ਚੰਡੀਗੜ੍ਹ ਵਿਚ ਸਿੱਖ ਰੀਤੀ ਰਿਵਾਜ਼ਾਂ ਨਾਲ ਗੁਰੂ ਘਰ ਵਿਚ ਲਈਆਂ ਲਾਵਾਂ ਚੰਡੀਗੜ੍ਹ, 22 ਸਤੰਬਰ : ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ…
View More ਵਿਆਹ ਦੇ ਬੰਧਨ ਵਿਚ ਬੱਝੇ ਵਿਕਰਮਾਦਿੱਤਿਆ ਸਿੰਘ ਅਤੇ ਡਾ. ਅਮਰੀਨ ਕੌਰBlog
23 ਤੋਂ 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ…
View More 23 ਤੋਂ 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂਬਟਾਲਾ ਰੇਲਵੇ ਸਟੇਸ਼ਨ ‘ਤੇ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ
19 ਅਕਤੂਬਰ ਤੱਕ ਪ੍ਰਵਾਸੀਆਂ ਨੂੰ ਪੰਜਾਬ ਛੱਡ ਜਾਣ ਸਬੰਧੀ ਵੀ ਲਿਖਿਆ ਬਟਾਲਾ, 22 ਸਤੰਬਰ : ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਰੇਲਵੇ ਸਟੇਸ਼ਨ ‘ਤੇ ਖਾਲਿਸਤਾਨ…
View More ਬਟਾਲਾ ਰੇਲਵੇ ਸਟੇਸ਼ਨ ‘ਤੇ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਅੱਗ ਲੱਗ
ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅੰਮ੍ਰਿਤਸਰ, 22 ਸਤੰਬਰ : ਅੱਜ ਸਵੇਰੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਬਲੱਡ ਬੈਂਕ ਦੇ…
View More ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਅੱਗ ਲੱਗਦੋ ਧਿਰਾਂ ‘ਚ ਲੜਾਈ, ਚੱਲੀ ਗੋਲੀ, 4 ਜ਼ਖਮੀ
2 ਹਾਲਤ ਨਾਜ਼ੁਕ, ਅੰਮ੍ਰਿਤਸਰ ਰੈਫਰ ਬਟਾਲਾ, 22 ਸਤੰਬਰ : ਬੀਤੀ ਦਿਨ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡ ਔਲਖ ’ਚ ਦੋ ਧਿਰਾਂ ‘ਚ ਜੰਮ ਕੇ…
View More ਦੋ ਧਿਰਾਂ ‘ਚ ਲੜਾਈ, ਚੱਲੀ ਗੋਲੀ, 4 ਜ਼ਖਮੀਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਭਿਆਨਕ ਹਾਦਸੇ ਵਿਚ ਮੌਤ
ਟਰੱਕ ਨੂੰ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ ਲਾਸ ਏਂਜਲਸ, 22 ਸਤੰਬਰ : ਅਮਰੀਕਾ ’ਚ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ’ਚ ਕਸਬਾ ਮੁੱਦਕੀ ਦੇ ਇਕ ਨੌਜਵਾਨ…
View More ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਭਿਆਨਕ ਹਾਦਸੇ ਵਿਚ ਮੌਤਅਰੁਣਾਚਲ ਪ੍ਰਦੇਸ਼ ਵਿਚ ਲੱਗੇ ਭੂਚਾਲ ਦੇ ਝਟਕੇ
ਅੱਪਰ ਸਿਆਂਗ, 22 ਸਤੰਬਰ : ਸੋਮਵਾਰ ਸਵੇਰੇ 3:01 ਵਜੇ ਅਰੁਣਾਚਲ ਪ੍ਰਦੇਸ਼ ਦੇ ਅੱਪਰ ਸਿਆਂਗ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ 3.2 ਤੀਬਰਤਾ…
View More ਅਰੁਣਾਚਲ ਪ੍ਰਦੇਸ਼ ਵਿਚ ਲੱਗੇ ਭੂਚਾਲ ਦੇ ਝਟਕੇਏਸ਼ੀਆ ਕੱਪ ਵਿਚ ਭਾਰਤ ਦੀ ਸ਼ਾਨਦਾਰ ਜਿੱਤ
ਸੁਪਰਫੋਰ ਦੇ ਦੂਜੇ ਮੈਚ ਵਿਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ ਮੈਚ ਦੇ ਹੀਰੋ ਬਣੇ ਅਭਿਸ਼ੇਕ ਸ਼ਰਮਾ ਅਤੇ ਸੁਭਮਨ ਗਿੱਲ ਦੁਬਈ, 21 ਸਤੰਬਰ : ਏਸ਼ੀਆ…
View More ਏਸ਼ੀਆ ਕੱਪ ਵਿਚ ਭਾਰਤ ਦੀ ਸ਼ਾਨਦਾਰ ਜਿੱਤਅੱਸੂ ਦੇ ਨਰਾਤੇ ਸੋਮਵਾਰ ਸ਼ੁਰੂ ਤੋਂ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਤਿਆਰੀਆਂ ਪੂਰੀਆਂ
ਪਟਿਆਲਾ, 21 ਸਤੰਬਰ – ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਅੱਸੂ ਦੇ ਨਰਾਤੇ 22 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਜ਼ਿਲਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ…
View More ਅੱਸੂ ਦੇ ਨਰਾਤੇ ਸੋਮਵਾਰ ਸ਼ੁਰੂ ਤੋਂ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਤਿਆਰੀਆਂ ਪੂਰੀਆਂਜਲਦੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ : ਭਗਵੰਤ ਮਾਨ
ਚੰਡੀਗੜ, 21 ਸਤੰਬਰ : ਪੰਜਾਬ ਸਰਕਾਰ ਜਲਦੀ ਹੀ ਪੰਜਾਬ ਵਿਚ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਸ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ…
View More ਜਲਦੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ : ਭਗਵੰਤ ਮਾਨ