ਨੁਕਸਾਨ ਦਾ ਲਿਆ ਜਾਇਜ਼ਾ ਅਤੇ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ ਗੁਰਦਾਸਪੁਰ, 13 ਸਤੰਬਰ : ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਬੀਤੀ ਸ਼ਾਮ ਜ਼ਿਲਾ ਗੁਰਦਾਸਪੁਰ ਦੇ…
View More ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾBlog
ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰ
ਘੁਮਾਣ , 13 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਥਾਣਾ ਘੁਮਾਣ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ…
View More ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਸ਼ਹੀਦੀ ਨਗਰ ਕੀਰਤਨ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ…
View More ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀਸ਼੍ਰੋਮਣੀ ਕਮੇਟੀ ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਐ ਰਾਹਤ ਸੇਵਾਵਾਂ : ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਸਤੰਬਰ : -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਆਏ ਹੜ੍ਹਾਂ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ…
View More ਸ਼੍ਰੋਮਣੀ ਕਮੇਟੀ ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਐ ਰਾਹਤ ਸੇਵਾਵਾਂ : ਐਡਵੋਕੇਟ ਧਾਮੀ350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸਰਬ ਧਰਮ ਸੰਮੇਲਨ 20 ਨੂੰ : ਕਾਲਕਾ, ਕਾਹਲੋਂ
ਦਿੱਲੀ, 13 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਅਨਿਨ ਗੁਰਸਿੱਖ…
View More 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸਰਬ ਧਰਮ ਸੰਮੇਲਨ 20 ਨੂੰ : ਕਾਲਕਾ, ਕਾਹਲੋਂਰਾਜਸਥਾਨ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5.51 ਲੱਖ ਰੁਪਏ
ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ…
View More ਰਾਜਸਥਾਨ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5.51 ਲੱਖ ਰੁਪਏ5 ਸਾਲਾ ਬੱਚੇ ਦੇ ਕਤਲ ਦੇ ਵਿਰੋਧ ’ਚ ਜਥੇਬੰਦੀਆਂ ਵੱਲੋਂ ਰੋਸ ਮਾਰਚ
ਟਾਂਡਾ ਉੜਮੁੜ, 13 ਸਤੰਬਰ : ਹੁਸ਼ਿਆਰਪੁਰ ਵਿਚ ਇਕ ਪ੍ਰਵਾਸੀ ਵੱਲੋਂ ਪੰਜ ਸਾਲਾ ਬੱਚੇ ਦੇ ਦਰਿੰਦਗੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਅੱਜ ਟਾਂਡਾ ਵਿਖੇ…
View More 5 ਸਾਲਾ ਬੱਚੇ ਦੇ ਕਤਲ ਦੇ ਵਿਰੋਧ ’ਚ ਜਥੇਬੰਦੀਆਂ ਵੱਲੋਂ ਰੋਸ ਮਾਰਚ6 ਕਰੋੜ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ, 13 ਸਤੰਬਰ : ਬੀ. ਐੱਸ. ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਤਨ ਖੁਰਦ ਅਤੇ ਨੌਸ਼ਹਿਰਾ ਡੱਲਾ ਦੇ ਇਲਾਕੇ ’ਚ ਡਰੋਨ ਰਾਹੀਂ ਸੁੱਟੀ…
View More 6 ਕਰੋੜ ਦੀ ਹੈਰੋਇਨ ਬਰਾਮਦਪੰਜਾਬ ਤੇ ਹਰਿਆਣਾ ਮਿਲ ਕੇ ਘੱਗਰ ਦੀ ਸਮੱਸਿਆ ਦਾ ਸਥਾਈ ਹੱਲ ਕਰਨ : ਰਾਜਪਾਲ
ਪਟਿਆਲਾ, 13 ਸਤੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਮਿਲ…
View More ਪੰਜਾਬ ਤੇ ਹਰਿਆਣਾ ਮਿਲ ਕੇ ਘੱਗਰ ਦੀ ਸਮੱਸਿਆ ਦਾ ਸਥਾਈ ਹੱਲ ਕਰਨ : ਰਾਜਪਾਲਵੀਡੀਓ ਬਣਾਉਣ ਤੋਂ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ
ਪੈਸਿਆਂ ਦੇ ਲੈਣ-ਦੇਣ ਤੋਂ ਸੀ ਦੁਖੀ ਪਾਤੜਾ, 13 ਸਤੰਬਰ : ਸ਼ਹਿਰ ਪਾਤੜਾ ਦੇ ਇਕ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ-ਦੇਣ ਤੋਂ ਦੁਖੀ ਹੋ ਕੇ ਆਪਣੀ ਵੀਡੀਓ…
View More ਵੀਡੀਓ ਬਣਾਉਣ ਤੋਂ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ