ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕਰ ਰਹੀ ਕੋਸ਼ਿਸ਼ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ…
View More ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰBlog
ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ, ਸੇਵਾਦਾਰ ਦੀ ਮੌਤ
ਬਟਾਲਾ – ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵਾਪਸੇ ਹਾਦਸੇ ਦੌਰਾਨ ਇਕ ਸੇਵਾਦਾਰ ਦੀ ਮੌਤ ਹੋ ਗਈ ਹੈ, ਜਿਸਦੀ…
View More ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ, ਸੇਵਾਦਾਰ ਦੀ ਮੌਤਕੈਨੇਡਾ ‘ਚ 36 ਲੱਖ ਦਾ ਮੱਖਣ ਚੋਰੀ, 6 ਪੰਜਾਬੀ ਗ੍ਰਿਫਤਾਰ
ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਇਲਾਕੇ ਵਿੱਚ ਵੱਡੇ ਪੱਧਰ ‘ਤੇ ਮੱਖਣ ਅਤੇ ਘਿਓ ਚੋਰੀਆਂ ਦੀ ਲਗਾਤਾਰ ਜਾਂਚ ਦੇ ਹਿੱਸੇ ਵਜੋਂ 6 ਲੋਕਾਂ ਨੂੰ ਗ੍ਰਿਫਤਾਰ…
View More ਕੈਨੇਡਾ ‘ਚ 36 ਲੱਖ ਦਾ ਮੱਖਣ ਚੋਰੀ, 6 ਪੰਜਾਬੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਸੜਕ ‘ਤੇ ਵਾਪਰੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,…
View More ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਸੜਕ ‘ਤੇ ਵਾਪਰੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾਪਿਕਅੱਪ ਅਤੇ ਟੈਂਕਰ ਦੀ ਟੱਕਰ, ਦਰਜਨ ਦੇ ਕਰੀਬ ਲੋਕਾਂ ਦੀ ਮੌਤ
ਫਿਰੋਜ਼ਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿਕਅੱਪ ਗੱਡੀ ਦੀ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਦਰਜਨ ਦੇ ਕਰੀਬ ਲੋਕਾਂ ਦੀ ਮੌਤ ਹੋ…
View More ਪਿਕਅੱਪ ਅਤੇ ਟੈਂਕਰ ਦੀ ਟੱਕਰ, ਦਰਜਨ ਦੇ ਕਰੀਬ ਲੋਕਾਂ ਦੀ ਮੌਤਕਣਕ ਦੇ ਖੇਤਾਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ‘ਚ ਲਾਏ ਜਾਗਰੂਕਤਾ ਕੈਂਪ ਸੰਗਰੂਰ : ਪੀਏਯੂ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ,…
View More ਕਣਕ ਦੇ ਖੇਤਾਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਸ਼ੀਸ਼ੇ ਤੋੜ ਕੇ ਬਾਹਰ ਕੱਢੇ ਬੱਚੇ
ਜਾਨੀ ਨੁਕਸਾਨ ਤੋਂ ਬਚਾਅ ਰਿਹਾ ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਅਲਕੜਾ ਵਿਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਇਕ ਬੱਸ ਖੇਤਾਂ ਵਿਚ ਪਲਟ ਗਈ। ਹਾਲਾਂਕਿ…
View More ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਸ਼ੀਸ਼ੇ ਤੋੜ ਕੇ ਬਾਹਰ ਕੱਢੇ ਬੱਚੇਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ
ਨਾਭਾ – ਪੰਜਾਬ ਦੇ ਨੌਜਵਾਨਾਂ ਦਾ ਨਸ਼ੇ ਦੀ ਦਲਦਲ ‘ਚ ਡੁੱਬ ਕੇ ਮੌਤ ਦੇ ਮੂੰਹ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਨਾਭਾ…
View More ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗਪੰਜਾਬ ‘ਚ VIP ਨੰਬਰ ਰੱਖਣ ਵਾਲਿਆਂ ਲਈ ਅਹਿਮ ਖਬਰ, ਸਰਕਾਰ ਨੇ ਵਧਾਈ ਫੀਸ
ਪੰਜਾਬ ਵਿਚ ਗੱਡੀਆਂ ਲਈ VIP ਨੰਬਰ ਲਗਾਉਣ ਦੇ ਸ਼ੌਕੀਨਾ ਲਈ ਅਹਿਮ ਖਬਰ ਹੈ। ਕਿਉਂਕਿ ਸਰਕਾਰ ਨੇ ਫੈਂਸੀ ਨੰਬਰਾਂ ਕਾਰਨ ਬੰਦ ਪਈ ਸਾਈਟ ਨੂੰ ਮੁੜ ਚਾਲੂ…
View More ਪੰਜਾਬ ‘ਚ VIP ਨੰਬਰ ਰੱਖਣ ਵਾਲਿਆਂ ਲਈ ਅਹਿਮ ਖਬਰ, ਸਰਕਾਰ ਨੇ ਵਧਾਈ ਫੀਸ3. 12 ਕਰੋੜ ਦੀ ਲਾਗਤ ਨਾਲ 4 ਡਰੇਨ ਪੁਲ ਦੇ ਕੰਮ ਦਾ ਸ਼ੁਰੂ
ਲਹਿਰਾਗਾਗਾ -ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਸਿਆਸੀ ਰੁਝੇਵਿਆਂ ਕਾਰਨ ਹਲਕੇ ਅੰਦਰ ਸ਼ੁਰੂ ਹੋਏ ਵਿਕਾਸ ਕੰਮਾਂ ਨੂੰ ਜਾਰੀ ਰੱਖਦਿਆਂ ਮੰਤਰੀ ਗੋਇਲ ਦੇ ਭਰਾ ਰਿਟਾ. ਐਕਸੀਅਨ…
View More 3. 12 ਕਰੋੜ ਦੀ ਲਾਗਤ ਨਾਲ 4 ਡਰੇਨ ਪੁਲ ਦੇ ਕੰਮ ਦਾ ਸ਼ੁਰੂ