਵੱਲੋਂ ਗੁਰਦਾਸਪੁਰ ਦਾ ਦੌਰਾ
ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਗੁਰਦਾਸਪੁਰ, 10 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਨੇ ਅੱਜ ਗੁਰਦਾਸਪੁਰ ਵਿਖੇ ਜ਼ਿਲਾ…
View More 350ਵੇਂ ਸ਼ਹੀਦੀ ਦਿਵਸ ਸਮਾਰੋਹ ਸਬੰਧੀ ਕੈਬਨਿਟ ਮੰਤਰੀਆਂ ਵੱਲੋਂ ਗੁਰਦਾਸਪੁਰ ਦਾ ਦੌਰਾਬਟਾਲਾ ’ਚ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
5 ਲੋਕ ਹੋਏ ਜ਼ਖਮੀ ਬਟਾਲਾ, 10 ਅਕਤੂਬਰ : ਅੱਜ ਦੇਰ ਸ਼ਾਮ ਬਟਾਲਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ…
View More ਬਟਾਲਾ ’ਚ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤਰਾਜਪਾਲ ਕਟਾਰੀਆ ਸ਼੍ਰੀ ਰੂਪ ਚੰਦ ਜੈਨ ਮਹਾਰਾਜ ਜੀ ਦੀ ਸਮਾਧ ’ਤੇ ਹੋਏ ਨਤਮਸਤਕ
ਜਗਰਾਓਂ, 10 ਅਕਤੂਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਉਚੇਚੇ ਤੌਰ ’ਤੇ ਅੱਜ ਜੈਨ ਸਮਾਜ ਤੇ ਬਹੁਤ ਹੀ ਮਸ਼ਹੂਰ ਤੇ ਪਵਿੱਤਰ ਧਾਰਮਿਕ ਸਥਲ ਸ਼੍ਰੀ…
View More ਰਾਜਪਾਲ ਕਟਾਰੀਆ ਸ਼੍ਰੀ ਰੂਪ ਚੰਦ ਜੈਨ ਮਹਾਰਾਜ ਜੀ ਦੀ ਸਮਾਧ ’ਤੇ ਹੋਏ ਨਤਮਸਤਕਰਜਿੰਦਰ ਗੁਪਤਾ ਨੇ ਰਾਜ ਸਭਾ ਉਮੀਦਵਾਰ ਵਜੋਂ ਭਰੇ ਨਾਮਜ਼ਦਗੀ ਪੱਤਰ
ਮੁੱਖ ਮੰਤਰੀ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 10 ਅਕਤੂਬਰ : ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ…
View More ਰਜਿੰਦਰ ਗੁਪਤਾ ਨੇ ਰਾਜ ਸਭਾ ਉਮੀਦਵਾਰ ਵਜੋਂ ਭਰੇ ਨਾਮਜ਼ਦਗੀ ਪੱਤਰਮੰਤਰੀ ਭਗਤ ਨੇ ਸਾਬਕਾ ਸੈਨਿਕਾਂ ਨੂੰ ਇਮਾਨਦਾਰੀ ਤੇ ਸਖ਼ਤ ਮਿਹਨਤ ਦਾ ਪ੍ਰਤੀਕ ਦੱਸਿਆ
ਪੇਸਕੋ ਦੀ 47ਵੇਂ ਸਥਾਪਨਾ ਦਿਵਸ ‘ਤੇ ਸ਼ਾਨਦਾਰ ਸੇਵਾਵਾਂ ਲਈ ਪ੍ਰਸ਼ੰਸਾ ਚੰਡੀਗੜ੍ਹ, 10 ਅਕਤੂਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ…
View More ਮੰਤਰੀ ਭਗਤ ਨੇ ਸਾਬਕਾ ਸੈਨਿਕਾਂ ਨੂੰ ਇਮਾਨਦਾਰੀ ਤੇ ਸਖ਼ਤ ਮਿਹਨਤ ਦਾ ਪ੍ਰਤੀਕ ਦੱਸਿਆਯੂਨੀਫਾਈਡ ਸਿਟੀਜ਼ਨ ਪੋਰਟਲ ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਪੰਜਾਬ
ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ: ਅਮਨ ਅਰੋੜਾ ਚੰਡੀਗੜ੍ਹ, 10 ਅਕਤੂਬਰ : ਪੰਜਾਬ ਦੇ ਸੂਚਨਾ ਤੇ ਤਕਨੀਕ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ…
View More ਯੂਨੀਫਾਈਡ ਸਿਟੀਜ਼ਨ ਪੋਰਟਲ ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਪੰਜਾਬਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ
ਚੰਡੀਗੜ੍ਹ, 10 ਅਕਤੂਬਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ ਕੀਤੀ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤਭਗਵੰਤ ਮਾਨ ਤੇ ਕੇਜਰੀਵਾਲ ਨੇ ਐੱਲ.ਪੀ.ਯੂ. ਦੇ ਸਮਾਗਮ ਕੀਤੀ ਸ਼ਿਰਕਤ
ਜਲੰਧਰ, 10 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਖੇ ‘ਵਨ ਇੰਡੀਆ…
View More ਭਗਵੰਤ ਮਾਨ ਤੇ ਕੇਜਰੀਵਾਲ ਨੇ ਐੱਲ.ਪੀ.ਯੂ. ਦੇ ਸਮਾਗਮ ਕੀਤੀ ਸ਼ਿਰਕਤਬੀ.ਐੱਸ.ਐੱਫ. ਨੇ ਹੈਰੋਇਨ, ਆਈਸ ਡਰੱਗ ਅਤੇ ਗੋਲਾ ਬਾਰੂਦ ਕੀਤਾ ਬਰਾਮਦ
ਅੰਮ੍ਰਿਤਸਰ, 10 ਅਕਤੂਬਰ : ਪੰਜਾਬ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਿਛਲੇ 24 ਘੰਟਿਆਂ ਦੌਰਾਨ 2 ਵੱਖ-ਵੱਖ ਕਾਰਵਾਈਆਂ ਵਿਚ ਵੱਡੀ ਮਾਤਰਾ…
View More ਬੀ.ਐੱਸ.ਐੱਫ. ਨੇ ਹੈਰੋਇਨ, ਆਈਸ ਡਰੱਗ ਅਤੇ ਗੋਲਾ ਬਾਰੂਦ ਕੀਤਾ ਬਰਾਮਦ