ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜਨਮ ਦੇਣ ਵਾਲੀਆਂ ਦੇਰੀ ਅਤੇ ਅਕੁਸ਼ਲਤਾਵਾਂ ‘ਤੇ ਨਕੇਲ ਕੱਸ ਕੇ ਚੰਗੇ…
View More ਭ੍ਰਿਸ਼ਟਾਚਾਰ ਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਨਹੀਂ ਮਿਲੇਗੀ ਮੁਆਫੀ : ਨੀਲ ਗਰਗBlog
ਨਾਬਾਲਿਗ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਜ਼ੀਰਕਪੁਰ ਦੇ ਸ਼ਿਵਾਲਿਕ ਬਿਹਾਰ ਦੇ ਵਿਚ ਰਹਿਣ ਵਾਲ 17 ਸਾਲਾ ਲੜਕੇ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਮ੍ਰਿਤਕ ਨੌਜਵਾਨ ਦਾ ਨਾਮ…
View More ਨਾਬਾਲਿਗ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੀ ਮੰਗ ਉੱਠੀ
ਕਿਸੇ ਵੀ ਕੀਮਤ ’ਤੇ ਕੋਈ ਸਿਆਸੀ ਪਾਰਟੀ ਜੁਆਇਨ ਨਹੀਂ ਕਰਾਂਗੀ : ਜਸਵਿੰਦਰ ਕੌਰ ਬਾਠ ਪਟਿਆਲਾ :- ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿਚ ਸਾਬਕਾ ਸੈਨਿਕਾ ਵੱਲੋਂ…
View More ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੀ ਮੰਗ ਉੱਠੀਜਸਪ੍ਰੀਤ ਕੌਰ ਨੇ ਤੋੜਿਆ ਪਾਵਰਲਿਫਟਿੰਗ ਦਾ ਕੌਮੀ ਰਿਕਾਰਡ
ਸ਼ੀਤਲ ਨੇ ਤੀਰਅੰਦਾਜ਼ੀ ’ਚ ਸੋਨ ਤਮਗਾ ਜਿੱਤਿਆ ਨਵੀਂ ਦਿੱਲੀ : ਪੰਜਾਬ ਦੀ ਪਾਵਰਲਿਫਟਰ ਜਸਪ੍ਰੀਤ ਕੌਰ ਨੇ ਖੇਲੋ ਇੰਡੀਆ ਪੈਰਾ ਖੇਡਾਂ (ਕੇ. ਆਈ. ਪੀ. ਜੀ.) ਦੇ…
View More ਜਸਪ੍ਰੀਤ ਕੌਰ ਨੇ ਤੋੜਿਆ ਪਾਵਰਲਿਫਟਿੰਗ ਦਾ ਕੌਮੀ ਰਿਕਾਰਡਆਪ’ ਨੇ ਸੱਤਾ ਲਈ ਨਹੀਂ, ਭਗਤ ਸਿੰਘ, ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿਆਸਤ ’ਚ ਕਦਮ ਰੱਖਿਆ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ…
View More ਆਪ’ ਨੇ ਸੱਤਾ ਲਈ ਨਹੀਂ, ਭਗਤ ਸਿੰਘ, ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿਆਸਤ ’ਚ ਕਦਮ ਰੱਖਿਆ : ਕੇਜਰੀਵਾਲਸਰਕਾਰੀ ਗੋਦਾਮ ਵਿਚ ਲੱਗੀ ਭਿਆਨਕ ਅੱਗ
ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਐਤਵਾਰ ਸ਼ਾਮ ਨੂੰ ਲੁਧਿਆਣਾ ਦੇ ਇਕ ਸਰਕਾਰੀ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਸਰਾਭਾ ਨਗਰ ਵਿੱਚ ਸੈਕਰਡ ਹਾਰਟ…
View More ਸਰਕਾਰੀ ਗੋਦਾਮ ਵਿਚ ਲੱਗੀ ਭਿਆਨਕ ਅੱਗਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 44 ਦੌੜਾਂ ਨਾਲ ਹਰਾਇਆ
ਹੈਦਰਾਬਾਦ : ਸਨਰਾਈਜ਼ਰਜ਼ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਆਪਣੇ ਪਹਿਲੇ ਮੈਚ ’ਚ ਰਾਜਸਥਾਨ ਰਾਇਲਜ਼ ਨੂੰ 44 ਦੌੜਾਂ ਨਾਲ ਹਰਾ ਦਿੱਤਾ ਹੈ।…
View More ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 44 ਦੌੜਾਂ ਨਾਲ ਹਰਾਇਆਭਾਰਤੀ ਮੂਲ ਦੀ ਕੈਨੇਡੀਅਨ ਸਿਆਸਤਦਾਨ ਨੀਨਾ ਟਾਂਗਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਛੋਟੇ ਕਾਰੋਬਾਰ ਦੇ ਐਸੋਸੀਏਟ ਮੰਤਰੀ ਵਜੋਂ ਮੁੜ ਨਿਯੁਕਤ ਟੋਰਾਂਟੋ : ਭਾਰਤੀ ਮੂਲ ਦੀ ਕੈਨੇਡੀਅਨ ਸਿਆਸਤਦਾਨ ਨੀਨਾ ਟਾਂਗਰੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਮਿਸੀਸਾਗਾ ਸਟਰੀਟਸਵਿਲੇ…
View More ਭਾਰਤੀ ਮੂਲ ਦੀ ਕੈਨੇਡੀਅਨ ਸਿਆਸਤਦਾਨ ਨੀਨਾ ਟਾਂਗਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀਅਮਰੀਕਾ ’ਚ ਪਿਉ-ਧੀ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਗ੍ਰਿਫ਼ਤਾਰ
ਗੁਜਰਾਤ ਦਾ ਰਹਿਣ ਵਾਲਾ ਸੀ ਪ੍ਰਦੀਪ ਪਟੇਲ ਅਮਰੀਕਾ ਵਿਚ ਭਾਰਤੀ ਮੂਲ ਦੇ ਪ੍ਰਦੀਪ ਪਟੇਲ ਤੇ ਉਨ੍ਹਾਂ ਦੀ ਧੀ ਉਰਮੀ ਦੀ ਗੋਲੀ ਮਾਰ ਕੇ ਹੱਤਿਆ ਕਰ…
View More ਅਮਰੀਕਾ ’ਚ ਪਿਉ-ਧੀ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਗ੍ਰਿਫ਼ਤਾਰਪਾਕਿਸਤਾਨ ’ਚ ਖਸਰੇ ਦਾ ਕਹਿਰ
ਲਹਿੰਦੇ ਪੰਜਾਬ ’ਚ 17 ਬੱਚਿਆਂ ਦੀ ਮੌਤ ਕਰਾਚੀ : ਪਾਕਿਸਤਾਨ ’ਚ ਖਸਰੇ ਦਾ ਕਹਿਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੰਧ ਵਿਚ ਪਿਛਲੇ ਦੋ…
View More ਪਾਕਿਸਤਾਨ ’ਚ ਖਸਰੇ ਦਾ ਕਹਿਰ