ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਲਿਆ ਹਿਰਾਸਤ ’ਚ; 3 ਅਪਰਾਧਿਕ ਮਾਮਲੇ ਵੀ ਕੀਤੇ ਦਰਜ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ…
View More ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ’ਤੇ ਤਲਾਸ਼ੀ ਮੁਹਿੰਮ ਚਲਾਈBlog
ਚਾਲੀ ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ 14 ਤੋਂ ਸ਼ੁਰੂ
ਸ੍ਰੀ ਮੁਕਤਸਰ ਸਾਹਿਬ-ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਮੁਕਤਸਰ ਵਿਚ 14 ਜਨਵਰੀ ਤੋਂ ਮੇਲਾ ਮਾਘੀ ਪ੍ਰਾਰੰਭ ਹੋ ਜਾਵੇਗਾ।…
View More ਚਾਲੀ ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ 14 ਤੋਂ ਸ਼ੁਰੂਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਰਾਜਾ ਵੜਿੰਗ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੋਮਵਾਰ ਦੁਪਹਿਰ ਇਕ ਵਜੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ…
View More ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਰਾਜਾ ਵੜਿੰਗਬਰਸਾਤ ਦੀ ਮਾਰ, ਲੋਹੜੀ ’ਤੇ ਵੀ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋ ਸਕਿਆ ਮੇਲਾ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਯਾਦ ’ਚ ਜਿੱਥੇ ਮੰਗਲਵਾਰ ਤੋਂ ਮੇਲਾ ਮਾਘੀ ਆਰੰਭ ਹੋ ਜਾਵੇਗਾ, ਉਥੇ ਮਲੋਟ ਰੋਡ…
View More ਬਰਸਾਤ ਦੀ ਮਾਰ, ਲੋਹੜੀ ’ਤੇ ਵੀ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋ ਸਕਿਆ ਮੇਲਾਵਿਧਾਇਕਾ ਭਰਾਜ ਨੇ ਸਵ. ਕਾਂਸਟੇਬਲ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਭਵਾਨੀਗੜ੍ਹ – ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ’ਤੇ ਤਾਇਨਾਤ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ…
View More ਵਿਧਾਇਕਾ ਭਰਾਜ ਨੇ ਸਵ. ਕਾਂਸਟੇਬਲ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾਪੂਰਾ ਦਿਨ ਮੇਹਰਬਾਨ ਰਹੇ ਸੂਰਜ ਦੇਵ, ਨੌਜਵਾਨਾਂ ਨੇ ਖੂਬ ਉਡਾਏ ਪਤੰਗ
ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰਅੱਜ ਪੰਜਾਬ ’ਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਪੂਰਾ ਦਿਨ ਸੂਰਜ ਦੇਵ ਮੇਹਰਬਾਨ ਰਹੇ, ਜਿਸ ਕਾਰਨ…
View More ਪੂਰਾ ਦਿਨ ਮੇਹਰਬਾਨ ਰਹੇ ਸੂਰਜ ਦੇਵ, ਨੌਜਵਾਨਾਂ ਨੇ ਖੂਬ ਉਡਾਏ ਪਤੰਗਸਰਹੱਦ ’ਤੇ ਸਥਿਤ ਸਿੰਬਲ ਸਕੋਲ ਪੋਸਟ ’ਤੇ ਮੰਤਰੀ ਕਟਾਰੂਚੱਕ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਮਨਾਈ ਲੋਹੜੀ
ਕਿਹਾ-ਲੋਹੜੀ ਦਾ ਤਿਉਹਾਰ ਸਾਨੂੰ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇਪਠਾਨਕੋਟ : ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਬਮਿਆਲ ਬਲਾਕ…
View More ਸਰਹੱਦ ’ਤੇ ਸਥਿਤ ਸਿੰਬਲ ਸਕੋਲ ਪੋਸਟ ’ਤੇ ਮੰਤਰੀ ਕਟਾਰੂਚੱਕ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਮਨਾਈ ਲੋਹੜੀਸਵੇਰੇ ਤੜਕਸਾਰ ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ
ਫੌਜ ਦੇ ਜਵਾਨਾਂ ਨੇ ਫਾਇਰਿੰਗ ਕਰ ਕੇ ਵਾਪਸ ਭੇਜੇ ਸਵੇਰੇ ਤੜਕਸਾਰ ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ’ਤੇ ਫੌਜ ਜਵਾਨਾਂ ਨੇ ਕੀਤੀ ਫਾਇਰਿੰਗਗੁਰਦਾਸਪੁਰ :…
View More ਸਵੇਰੇ ਤੜਕਸਾਰ ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨਅਮਰੀਕਾ ਵਿਚ ਜੰਗਲ ਦੀ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਹੁਣ ਤੱਕ 26 ਦੇ ਕਰੀਬ ਲੋਕਾਂ ਦੀ ਮੌਤ ਦੇਖੋ ਤਸਵੀਰਾਂ
View More ਅਮਰੀਕਾ ਵਿਚ ਜੰਗਲ ਦੀ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ21 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ
ਧੀਆਂ ਦੀ ਲੋਹੜੀ ਮਨਾਉਣਾ ਸਮਾਜ ਲਈ ਇਕ ਚੰਗਾ ਸੁਨੇਹਾ ਮਲੋਟ- ਰੇਲਵੇ ਲੰਗਰ ਸੇਵਾ ਸੰਮਤੀ ਤੇ ਨਾਰੀ ਚੇਤਨਾ ਮੰਚ ਵਲੋਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ…
View More 21 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ