ਮੋਤੀ ਭਾਟੀਆ ਬਣੇ 8ਵੇਂ ਮੇਅਰ ਅੰਮ੍ਰਿਤਸਰ-ਨਗਰ ਨਿਗਮ ਅੰਮ੍ਰਿਤਸਰ ਨੂੰ ਆਮ ਆਦਮੀ ਪਾਰਟੀ ਦਾ ਮੇਅਰ ਮਿਲ ਗਿਆ ਹੈ। ਮੈਡੀਕਲ ਕਾਲਜ ਵਿਖੇ ਡਵੀਜ਼ਨਲ ਕਮਿਸ਼ਨਰ ਜਲੰਧਰ ਅਰੁਣ ਸੇਖੜੀ…
View More ਅੰਮ੍ਰਿਤਸਰ ਨੂੰ ਮਿਲਿਆ ਆਮ ਆਦਮੀ ਪਾਰਟੀ ਦਾ ਮੇਅਰBlog
ਵਿੱਕੀ ਮਿੱਡੂਖੇੜਾ ਕਤਲ ਮਾਮਲਾ : 3 ਸ਼ੂਟਰਾਂ ਨੂੰ ਉਮਰਕੈਦ
2-2 ਲੱਖ ਰੁਪਏ ਜੁਰਮਾਨਾਮੋਹਾਲੀ ਅਦਾਲਤ ਨੇ ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਫ਼ੈਸਲਾ ਸੁਣਾ ਦਿੱਤਾ ਹੈ, ਜਿਸ ’ਚ…
View More ਵਿੱਕੀ ਮਿੱਡੂਖੇੜਾ ਕਤਲ ਮਾਮਲਾ : 3 ਸ਼ੂਟਰਾਂ ਨੂੰ ਉਮਰਕੈਦਸ਼ਹੀਦੀ ਗੈਲਰੀ ’ਚ ਸ਼ਹੀਦਾਂ ਦੀਆਂ ਤਸਵੀਰਾਂ ਦੇਖ ਕੇ ਭਾਵੁਕ ਹੋਏ ਕੁਲਦੀਪ ਧਾਲੀਵਾਲ
ਕੈਬਨਿਟ ਮੰਤਰੀ ਨੇ ਸ਼ਹੀਦ ਜਵਾਨਾਂ ਦੀਆਂ ਪੇਂਟਿੰਗਾਂ ਅੱਗੇ ਸ਼ਰਧਾ ਦੇ ਫੁੱਲ ਕੀਤੇ ਭੇਟਗੁਰਦਾਸਪੁਰ-ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਟੇਡੀਅਮ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕਰਵਾਏ…
View More ਸ਼ਹੀਦੀ ਗੈਲਰੀ ’ਚ ਸ਼ਹੀਦਾਂ ਦੀਆਂ ਤਸਵੀਰਾਂ ਦੇਖ ਕੇ ਭਾਵੁਕ ਹੋਏ ਕੁਲਦੀਪ ਧਾਲੀਵਾਲਹਰਪਾਲ ਚੀਮਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਵਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾ
‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3850 ਜੇਤੂਆਂ ਨੂੰ 2 ਕਰੋੜ 27 ਲੱਖ 40 ਹਜਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ-…
View More ਹਰਪਾਲ ਚੀਮਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਵਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਕਰ ਰਹੀ ਕੰਮ : ਮੁੱਖ ਮੰਤਰੀ
ਪਟਿਆਲਾ ਵਿਚ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਐੱਸ. ਐੱਸ. ਐੱਫ. ਕਰ ਰਹੀ ਹੈ ਚੰਗਾ ਕੰਮ- ਮਾਨ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…
View More ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਕਰ ਰਹੀ ਕੰਮ : ਮੁੱਖ ਮੰਤਰੀਲੁਧਿਆਣਾ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ
ਲੁਧਿਆਣਾ : ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ…
View More ਲੁਧਿਆਣਾ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾBSF ਨੇ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਬਾਰਡਰ ‘ਤੇ ਲਹਿਰਾਇਆ ਤਿਰੰਗਾ
ਵੰਡੀ ਮਠਿਆਈ, ਦੇਖੋ ਤਸਵੀਰਾਂ
View More BSF ਨੇ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਬਾਰਡਰ ‘ਤੇ ਲਹਿਰਾਇਆ ਤਿਰੰਗਾCM ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ
ਪਟਿਆਲਾ -: ਅੱਜ ਪਟਿਆਲਾ ਵਿਚ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ…
View More CM ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਦਾ ਸਾਲ ਦਾ ਸਰਵੋਤਮ ਟੀ-20 ਕੌਮਾਂਤਰੀ ਕ੍ਰਿਕਟਰ ਚੁਣਿਆ
ਭਾਰਤ ਦੇ ਖੱਬੇ ਹੱਥ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਸ਼ਨੀਵਾਰ ਨੂੰ ਆਈ.ਸੀ.ਸੀ. ਦਾ ਸਾਲ ਦਾ ਸਰਵੋਤਮ ਟੀ-20 ਕੌਮਾਂਤਰੀ ਪੁਰਸ਼ ਕ੍ਰਿਕਟਰ ਚੁਣਿਆ ਗਿਆ ਹੈ।…
View More ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਦਾ ਸਾਲ ਦਾ ਸਰਵੋਤਮ ਟੀ-20 ਕੌਮਾਂਤਰੀ ਕ੍ਰਿਕਟਰ ਚੁਣਿਆਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ : -ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੋਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ…
View More ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ