1354166 ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖ਼ਤਾ : ਡਿਪਟੀ ਕਮਿਸ਼ਨਰ – ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਬਣਾਏ ਸੰਗਰੂਰ, 16…
View More ਜ਼ਿਲਾ ਸੰਗਰੂਰ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂBlog
ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟ
ਇਕ ਸੇਵਾਦਾਰ ਦੀ ਮੌਤ, ਤਿੰਨ ਦੀ ਹਾਲਤ ਗੰਭੀਰ ਲੁਧਿਆਣਾ, 16 ਸਤੰਬਰ : ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ…
View More ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 6 ਗ੍ਰਿਫਤਾਰ
ਕਰੀਬ 12 ਲੱਖ ਦੇ 6 ਬੀ. ਟੀ. ਐੱਸ. ਕਾਰਡ ਅਤੇ ਹੋਰ ਸਾਮਾਨ ਬਰਾਮਦ ਮੋਗਾ, 16 ਸਤੰਬਰ : ਮੋਗਾ ਪੁਲਸ ਵੱਲੋਂ ਗਲਤ ਅਨਸਰਾਂ ਅਤੇ ਚੋਰੀ ਕਰਨ…
View More ਮੋਬਾਈਲ ਟਾਵਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ 6 ਗ੍ਰਿਫਤਾਰਕਿਸਾਨ ਜਥੇਬੰਦੀਆਂ ਨੇ ਘੇਰਿਆ ਪੁਲਸ ਥਾਣਾ ਠੁੱਲੀਵਾਲ
ਝਗੜੇ ਦੇ ਮਾਮਲੇ ’ਚ ਔਰਤਾਂ ਦੀ ਗ੍ਰਿਫਤਾਰੀ ’ਤੇ ਰੋਸ, ਪੁਲਿਸ ਨੇ ਰਿਹਾਅ ਕੀਤੀਆਂ ਮਹਿਲ ਕਲਾਂ, 16 ਸਤੰਬਰ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ…
View More ਕਿਸਾਨ ਜਥੇਬੰਦੀਆਂ ਨੇ ਘੇਰਿਆ ਪੁਲਸ ਥਾਣਾ ਠੁੱਲੀਵਾਲਬਠਿੰਡਾ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਸੰਮਨ ਜਾਰੀ, ਸੁਣਵਾਈ 29 ਨੂੰ ਹੋਵੇਗੀ
ਬਜ਼ੁਰਗ ਕਿਸਾਨ ਔਰਤ ’ਤੇ ਇਤਰਾਜ਼ਯੋਗ ਟਿੱਪਣੀ ਦਾ ਮਾਮਲਾ ਬਠਿੰਡਾ, 16 ਸਤੰਬਰ :-ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ’ਤੇ ਇਤਰਾਜ਼ਯੋਗ…
View More ਬਠਿੰਡਾ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਸੰਮਨ ਜਾਰੀ, ਸੁਣਵਾਈ 29 ਨੂੰ ਹੋਵੇਗੀਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ
ਅੰਮ੍ਰਿਤਸਰ,ਜਬਲਪੁਰ, 16 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ…
View More ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾਕੰਚਨ ਕੁਮਾਰੀ ਕਤਲ ਕੇਸ : ਪੁਲਸ ਵੱਲੋਂ ਜਸਪ੍ਰੀਤ ਤੇ ਨਿਮਰਤਜੀਤ ਦਾ ਚਲਾਨ ਪੇਸ਼
ਬਠਿੰਡਾ,16 ਸਤੰਬਰ : ਮਸ਼ਹੂਰ ਇੰਟਰਨੈੱਟ ਇਨਫੂਲੈਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਕਤਲ ਕੇਸ ’ਚ ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਵਿਰੁੱਧ ਅਦਾਲਤ ’ਚ…
View More ਕੰਚਨ ਕੁਮਾਰੀ ਕਤਲ ਕੇਸ : ਪੁਲਸ ਵੱਲੋਂ ਜਸਪ੍ਰੀਤ ਤੇ ਨਿਮਰਤਜੀਤ ਦਾ ਚਲਾਨ ਪੇਸ਼ਹੜ੍ਹ ਪ੍ਰਭਾਵਿਤ ਪਿੰਡਾਂ ’ਚ 7 ਦਿਨਾਂ ’ਚ ਗਿਰਦਾਵਰੀ ਦਾ ਕੰਮ ਮੁਕੰਮਲ ਹੋਵੇਗਾ : ਧਾਲੀਵਾਲ
ਅਜਨਾਲਾ, 16 ਸਤੰਬਰ :-ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਨੰਗਲ, ਵੰਝਾਂਵਾਲਾ, ਚੱਕਫੁੱਲਾ, ਕਮੀਰਪੁਰਾ ਵਿਖੇ ਸਰਕਾਰੀ ਸਕੂਲਾਂ ’ਚ ਸਾਫ-ਸਫਾਈ…
View More ਹੜ੍ਹ ਪ੍ਰਭਾਵਿਤ ਪਿੰਡਾਂ ’ਚ 7 ਦਿਨਾਂ ’ਚ ਗਿਰਦਾਵਰੀ ਦਾ ਕੰਮ ਮੁਕੰਮਲ ਹੋਵੇਗਾ : ਧਾਲੀਵਾਲਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ : ਗੜਗੱਜ
ਅੰਮ੍ਰਿਤਸਰ, 16 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ…
View More ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ : ਗੜਗੱਜਭਾਜਪਾ ਦੀ ਸੋਚ ਸਿੱਖ ਵਿਰੋਧੀ ਸੀ ਤੇ ਹਮੇਸ਼ਾ ਰਹੇਗੀ : ਜਥੇਦਾਰ ਹਵਾਰਾ ਕਮੇਟੀ
ਅੰਮ੍ਰਿਤਸਰ, 16 ਸਤੰਬਰ : ਸਿੱਖ ਗੁਰੂ ਸਾਹਿਬਾਨ ਦਾ ਸਤਿਕਾਰ ਕਰਨ ਦਾ ਫੋਕਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ’ਤੇ…
View More ਭਾਜਪਾ ਦੀ ਸੋਚ ਸਿੱਖ ਵਿਰੋਧੀ ਸੀ ਤੇ ਹਮੇਸ਼ਾ ਰਹੇਗੀ : ਜਥੇਦਾਰ ਹਵਾਰਾ ਕਮੇਟੀ