ਦਿੱਲੀ ਕੈਪੀਟਲਜ਼ ‘ਚ ਚੁਣੇ ਜਾਣ ਤੋਂ ਬਾਅਦ ਆਪਣਾ ਇਕਰਾਰਨਾਮਾ ਕੀਤਾ ਸੀ ਖਤਮ ਨਵੀਂ ਦਿੱਲੀ : ਇੰਗਲੈਂਡ ਦੇ ਬੱਲੇਬਾਜ਼ ਹੈਰੀ ਬਰੂਕ ‘ਤੇ ਆਈ. ਪੀ. ਐੱਲ. 2025…
View More ਆਈ. ਪੀ. ਐੱਲ. 2025 : ਇੰਗਲੈਂਡ ਦੇ ਕ੍ਰਿਕਟਰ ਹੈਰੀ ਬਰੂਕ ‘ਤੇ 2 ਸਾਲਾਂ ਲਈ ਲੱਗੀ ਪਾਬੰਦੀBlog
ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ…
View More ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ : ਬਰਿੰਦਰ ਗੋਇਲ
ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ -: ਪੰਜਾਬ ਦੇ…
View More ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ : ਬਰਿੰਦਰ ਗੋਇਲਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 108ਵੇਂ ਦਿਨ ‘ਚ : ਕੇਂਦਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ
ਅੰਦੋਲਨ ਲਈ ਕਿਸਾਨਾਂ, ਮਜ਼ਦੂਰਾਂ ਨੇ ਬਹੁਤ ਮੁਸੀਬਤਾਂ ਝੱਲੀਆਂ ਖਨੌਰੀ : ਕੇਂਦਰ ਸਰਕਾਰ ਵੱਲੋਂ ਲਿਖਤ ਵਿਚ ਮੰਨੀਆ ਹੋਈਆ ਮੰਗਾਂ ਅਤੇ ਕੀਤੇ ਗਏ ਵਾਅਦਿਆ ਲਾਗੂ ਕਰਵਾਉਣ ਲਈ…
View More ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 108ਵੇਂ ਦਿਨ ‘ਚ : ਕੇਂਦਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈਹੈਰੋਇਨ ਦੇ 5 ਪੈਕੇਟ ਸਮੇਤ ਭਾਰਤੀ ਨਾਰਕੋ-ਸਮੱਗਲਰ
ਫਿਰੋਜ਼ਪੁਰ : ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ’ਚ ਇਕ ਭਾਰਤੀ ਨਾਰਕੋ-ਸਮੱਗਲਰ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਗ੍ਰਿਫ਼ਤਾਰ…
View More ਹੈਰੋਇਨ ਦੇ 5 ਪੈਕੇਟ ਸਮੇਤ ਭਾਰਤੀ ਨਾਰਕੋ-ਸਮੱਗਲਰਇਟਲੀ ਵਿਚ ਆਇਆ ਭੂਚਾਲ
ਮਿੰਟਾਂ ਵਿਚ ਹੀ ਢਹਿ ਗਏ ਘਰ ਇਟਲੀ ਦੇ ਸ਼ਹਿਰ ਨੇਪਲਜ਼ ਵਿਚ ਤੜਕਸਾਰ 4.4 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਕਈ ਇਮਾਰਤਾਂ ਅਤੇ ਜਾਇਦਾਦਾਂ ਨੂੰ ਨੁਕਸਾਨ…
View More ਇਟਲੀ ਵਿਚ ਆਇਆ ਭੂਚਾਲਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਸਮੱਗਲਰ ਬਿੱਲੀ ਦਾ ਘਰ ਕੀਤਾ ਮਲੀਆਮੇਟ
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿਚ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕਰਦਿਆਂ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ…
View More ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਸਮੱਗਲਰ ਬਿੱਲੀ ਦਾ ਘਰ ਕੀਤਾ ਮਲੀਆਮੇਟਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ
ਵਸੀਕਾ ਨਵੀਸ 15000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੀ ਸਬ-ਤਹਿਸੀਲ ਗੁਰਾਇਆ ਦੇ ਵਾਸੀਕਾ ਨਵੀਸ (ਡੀਡ ਰਾਈਟਰ) ਪਵਨ…
View More ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ7 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਐਨਕਾਊਂਟਰ
ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਮੁੱਖ ਮੁਲਜ਼ਮ, ਦੂਜਾ ਜਖ਼ਮੀ ਲੁਧਿਆਣਾ ਦੇ ਪਿੰਡ ਸ਼ੀਹਾਂ ਦੌਦ ਵਿਚੋਂ ਅਗ਼ਵਾ ਕੀਤੇ 7 ਸਾਲਾ ਬੱਚੇ ਦੇ ਮਾਮਲੇ ਵਿਚ ਪੁਲਿਸ ਨੂੰ…
View More 7 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਐਨਕਾਊਂਟਰਪਾਰਕਿੰਗ ਵਿਵਾਦ ਵਿਚ ਵਿਗਿਆਨੀ ਨੂੰ ਕੁੱਟ-ਕੁੱਟ ਕੇ ਮਾਰਿਆ
ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿਚ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ (IISER) ਦੇ ਇਕ ਵਿਗਿਆਨੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ…
View More ਪਾਰਕਿੰਗ ਵਿਵਾਦ ਵਿਚ ਵਿਗਿਆਨੀ ਨੂੰ ਕੁੱਟ-ਕੁੱਟ ਕੇ ਮਾਰਿਆ