ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ :- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ…
View More ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਮੁੜ ਸੰਭਾਲਣਗੇ ਆਪਣਾ ਅਹੁਦਾBlog
ਇਜ਼ਰਾਈਲ ਦਾ ਗਾਜਾ ਪੱਟੀ ’ਤੇ ਵੱਡਾ ਹਮਲਾ
ਹਮਾਸ ਮੰਤਰੀ ਅਤੇ ਬ੍ਰਿਗੇਡੀਅਰ ਸਮੇਤ 200 ਤੋਂ ਵੱਧ ਲੋਕਾਂ ਦੀ ਹੋਈ ਮੌਤ ਇਜ਼ਰਾਈਲ ਨੇ ਫਿਰ ਗਾਜ਼ਾ ਪੱਟੀ ’ਚ ਵੱਡਾ ਹਵਾਈ ਹਮਲਾ ਕੀਤਾ ਹੈ। ਮੰਗਲਵਾਰ ਦੀ…
View More ਇਜ਼ਰਾਈਲ ਦਾ ਗਾਜਾ ਪੱਟੀ ’ਤੇ ਵੱਡਾ ਹਮਲਾਧਰਤੀ ’ਤੇ ਆਉਣ ਲਈ ਹੋਏ ਤਿਆਰ ਸੁਨੀਤਾ ਅਤੇ ਬੁੱਚ
9 ਮਹੀਨਿਆਂ ਤੋਂ ਵੱਧ ਸਮੇਂ ਤੱਕ ਫਸੇ ਰਹਿਣ ਤੋਂ ਬਾਅਦ ਨਾਸਾ ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਬੁੱਧਵਾਰ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.…
View More ਧਰਤੀ ’ਤੇ ਆਉਣ ਲਈ ਹੋਏ ਤਿਆਰ ਸੁਨੀਤਾ ਅਤੇ ਬੁੱਚਜਲੰਧਰ ’ਚ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਊਂਟਰ
ਜਲੰਧਰ ’ਚ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਊਂਟਰਜਲੰਧਰ : ਬੀਤੇ ਦਿਨੀਂ ਤੜਕਸਾਰ ਜਲੰਧਰ ਦੇ ਰਾਏਪੁਰ-ਰਸੂਲਪੁਰ ਵਿਚ ਹੋਏ ਗ੍ਰਨੇਡ ਹਮਲੇ ਦੇ…
View More ਜਲੰਧਰ ’ਚ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਊਂਟਰਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਦਾ ਦਿਹਾਂਤ
ਜਲੰਧਰ : ਜ਼ਿਲਾ ਜਲੰਧਰ ਦੇ ਪਿੰਡ ਕਾਲਾ ਸੰਘਿਆਂ ਦੇ ਜੰਮਪਲ ਤੇ ਚੋਟੀ ਦੇ ਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਦੇ ਦਿਹਾਂਤ ਦੀ ਦੁਖਦਾਈ ਖ਼ਬਰ…
View More ਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਦਾ ਦਿਹਾਂਤਯੁੱਧ ਨਸ਼ਿਆਂ ਵਿਰੁੱਧ’ ; ਨਸ਼ਾ ਸਮਗੱਲਰਾਂ ਵੱਲੋ ਬਣਾਈਆਂ 2 ਨਾਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ
‘ਜ਼ਿਲਾ ਸੰਗਰੂਰ ’ਚ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਚੱਲਣ ਨਹੀਂ ਦਿਆਂਗੇ : ਐੱਸ. ਐੱਸ. ਪੀ. ਚਾਹਲ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨਿਕ…
View More ਯੁੱਧ ਨਸ਼ਿਆਂ ਵਿਰੁੱਧ’ ; ਨਸ਼ਾ ਸਮਗੱਲਰਾਂ ਵੱਲੋ ਬਣਾਈਆਂ 2 ਨਾਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂਤੁਲਸੀ ਗਬਾਰਡ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕਈ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ -: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਚ ਅਮਰੀਕੀ ਰਾਸ਼ਟਰੀ ਖੁਫੀਆ ਨਿਰਦੇਸ਼ਕ (ਡੀ. ਐੱਨ. ਆਈ.) ਤੁਲਸੀ ਗਬਾਰਡ…
View More ਤੁਲਸੀ ਗਬਾਰਡ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤਨਿਊਜ਼ੀਲੈਂਡ ਦੇ PM ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ
ਗੁਰ ਮਰਿਆਦਾ ਅਨੁਸਾਰ ਚੜ੍ਹਾਏ ਰੁਮਾਲਾ ਸਾਹਿਬ ਦੇਖੋ ਮੌਕੇ ਦੀਆਂ ਤਸਵੀਰਾਂ
View More ਨਿਊਜ਼ੀਲੈਂਡ ਦੇ PM ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚੇ ਪ੍ਰਧਾਨ ਮੰਤਰੀ ਮੋਦੀਇਲੈਕਟ੍ਰਾਨਿਕਸ ਦੀ ਦੁਕਾਨ ਦੇ ਮਾਲਕ ਨੂੰ ਲੁਟੇਰਿਆਂ ਨੇ ਗੋਲੀ ਮਾਰ ਕੇ ਕੀਤਾ ਜ਼ਖਮੀ
ਗੁਰਦਾਸਪੁਰ :-ਜ਼ਿਲਾ ਗੁਰਦਾਸਪੁਰ ਵਿਚ ਦੇਰ ਸ਼ਾਮ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪੁਲ ਸਠਿਆਲੀ ’ਤੇ ਇਕ ਇਲੈਕਟ੍ਰਾਨਿਕਸ ਦੀ ਦੁਕਾਨ ਦੇ ਮਾਲਕ ਨੂੰ ਅਣਪਛਾਤੇ ਲੁਟੇਰਿਆਂ ਨੇ ਗੋਲੀ ਮਾਰ…
View More ਇਲੈਕਟ੍ਰਾਨਿਕਸ ਦੀ ਦੁਕਾਨ ਦੇ ਮਾਲਕ ਨੂੰ ਲੁਟੇਰਿਆਂ ਨੇ ਗੋਲੀ ਮਾਰ ਕੇ ਕੀਤਾ ਜ਼ਖਮੀਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਵਿਚ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
ਇਕ ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਰਸਾਤੀ ਸੀਜ਼ਨ ਤੋਂ ਪਹਿਲਾਂ ਪੂਰਾ ਕਰਨ ਦੀ ਹਦਾਇਤ ਸੰਗਰੂਰ : ਸੰਗਰੂਰ ਵਾਸੀਆਂ ਨੂੰ ਦਰਪੇਸ਼ ਸੀਵਰੇਜ਼ ਦੀ ਵੱਡੀ ਸਮੱਸਿਆ…
View More ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਵਿਚ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ