ਕਪੂਰਥਲਾ, 29 ਅਕਤੂਬਰ : ਕਪੂਰਥਲਾ ਪੁਲਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਪੁਲਸ ਨੂੰ ਸੂਚਨਾ ਮਿਲੀ…
View More ਕਪੂਰਥਲਾ ’ਚ ਸਫਾਈ ਕਰਮਚਾਰੀ ਬਣ ਕੇ ਪਾਕਿ ਲਈ ਜਾਸੂਸੀ ਕਰਨ ਵਾਲਾ ਗ੍ਰਿਫ਼ਤਾਰBlog
ਵਿਅਕਤੀ ਦਾ ਕਤਲ ਕਰ ਕੇ ਲਾਸ਼ ਬੋਰੀ ’ਚ ਪਾ ਕੇ ਖੇਤ ’ਚ ਸੁੱਟੀ
ਲੁਧਿਆਣਾ, 29 ਅਕਤੂਬਰ : ਸਲੇਮ ਟਾਬਰੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਾਸਾਬਾਦ ਤੋਂ ਨੂਰਵਾਲਾ ਤੱਕ ਜੀ. ਟੀ. ਰੋਡ ’ਤੇ ਇਕ ਖੇਤ ’ਚ…
View More ਵਿਅਕਤੀ ਦਾ ਕਤਲ ਕਰ ਕੇ ਲਾਸ਼ ਬੋਰੀ ’ਚ ਪਾ ਕੇ ਖੇਤ ’ਚ ਸੁੱਟੀਆਈ.ਓ.ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ ਪੰਜਾਬ ’ਚ ਕਰੇਗੀ 1400 ਕਰੋੜ ਰੁਪਏ ਦਾ ਨਿਵੇਸ਼
ਚੰਡੀਗੜ੍ਹ, 29 ਅਕਤੂਬਰ : ਆਈ. ਓ. ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ’ਚ 1400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲਾ…
View More ਆਈ.ਓ.ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ ਪੰਜਾਬ ’ਚ ਕਰੇਗੀ 1400 ਕਰੋੜ ਰੁਪਏ ਦਾ ਨਿਵੇਸ਼ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਤੋਂ 6 ਮਹੀਨੇ ਦੀ ਜ਼ਮਾਨਤ ਮਿਲੀ
ਜੋਧਪੁਰ, 29 ਅਕਤੂਬਰ : ਰਾਜਸਥਾਨ ਹਾਈ ਕੋਰਟ ਨੇ ਨਾਬਾਲਗ ਨਾਲ ਜਬਰ-ਜ਼ਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰਚਾਰਕ ਆਸਾਰਾਮ ਬਾਪੂ ਨੂੰ ਡਾਕਟਰੀ…
View More ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਤੋਂ 6 ਮਹੀਨੇ ਦੀ ਜ਼ਮਾਨਤ ਮਿਲੀਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ
ਸੀ. ਬੀ. ਆਈ. ਨੂੰ ਵਿਚੋਲੀਏ ਕ੍ਰਿਸ਼ਨੂ ਦਾ 9 ਦਿਨ ਦਾ ਰਿਮਾਂਡ ਮਿਲਿਆ ਚੰਡੀਗੜ੍ਹ, 29 ਅਕਤੂਬਰ : ਸੀ. ਬੀ. ਆਈ. ਨੇ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਮੁਅੱਤਲ…
View More ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜਗੁਰਪਤਵੰਤ ਪੰਨੂ ਨੇ ਦਿਲਜੀਤ ਦੋਸਾਂਝ ਨੂੰ ਅਮਿਤਾਭ ਬੱਚਨ ਦੇ ਪੈਰ ਛੂਹਣ ’ਤੇ ਦਿੱਤੀ ਧਮਕੀ
ਨਵੀਂ ਦਿੱਲੀ, 29 ਅਕਤੂਬਰ : ‘ਸਿੱਖਸ ਫਾਰ ਜਸਟਿਸ’ ਦੇ ਸਵੈ-ਘੋਸ਼ਿਤ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤੀ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਦੇ ਪੈਰ…
View More ਗੁਰਪਤਵੰਤ ਪੰਨੂ ਨੇ ਦਿਲਜੀਤ ਦੋਸਾਂਝ ਨੂੰ ਅਮਿਤਾਭ ਬੱਚਨ ਦੇ ਪੈਰ ਛੂਹਣ ’ਤੇ ਦਿੱਤੀ ਧਮਕੀ350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਸੰਗਰੂਰ, 29 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ…
View More 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੋਵੇਗਾ ਹੱਲ : ਹਰਪਾਲ ਚੀਮਾ
ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ‘ਚ…
View More ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੋਵੇਗਾ ਹੱਲ : ਹਰਪਾਲ ਚੀਮਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨੂੰ ਜਾਵੇਗਾ ਪਾਕਿ
ਅੰਮ੍ਰਿਤਸਰ, 29 ਅਕਤੂਬਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ…
View More ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨੂੰ ਜਾਵੇਗਾ ਪਾਕਿਪੰਜਾਬ ਸਰਕਾਰ ਨੇ ਸੂਬੇ ਦਾ ਟ੍ਰੀ ਕਵਰ 177.22 ਵਰਗ ਕਿਲੋਮੀਟਰ ਵਧਾਇਆ : ਆਪ
ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬੇ ‘ਚ ਹਰਿਆਵਲੀ ਵਧਾਉਣ ਵੱਲ ਵਧੀਆ ਕੰਮ…
View More ਪੰਜਾਬ ਸਰਕਾਰ ਨੇ ਸੂਬੇ ਦਾ ਟ੍ਰੀ ਕਵਰ 177.22 ਵਰਗ ਕਿਲੋਮੀਟਰ ਵਧਾਇਆ : ਆਪ