ਪੁਲਸ ਨੇ ਜਾਂਚ ਕੀਤੀ ਸ਼ੁਰੂ ਦੋਰਾਹਾ ਦੇ ਆਬਾਦੀ ਵਾਲੇ ਇਲਾਕੇ ਵਿਚ ਖਾਲੀ ਪਲਾਟ ਵਿਚ ਇਕ ਵਿਅਕਤੀ ਨੇ ਬੰਬ ਵਰਗੀ ਚੀਜ਼ ਦੇਖੀ, ਜਿਸ ਨਾਲ ਹੰਗਾਮਾ ਮੱਚ…
View More ਖਾਲੀ ਪਲਾਟ ਵਿਚ ਬੰਬ ਵਰਗੀ ਚੀਜ਼ ਮਿਲਣ ‘ਤੇ ਮੱਚਿਆ ਹੰਗਾਮਾBlog
ਨਕਲੀ ਆਈ. ਪੀ. ਐੱਸ. ਮਹਿਲਾ ਦਾ ਪਰਦਾਫਾਸ਼
ਪੁਲਸ ਨੇ ਨਾਕੇਬੰਦੀ ਦੌਰਾਨ ਕੀਤਾ ਗ੍ਰਿਫਤਾਰ ਤਰਨ ਤਰਨ :- ਪੰਜਾਬ ਵਿਚ ਜਿਲਾ ਤਰਨ ਤਰਨ ਵਿਚ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ…
View More ਨਕਲੀ ਆਈ. ਪੀ. ਐੱਸ. ਮਹਿਲਾ ਦਾ ਪਰਦਾਫਾਸ਼ਪੈਰਿਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ :-ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕਰਦਿਆ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਸਵਾਗਤ ਲਈ ਪੈਰਿਸ ਪਹੁੰਚੇ ਹਨ ।…
View More ਪੈਰਿਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀਮੈਨੂੰ 2 ਦਸੰਬਰ ਤੋਂ ਬਾਅਦ ਹੀ ਸੇਵਾਵਾਂ ਖ਼ਤਮ ਕੀਤੇ ਜਾਣ ਦਾ ਅਹਿਸਾਸ ਹੋ ਗਿਆ ਸੀ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ :- ਮੈਨੂੰ 2 ਦਸੰਬਰ ਤੋਂ ਬਾਅਦ ਹੀ ਇਹ ਅਹਿਸਾਸ ਹੋਣ ਲੱਗ ਗਿਆ ਸੀ ਕਿ ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣਗੀਆਂ,ਅੱਜ ਜਦੋਂ ਸੇਵਾਵਾਂ ਖ਼ਤਮ ਕਰ…
View More ਮੈਨੂੰ 2 ਦਸੰਬਰ ਤੋਂ ਬਾਅਦ ਹੀ ਸੇਵਾਵਾਂ ਖ਼ਤਮ ਕੀਤੇ ਜਾਣ ਦਾ ਅਹਿਸਾਸ ਹੋ ਗਿਆ ਸੀ : ਗਿਆਨੀ ਹਰਪ੍ਰੀਤ ਸਿੰਘਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ
ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ ਨਵੀਂ ਦਿੱਲੀ – ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ…
View More ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ
ਪਟਿਆਲਾ – ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਦਿਆਂ ਮੰਗਾਂ ਨੂੰ…
View More ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓਦਰਿਆ ਬੁਰਦ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦਾ ਕਿਸਾਨਾਂ ਵੱਲੋਂ ਵਿਰੋਧ
ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ ਗੁਰਦਾਸਪੁਰ -: ਜ਼ਿਲਾ ਗੁਰਦਾਸਪੁਰ ਦੇ ਭਾਰਤ ਪਾਕਿਸਤਾਨ ਸਰਹੱਦ ਨੇੜਲੇ ਸਰਹੱਦੀ ਖੇਤਰ ’ਚ ਰਾਵੀ ਦਰਿਆ ਦੇ ਨਾਲ ਲੱਗਦੀ ਦਰਿਆ ਬੁਰਦ ਜ਼ਮੀਨ…
View More ਦਰਿਆ ਬੁਰਦ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਦਾ ਕਿਸਾਨਾਂ ਵੱਲੋਂ ਵਿਰੋਧਚੇਅਰਮੈਨ ਹਡਾਣਾ ਨੇ 8 ਨਵੀਆਂ ਬੱਸਾਂ ਨੂੰ ਵਿਖਾਈ ਹਰੀ ਝੰਡੀ
ਲੋਕ ਸਹੂਲਤ ਲਈ 400 ਹੋਰ ਨਵੀਆਂ ਬੱਸਾਂ ਜਲਦ ਪੀ. ਆਰ. ਟੀ. ਸੀ. ਦੇ ਬੇਡ਼ੇ ’ਚ ਕੀਤੀਆਂ ਜਾਣਗੀਆਂ ਸ਼ਾਮਲਪਟਿਆਲਾ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…
View More ਚੇਅਰਮੈਨ ਹਡਾਣਾ ਨੇ 8 ਨਵੀਆਂ ਬੱਸਾਂ ਨੂੰ ਵਿਖਾਈ ਹਰੀ ਝੰਡੀਭਾਜਪਾ ਆਗੂ ਐੱਸ. ਸੀ./ਐੱਸ. ਟੀ. ਐਕਟ ਦੇ ਕੇਸ ਵਿਚ ਗ੍ਰਿਫਤਾਰ
ਪਟਿਆਲਾ :- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਜ਼ਦੀਕੀ ਰਾਜੇਸ਼ ਅੱਤਰੀ ਨੂੰ ਅੱਜ ਪਟਿਆਲਾ ਪੁਲਸ ਨੇ ਐੱਸ. ਸੀ./ਐੱਸ. ਟੀ. ਐਕਟ ਤਹਿਤ ਕੇਸ ਦਰਜ ਕਰ ਕੇ…
View More ਭਾਜਪਾ ਆਗੂ ਐੱਸ. ਸੀ./ਐੱਸ. ਟੀ. ਐਕਟ ਦੇ ਕੇਸ ਵਿਚ ਗ੍ਰਿਫਤਾਰਜੰਗਲਾਤ ਵਿਭਾਗ ਦੇ ਰੈਸਟ ਹਾਊਸ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਤਿਆਰ ਕੀਤੀਆਂ 3 ਹੱਟਸ ਦਾ ਨਿਰੀਖਣ ਕੀਤਾਹੁਸ਼ਿਆਰਪੁਰ :-ਦਿੱਲੀ ਵਿਧਾਨ ਸਭਾ ਚੋਣਾਂ ਵਿਚ ਲੰਬੇ ਰੁਝੇਵਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੀ ਸ਼ਾਮ ਹੁਸ਼ਿਆਰਪੁਰ-ਚਿੰਤਪੁਰਨੀ ਰੋਡ…
View More ਜੰਗਲਾਤ ਵਿਭਾਗ ਦੇ ਰੈਸਟ ਹਾਊਸ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ