ਮੋਗਾ, 27 ਨਵੰਬਰ :-ਆਮ ਆਦਮੀ ਪਾਰਟੀ ਪੰਜਾਬ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਮੁਅੱਤਲ ਕਰਦਿਆਂ ਤੁਰੰਤ…
View More ‘ਆਪ’ ਨੇ ਮੋਗਾ ਦੇ ਮੇਅਰ ਨੂੰ ਨਸ਼ਾ ਸਮੱਗਲਰਾਂ ਨਾਲ ਸਬੰਧਾਂ ਦੇ ਦੋਸ਼ ’ਚ ਪਾਰਟੀ ’ਚੋਂ ਕੀਤਾ ਮੁਅੱਤਲBlog
ਇਮਰਾਨ ਖਾਨ ਅਦਿਆਲਾ ਜੇਲ ’ਚ ਪੂਰੀ ਤਰ੍ਹਾਂ ਤੰਦਰੁਸਤ : ਜੇਲ ਅਧਿਕਾਰੀ
ਲਾਹੌਰ, 27 ਨਵੰਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਦਿਆਲਾ ਜੇਲ ’ਚ ‘ਪੂਰੀ ਤਰ੍ਹਾਂ ਸਿਹਤਮੰਦ’ ਹਨ। ਜੇਲ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ…
View More ਇਮਰਾਨ ਖਾਨ ਅਦਿਆਲਾ ਜੇਲ ’ਚ ਪੂਰੀ ਤਰ੍ਹਾਂ ਤੰਦਰੁਸਤ : ਜੇਲ ਅਧਿਕਾਰੀਮਲਵਿੰਦਰ ਕੰਗ ਨੇ ਉਪ-ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਪੰਜਾਬ ਯੂਨੀਵਰਸਿਟੀ ਬਾਰੇ ਚਰਚਾ ਲਈ ਮੁਲਾਕਾਤ ਦਾ ਸਮਾਂ ਮੰਗਿਆ ਚੰਡੀਗੜ੍ਹ, 27 ਨਵੰਬਰ : ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ…
View More ਮਲਵਿੰਦਰ ਕੰਗ ਨੇ ਉਪ-ਰਾਸ਼ਟਰਪਤੀ ਨੂੰ ਲਿਖਿਆ ਪੱਤਰ‘ਰੰਗਲਾ ਪੰਜਾਬ’ ਯੋਜਨਾ ਤਹਿਤ 213 ਕਰੋੜ ਰੁਪਏ ਜਾਰੀ ਕੀਤੇ : ਹਰਪਾਲ ਚੀਮਾ
ਚੰਡੀਗੜ੍ਹ, 27 ਨਵੰਬਰ : ‘ਰੰਗਲਾ ਪੰਜਾਬ’ ਯੋਜਨਾ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ’ਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ…
View More ‘ਰੰਗਲਾ ਪੰਜਾਬ’ ਯੋਜਨਾ ਤਹਿਤ 213 ਕਰੋੜ ਰੁਪਏ ਜਾਰੀ ਕੀਤੇ : ਹਰਪਾਲ ਚੀਮਾਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਸਮਾਣਾ, 27 ਨਵੰਬਰ : ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ, ਸਮਾਣਾ ਵਿਚ ਵੀਰਵਾਰ ਸਵੇਰੇ ਨਸ਼ੇ ਦੇ ਓਵਰਡੋਜ਼ ਨਾਲ ਕਾਨਗੜ੍ਹ ਸੜਕ ’ਤੇ…
View More ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤਲਾਪਰਵਾਹੀ ਵਰਤਣ ਵਾਲਾ ਏ.ਐੱਸ.ਆਈ. ਮੰਗਤ ਰਾਮ ਨੌਕਰੀ ਤੋਂ ਬਰਖਾਸਤ
ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਅਤੇ ਕਤਲ ਦਾ ਮਾਮਲਾ ਜਲੰਧਰ, 27 ਨਵੰਬਰ : ਜ਼ਿਲਾ ਜਲੰਧਰ ਸ਼ਹਿਰ ਦੀ ਇੱਕ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਅਤੇ ਕਤਲ ਦੇ ਮਾਮਲੇ…
View More ਲਾਪਰਵਾਹੀ ਵਰਤਣ ਵਾਲਾ ਏ.ਐੱਸ.ਆਈ. ਮੰਗਤ ਰਾਮ ਨੌਕਰੀ ਤੋਂ ਬਰਖਾਸਤਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਬਰੋਟਾ ਦਾ ਟੀਜ਼ਰ ਰਿਲੀਜ਼
ਮਾਨਸਾ, 27 ਨਵੰਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਹੈ। ਅੱਜ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ “ਬਰੋਟਾ” ਦਾ ਟੀਜ਼ਰ ਰਿਲੀਜ਼…
View More ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਬਰੋਟਾ ਦਾ ਟੀਜ਼ਰ ਰਿਲੀਜ਼ਜੇਲ੍ਹਾਂ ਦੇ ਪ੍ਰਭਾਵੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਮਿਸਾਲੀ ਕਦਮ : ਲਾਲਜੀਤ ਭੁੱਲਰ
ਜੇਲ੍ਹ ਮੰਤਰੀ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ ਚੰਡੀਗੜ੍ਹ, 27 ਨਵੰਬਰ : ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ…
View More ਜੇਲ੍ਹਾਂ ਦੇ ਪ੍ਰਭਾਵੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਮਿਸਾਲੀ ਕਦਮ : ਲਾਲਜੀਤ ਭੁੱਲਰਸੂਬੇ ਦੇ ਹਰੇਕ ਜ਼ਿਲੇ ਵਿਚ ਲੱਗਣਗੇ ਪੰਜਾਬ ਸਖੀ ਸ਼ਕਤੀ ਮੇਲੇ : ਤਰੁਨਪ੍ਰੀਤ ਸੌਂਦ
ਸੰਗਰੂਰ ਤੋਂ 5 ਰੋਜ਼ਾ ਮੇਲੇ ਦੀ ਸ਼ੁਰੂਆਤ, ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਗਤੀਵਿਧੀਆਂ ਸ਼ਾਮਲ ਸੰਗਰੂਰ, 27 ਨਵੰਬਰ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ…
View More ਸੂਬੇ ਦੇ ਹਰੇਕ ਜ਼ਿਲੇ ਵਿਚ ਲੱਗਣਗੇ ਪੰਜਾਬ ਸਖੀ ਸ਼ਕਤੀ ਮੇਲੇ : ਤਰੁਨਪ੍ਰੀਤ ਸੌਂਦਲਾਰੈਂਸ ਗੈਂਗ ਦੇ 4 ਕਾਰਕੁਨ ਗ੍ਰਿਫ਼ਤਾਰ, 7 ਪਿਸਤੌਲ ਬਰਾਮਦ
ਗ੍ਰਿਫ਼ਤਾਰ ਵਿਅਕਤੀ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸੀ : ਡੀ. ਜੀ. ਪੀ. ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਪੁਲਿਸ…
View More ਲਾਰੈਂਸ ਗੈਂਗ ਦੇ 4 ਕਾਰਕੁਨ ਗ੍ਰਿਫ਼ਤਾਰ, 7 ਪਿਸਤੌਲ ਬਰਾਮਦ