ਨਿਹਾਲ ਸਿੰਘ ਵਾਲਾ, 13 ਸਤੰਬਰ – ਜ਼ਿਲਾ ਮੋਗਾ ਵਿਚ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ ’ਤੇ ਪਿੰਡ ਮਾਣੂੰਕੇ ਦੇ ਨਜ਼ਦੀਕ ਇਕ ਭਿਆਨਿਕ ਸੜਕ ਹਾਦਸੇ…
View More ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤBlog
ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਪਹਿਲਕਦਮੀ
ਪੰਜਾਬ ਵਾਸੀਆਂ ਨੂੰ ਸੜਕਾਂ ’ਤੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਜਾਲ ਤੋਂ ਮਿਲੇਗੀ ਰਾਹਤ ਇਸ ਨੂੰ ਜਲਦ ਹੀ ਲੁਧਿਆਣਾ ’ਚ ਇਕ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ…
View More ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਪਹਿਲਕਦਮੀਗਿਰਦਾਵਰੀ ਕਰਨ ਮੌਕੇ ਅਧਿਕਾਰੀ ਪੱਖਪਾਤ ਅਤੇ ਕੋਤਾਹੀ ਨਾ ਕਰਨ : ਧਾਲੀਵਾਲ
ਟੀਮਾਂ ਨੂੰ 100 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਵੇਖਣ ਲਈ ਕੀਤਾ ਰਵਾਨਾ ਅਜਨਾਲਾ, 13 ਸਤੰਬਰ : ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ…
View More ਗਿਰਦਾਵਰੀ ਕਰਨ ਮੌਕੇ ਅਧਿਕਾਰੀ ਪੱਖਪਾਤ ਅਤੇ ਕੋਤਾਹੀ ਨਾ ਕਰਨ : ਧਾਲੀਵਾਲਭਤੀਜੇ ਨੇ ਸਾਬਕਾ ਵਿਧਾਇਕ ਬੈਂਸ ਦੀ ਗੱਡੀ ’ਤੇ ਚਲਾਈਆਂ ਗੋਲੀਆਂ
ਫਾਰਮ ਹਾਊਸ ਤੋਂ ਬਾਹਰ ਨਿਕਲਦੇ ਸਮੇਂ ਹੋਈ ਫਾਇਰਿੰਗ, ਬੈਂਸ ਨੇ ਵੀ ਕੀਤੀ ਕ੍ਰਾਸ ਫਾਇਰਿੰਗ ਪੁਲਸ ਕੋਲ ਨਹੀਂ ਪਹੁੰਚੀ ਕੋਈ ਸ਼ਿਕਾਇਤ, ਆਪਣੇ ਪੱਧਰ ’ਤੇ ਜਾਂਚ ਕਰ…
View More ਭਤੀਜੇ ਨੇ ਸਾਬਕਾ ਵਿਧਾਇਕ ਬੈਂਸ ਦੀ ਗੱਡੀ ’ਤੇ ਚਲਾਈਆਂ ਗੋਲੀਆਂ100 ਕਰੋੜ ਦੀ ਲਾਗਤ ਨਾਲ ਪੁਨਰਵਾਸ ਤੇ ਸਫਾਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ : ਮਾਨ
ਸਫਾਈ ਮੁਹਿੰਮ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ-ਮੁੱਖ ਮੰਤਰੀ ਚੰਡੀਗੜ੍ਹ 13 ਸਤੰਬਰ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ…
View More 100 ਕਰੋੜ ਦੀ ਲਾਗਤ ਨਾਲ ਪੁਨਰਵਾਸ ਤੇ ਸਫਾਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ : ਮਾਨਸੂਬਾ ਸਰਕਾਰ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਤਿਆਰ : ਬਰਸਟ
ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ…
View More ਸੂਬਾ ਸਰਕਾਰ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਤਿਆਰ : ਬਰਸਟਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਅਮਨ ਅਰੋੜਾ ਨੇ ਨਵੇਂ ਚੇਅਰਮੈਨ ਢਿੱਲੋਂ ਨੂੰ ਵਧਾਈ ਦਿੱਤੀ ਚੰਡੀਗੜ੍ਹ, 12 ਸਤੰਬਰ : ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ…
View More ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆਮੰਤਰੀ ਕਟਾਰੂਚੱਕ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ
ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ‘ਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ…
View More ਮੰਤਰੀ ਕਟਾਰੂਚੱਕ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕਪੰਜਾਬ ਸਰਕਾਰ ਨੇ ਜੂਲੀਅਸ ਮਸੀਹ ਦੇ ਪਰਿਵਾਰ ਨੂੰ ਦਿੱਤੀ 4 ਲੱਖ ਦੀ ਮਾਲੀ ਸਹਾਇਤਾ
ਗੁਰਦਾਸਪੁਰ, 12 ਸਤੰਬਰ : ਬੀਤੀ 29 ਅਗਸਤ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋਕਾਂ ਦੀ ਜਾਨ ਬਚਾਉਣ ਦੇ ਉਪਰਾਲੇ ਕਰ ਰਹੇ ਪਿੰਡ ਤਲਵੰਡੀ ਵਿਰਕ ਦੇ ਨੌਜਵਾਨ…
View More ਪੰਜਾਬ ਸਰਕਾਰ ਨੇ ਜੂਲੀਅਸ ਮਸੀਹ ਦੇ ਪਰਿਵਾਰ ਨੂੰ ਦਿੱਤੀ 4 ਲੱਖ ਦੀ ਮਾਲੀ ਸਹਾਇਤਾ45 ਦਿਨਾਂ ਦੇ ਅੰਦਰ-ਅੰਦਰ ਹਰੇਕ ਹੜ੍ਹ ਪੀੜਤ ਨੂੰ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀ
ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਦੇਵੇਗੀ ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45…
View More 45 ਦਿਨਾਂ ਦੇ ਅੰਦਰ-ਅੰਦਰ ਹਰੇਕ ਹੜ੍ਹ ਪੀੜਤ ਨੂੰ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀ