ਗੁਰਦਾਸਪੁਰ – ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ…
View More ਪੀ. ਐੱਸ. ਪੀ. ਸੀ. ਐੱਲ. ਦਾ ਮੁੱਖ ਖ਼ਜ਼ਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰBlog
ਕਾਰ ਸਵਾਰਾਂ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ‘ਤੇ ਚਲਾਈਆਂ ਗੋਲੀਆਂ
ਜ਼ੀਰਾ : ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਉਤੇ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਗੋਲੀਆ ਚਲਾਉਣ ਦਾ ਸਮਾਚਾਰ…
View More ਕਾਰ ਸਵਾਰਾਂ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ‘ਤੇ ਚਲਾਈਆਂ ਗੋਲੀਆਂਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਪੰਜਾਬ ਦੇ ਕਈ ਸ਼ਹਿਰਾਂ ਵਿਚ ਮੀਂਹ ਦੀ ਸੰਭਾਵਨਾ
ਅੱਜ ਮੌਸਮ ਵਿਭਾਗ ਨੇ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿਚ 5 ਫਰਵਰੀ…
View More ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਪੰਜਾਬ ਦੇ ਕਈ ਸ਼ਹਿਰਾਂ ਵਿਚ ਮੀਂਹ ਦੀ ਸੰਭਾਵਨਾਸ੍ਰੀ ਅਕਾਲ ਤਖਤ ਵੱਲੋਂ ਗਠਿਤ 7 ਮੈਂਬਰੀ ਕਮੇਟੀ ਨੇ 11 ਨੂੰ ਸੱਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਭੂੰਦੜ ਨੂੰ ਆਉਣ ਦਾ ਆਦੇਸ਼ ਪਟਿਆਲਾ – ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ…
View More ਸ੍ਰੀ ਅਕਾਲ ਤਖਤ ਵੱਲੋਂ ਗਠਿਤ 7 ਮੈਂਬਰੀ ਕਮੇਟੀ ਨੇ 11 ਨੂੰ ਸੱਦੀ ਮੀਟਿੰਗਸੀ. ਐੱਮ. ਦੀ ਯੋਗਸ਼ਾਲਾ ਸਦਕਾ ਯੋਗ ਵੱਲ ਵੱਧ ਰਿਹਾ ਸੰਗਰੂਰ ਵਾਸੀਆਂ ਦਾ ਰੁਝਾਨ
ਸਵੇਰ ਤੋਂ ਸ਼ਾਮ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਵੱਡੀ ਗਿਣਤੀ ਲੋਕ ਮੁਫ਼ਤ ਸਿੱਖ ਰਹੇ ਹਨ ਯੋਗ ਆਸਨ ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
View More ਸੀ. ਐੱਮ. ਦੀ ਯੋਗਸ਼ਾਲਾ ਸਦਕਾ ਯੋਗ ਵੱਲ ਵੱਧ ਰਿਹਾ ਸੰਗਰੂਰ ਵਾਸੀਆਂ ਦਾ ਰੁਝਾਨਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ
ਬੇਸਹਾਰਾ ਪਸ਼ੂਧਨ ਦੀ ਢੁਕਵੀਂ ਸਾਂਭ ਸੰਭਾਲ ਲਈ ਹਦਾਇਤਾਂ ਜਾਰੀ ਸੰਗਰੂਰ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਅਧਿਕਾਰੀਆਂ ਸਮੇਤ ਭਵਾਨੀਗੜ੍ਹ…
View More ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾਦੋ ਰੇਲ ਗੱਡੀਆਂ ਵਿਚਾਲੇ ਭਿਆਨਕ ਟੱਕਰ
ਫਤਿਹਪੁਰ- ਮੰਗਲਵਾਰ ਸਵੇਰੇ ਦੋ ਰੇਲ ਗੱਡੀਆਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਕ ਮਾਲ ਗੱਡੀ ਪਟੜੀ ‘ਤੇ ਖੜ੍ਹੀ ਸੀ, ਉਦੋਂ ਪਿੱਛੇ ਤੋਂ ਆ ਰਹੀ ਇਕ ਹੋਰ…
View More ਦੋ ਰੇਲ ਗੱਡੀਆਂ ਵਿਚਾਲੇ ਭਿਆਨਕ ਟੱਕਰਪਿੰਡ ਝਨੇੜੀ ਵਿਚ ਪਹਿਲਾ ਖੂਨ ਦਾਨ ਕੈਂਪ ਲਗਾਇਆ
ਸੰਗਰੂਰ : ਪਿੰਡ ਝਨੇੜੀ ਦੇ ਡੇਰਾ ਬਾਬਾ ਮਾਧੋ ਦਾਸ (ਮੱਟ ਸਾਹਿਬ) ਵਿੱਚ ਅਮਨ ਝਨੇੜੀ ਜ਼ਿਲ੍ਹਾ ਸਪੋਰਟਸ ਪ੍ਰਧਾਨ ਭਾਜਪਾ ਸੰਗਰੂਰ ਤੇ ਸੁਖਜਿੰਦਰ ਘੁਮਾਣ ਅਤੇ ਯੂਥ ਤੇ…
View More ਪਿੰਡ ਝਨੇੜੀ ਵਿਚ ਪਹਿਲਾ ਖੂਨ ਦਾਨ ਕੈਂਪ ਲਗਾਇਆਭਾਖੜਾ ’ਚ ਕਰੂਜ਼ਰ ਡਿੱਗਣ ਦਾ ਮਾਮਲਾ
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਵਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਬੀਤੇ ਦਿਨੀਂ ਹਰਿਆਣਾ ਹੱਦ ਨਾਲ ਲੱਗਦੀ ਭਾਖੜਾ ਨਹਿਰ ’ਚ ਕਰੂਜ਼ਰ ਗੱਡੀ ਦੇ ਡਿੱਗਣ…
View More ਭਾਖੜਾ ’ਚ ਕਰੂਜ਼ਰ ਡਿੱਗਣ ਦਾ ਮਾਮਲਾਪੰਜਾਬ ਵਿਚ ਇਕ ਹੋਰ ਪੁਲਸ ਚੌਂਕੀ ਹਮਲਾ!
ਅੰਮ੍ਰਿਤਸਰ -: ਪੰਜਾਬ ‘ਚ ਪਿਛਲੇ ਕਈ ਮਹੀਨਿਆਂ ਤੋਂ ਪੁਲਸ ਥਾਣੇ ਲਗਾਤਾਰ ਨਿਸ਼ਾਨੇ ‘ਤੇ ਬਣੇ ਹੋਏ ਹਨ। ਇਸ ਦੌਰਾਨ ਕਈ ਥਾਣਿਆਂ ‘ਚ ਧਮਾਕੇ ਵੀ ਹੋ ਚੁੱਕੇ…
View More ਪੰਜਾਬ ਵਿਚ ਇਕ ਹੋਰ ਪੁਲਸ ਚੌਂਕੀ ਹਮਲਾ!