26 ਨੂੰ ਕਿਸਾਨ ਦੇਸ਼ ਭਰ ’ਚ ਕਈ ਲੱਖ ਟਰੈਕਟਰ ਉਤਰਨਗੇ ਸੜਕਾਂ ’ਤੇ ਖਨੌਰੀ : ਕੇਂਦਰ ਸਰਕਾਰ ਤੋਂ ਐੱਮ. ਐੱਸ. ਪੀ. ਸਮੇਤ 12 ਮੰਗਾਂ ਮਨਵਾਉਣ ਅਤੇ…
View More ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋ ਤੱਕ ਮਰਨ ਵਰਤ ਨਹੀਂ ਤੋੜਾਂਗਾ : ਡੱਲੇਵਾਲBlog
ਭਰਤਇੰਦਰ ਸਿੰਘ ਚਹਿਲ ਨੂੰ ਵੱਡੀ ਰਾਹਤ
ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ’ਤੇ ਲਾਈ ਰੋਕ ਪਟਿਆਲਾ-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਨੇ…
View More ਭਰਤਇੰਦਰ ਸਿੰਘ ਚਹਿਲ ਨੂੰ ਵੱਡੀ ਰਾਹਤਆਵਾਰਾ ਕੁੱਤਿਆਂ ਨੇ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
ਚੋਗਾਵਾਂ : ਅੱਜ ਕਸਬਾ ਚੋਗਾਵਾਂ ਦੇ ਨੇੜਲੇ ਪਿੰਡ ਟਪਿਆਂਲਾ ਵਿਖੇ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਬੱਚੇ ਦੀ ਮੌਕੇ ’ਤੇ…
View More ਆਵਾਰਾ ਕੁੱਤਿਆਂ ਨੇ ਬੱਚੇ ਨੂੰ ਨੋਚ-ਨੋਚ ਕੇ ਮਾਰਿਆਦੇਸ਼ ਲਈ ਕੁਰਬਾਨ ਹੋਇਆ ਕਲਾਨੌਰ ਦਾ ਮਲਕੀਤ ਸਿੰਘ
ਜੰਮੂ-ਕਸ਼ਮੀਰ ਦੇ ਉਧਮਪੁਰ ਜ਼ਿਲੇ ‘ਚ ਤਾਇਨਾਤ ਸੀਬਟਾਲਾ :- ਕਸਬਾ ਕਲਾਨੌਰ ਦੇ ਹੌਲਦਾਰ ਮਲਕੀਤ ਸਿੰਘ, ਜੋ ਕਿ ਫੌਜ ਦੀ 1 ਐੱਫ.ਓ.ਡੀ ਯੂਨਿਟ ‘ਚ ਡਿਊਟੀ ਨਿਭਾ ਰਿਹਾ…
View More ਦੇਸ਼ ਲਈ ਕੁਰਬਾਨ ਹੋਇਆ ਕਲਾਨੌਰ ਦਾ ਮਲਕੀਤ ਸਿੰਘਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ
ਵਿਧਾਇਕ ਦੀ ਭੈਣ ਦੀ ਮੌਤ, ਡਰਾਈਵਰ ਅਤੇ 2 ਹੋਰ ਔਰਤਾਂ ਜ਼ਖਮੀਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਦੋਦਾ ’ਚ ਇਕ ਸੜਕ ਹਾਦਸੇ ਜਲਾਲਾਬਾਦ ਦੇ ਵਿਧਾਇਕ ਜਗਦੀਪ…
View More ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰਪੰਜਾਬ ਪੁਲਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ
5.40 ਲੱਖ ਦੀ ਡਰੱਗ ਮਨੀ ਅਤੇ 1 ਕਿਲੋ 900 ਗ੍ਰਾਮ ਹੈਰੋਇਨ ਸਮੇਤ 6 ਗ੍ਰਿਫਤਾਰਮਾਨਸਾ ਪੁਲਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਕੇਸਾਂ ਵਿਚ 6…
View More ਪੰਜਾਬ ਪੁਲਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ’ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਹੁਕਮ
ਸਿਹਤ ਮੰਤਰੀ ਨੇ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ–ਰਾਜਿੰਦਰਾ ਹਸਪਤਾਲ ਨੂੰ ਪੀ. ਜੀ. ਆਈ. ਦੀ ਤਰਜ…
View More ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ’ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਹੁਕਮਮੁੱਖ ਮੰਤਰੀ ਦੀ ਆਮਦ ਤੋਂ ਪਹਿਲਾ ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੇ ਲਿਆ ਸੁਰੱਖਿਆ ਦਾ ਜਾਇਜ਼ਾ
ਸਮਾਗਮ ਵਾਲੀ ਥਾਂ ’ਤੇ ਤਿੰਨ-ਚਾਰ ਲੇਅਰ ਵਿਚ ਸੁਰੱਖਿਆ ਵਿਵਸਥਾ ਕੀਤੀ ਕਾਇਮਪਟਿਆਲਾ : ਗਣਤੰਤਰ ਦਿਵਸ ਮੌਕੇ ਪਟਿਆਲਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ…
View More ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾ ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੇ ਲਿਆ ਸੁਰੱਖਿਆ ਦਾ ਜਾਇਜ਼ਾਬਸਪਾ ਨੇਤਾ ਦਾ ਗੋਲੀਆਂ ਮਾਰ ਕੇ ਕਤਲ
ਹਰਿਆਣਾ : ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਵਿਚ ਨਾਰਾਇਣਗੜ੍ਹ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਹਰਬਿਲਾਸ ਰੱਜੂਮਾਜਰਾ ਦਾ ਦੇਰ ਰਾਤ…
View More ਬਸਪਾ ਨੇਤਾ ਦਾ ਗੋਲੀਆਂ ਮਾਰ ਕੇ ਕਤਲਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲ਼ੀ, 2 ਜ਼ਖਮੀ
ਅਜਨਾਲਾ :- ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰ ਅਜਨਾਲਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਅੰਮ੍ਰਿਤ ਕਲਾਥ ਹਾਊਸ…
View More ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲ਼ੀ, 2 ਜ਼ਖਮੀ