ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ…
View More ਪੰਜਾਬ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਚੁਕਾਈ ਸਹੁੰBlog
ਵਿਧਾਇਕ ਲਾਲਪੁਰਾ ਨੂੰ 4 ਸਾਲ ਦੀ ਕੈਦ
ਤਰਨਤਾਰਨ, 12 ਸਤੰਬਰ : ਜ਼ਿਲਾ ਤਰਨ-ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਉਸਮਾਂ ਵਾਸੀ ਅਨੁਸੂਚਿਤ ਵਰਗ ਨਾਲ ਸਬੰਧਤ ਲੜਕੀ ਨਾਲ 12 ਸਾਲ ਪਹਿਲਾਂ…
View More ਵਿਧਾਇਕ ਲਾਲਪੁਰਾ ਨੂੰ 4 ਸਾਲ ਦੀ ਕੈਦਘਰ ‘ਚ ਧਮਾਕਾ, ਪਿਉ-ਪੁੱਤਰ ਜ਼ਖ਼ਮੀ
ਪੁਲਿਸ ਨੇ ਜਾਂਚ ਕੀਤੀ ਸ਼ੁਰੂ ਬਠਿੰਡਾ, 11 ਸਤੰਬਰ : ਜ਼ਿਲਾ ਬਠਿੰਡਾ ਦੇ ਪਿੰਡ ਜੀਦਾ ਦੇ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਪਿਉ ਪੁੱਤਰ…
View More ਘਰ ‘ਚ ਧਮਾਕਾ, ਪਿਉ-ਪੁੱਤਰ ਜ਼ਖ਼ਮੀਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ,ਆਗਰਾ, 11 ਸਤੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਸਾਮ ਤੋਂ…
View More ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ28 ਕਰੋੜ ਦੀ ਹੈਰੋਇਨ ਸਮੇਤ 4 ਸਮੱਗਲਰ ਗ੍ਰਿਫ਼ਤਾਰ, ਡਰੋਨ ਜ਼ਬਤ
ਅੰਮ੍ਰਿਤਸਰ, 11 ਸਤੰਬਰ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਮਾਮਲਿਆਂ ਵਿਚ 28 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਸਮੱਗਲਰਾਂ ਨੂੰ…
View More 28 ਕਰੋੜ ਦੀ ਹੈਰੋਇਨ ਸਮੇਤ 4 ਸਮੱਗਲਰ ਗ੍ਰਿਫ਼ਤਾਰ, ਡਰੋਨ ਜ਼ਬਤ27 ਗਲੋਕ, 30 ਬੋਰ ਪਿਸਟਲਾਂ ਅਤੇ 470 ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ
ਹਥਿਆਰਾਂ ਦੀ ਇਹ ਖੇਪ ਇਕ ਵਿਦੇਸ਼ੀ ਏਜੰਸੀ ਦੁਆਰਾ ਪਾਕਿਸਤਾਨ ਤੋਂ ਖਰੀਦੀ ਗਈ : ਡੀਜੀਪੀ ਗੌਰਵ ਯਾਦਵ ਫਿਰੋਜ਼ਪੁਰ, 11 ਸਤੰਬਰ : ਕਾਊਂਟਰ ਇੰਟੈਲੀਜੈਂਸ (ਸੀ. ਆਈ.) ਫਿਰੋਜ਼ਪੁਰ…
View More 27 ਗਲੋਕ, 30 ਬੋਰ ਪਿਸਟਲਾਂ ਅਤੇ 470 ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫ਼ਤਾਰਅੰਤ੍ਰਿੰਗ ਕਮੇਟੀ ਨੇ ਹੜ੍ਹ ਪੀੜਤਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਕੀਤਾ ਫੈਸਲਾ
ਕਿਸਾਨਾਂ ਨੂੰ ਖੇਤ ਵਾਹੀਯੋਗ ਬਣਾਉਣ ਲਈ 8 ਲੱਖ ਲੀਟਰ ਡੀਜ਼ਲ ਦੇਵੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਕਣਕ…
View More ਅੰਤ੍ਰਿੰਗ ਕਮੇਟੀ ਨੇ ਹੜ੍ਹ ਪੀੜਤਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਕੀਤਾ ਫੈਸਲਾਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਅਤੇ ਕਾਰਡ ਚੋਰੀ ਕਰਨ ਵਾਲੇ 6 ਗ੍ਰਿਫਤਾਰ
ਪੁਲਸ ਨੇ 15 ਬੈਟਰੀਆਂ ਅਤੇ ਇਨੋਵਾ ਕੀਤੀ ਬਰਾਮਦ : ਐੱਸ. ਐੱਸ. ਪੀ. ਵਰੁਣ ਸ਼ਰਮਾ ਪਟਿਆਲਾ, 11 ਸਤੰਬਰ : ਜ਼ਿਲਾ ਪਟਿਆਲਾ ਵਿਚ ਥਾਣਾ ਪਸਿਆਣਾ ਦੀ ਪੁਲਸ…
View More ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਅਤੇ ਕਾਰਡ ਚੋਰੀ ਕਰਨ ਵਾਲੇ 6 ਗ੍ਰਿਫਤਾਰਜਥੇਦਾਰ ਗੜਗੱਜ ਨੇ ਕੰਨਿਆਕੁਮਾਰੀ ’ਚ ਅੱਯਾਵਲੀ ਮੁਖੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 11 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਦੇ ਦੱਖਣੀ ਹਿੱਸੇ ਵਿਚ ਰਹਿਣ ਵਾਲੇ ਅੱਯਾਵਲੀ ਭਾਈਚਾਰੇ…
View More ਜਥੇਦਾਰ ਗੜਗੱਜ ਨੇ ਕੰਨਿਆਕੁਮਾਰੀ ’ਚ ਅੱਯਾਵਲੀ ਮੁਖੀ ਨਾਲ ਕੀਤੀ ਮੁਲਾਕਾਤਸੜਕ ਹਾਦਸੇ ’ਚ ਦਾਦੀ-ਪੋਤੀ ਸਮੇਤ ਤਿੰਨ ਦੀ ਮੌਤ
12 ਸਾਲਾ ਬੱਚੇ ਸਮੇਤ 2 ਜ਼ਖਮੀ ਰਾਜਪੁਰਾ, 11 ਸਤੰਬਰ : ਰਾਜਪੁਰਾ ਪਟਿਆਲਾ ਰੋਡ ’ਤੇ ਚੂਨਾ ਭੱਠੀ ਦੇ ਸਾਹਮਣੇ ਹੋਏ ਇਕ ਭਿਆਨਕ ਸੜਕ ਹਾਦਸੇ ’ਚ ਦਾਦੀ…
View More ਸੜਕ ਹਾਦਸੇ ’ਚ ਦਾਦੀ-ਪੋਤੀ ਸਮੇਤ ਤਿੰਨ ਦੀ ਮੌਤ