ਅੰਮ੍ਰਿਤਸਰ, 17- ਅੱਜ ਤੜਕੇ ਕਰੀਬ 3 ਵਜੇ ਪੰਜਾਬ ਦੇ ਇਸਲਾਮਾਬਾਦ ਪੁਲਸ ਸਟੇਸ਼ਨ ਨੇੜੇ ਇਲਾਕੇ ਦੇ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ । ਇਸਲਾਮਾਬਾਦ ਥਾਣੇ ਦੇ ਅਧਿਕਾਰੀ…
View More ਪੰਜਾਬ ਵਿਚ ਤੜਕੇ ਕਰੀਬ 3 ਵਜੇ ਹੋਇਆ ਧਮਾਕਾ!Blog
ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ
ਫਰਵਰੀ ਵਿਚ ਸੂਬੇ ਵਿਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ ਆਧੁਨਿਕ ਸੰਮੇਲਨ ਕੇਂਦਰ ਸਥਾਪਤ ਕਰਨ ਲਈ ਕਿਹਾ ਚੰਡੀਗੜ੍ਹ, 16 ਦਸੰਬਰ,…
View More ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦੀ
ਅਧਿਕਾਰੀਆਂ ਨੂੰ ਹਦਾਇਤ, ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ ਚੰਡੀਗੜ੍ਹ, 16 ਦਸੰਬਰ : ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ…
View More ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦੀਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ 2 ਭੈਣਾਂ ਦੀ ਮੌਤ
ਭੋਗਪੁਰ, 16 ਦਸੰਬਰ – ਭੋਗਪੁਰ ਅਧੀਨ ਪੈਂਦੇ ਪਿੰਡ ਲੜੋਈ ਦੇ ਇਕ ਘਰ ਵਿਚ ਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ ਹੋ…
View More ਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ 2 ਭੈਣਾਂ ਦੀ ਮੌਤਕੰਮ ਤੋਂ ਪਰਤ ਰਹੇ 2 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆ
ਤਰਨਤਾਰਨ, 16 ਦਸੰਬਰ – ਤਰਨਤਾਰਨ ਦੇ ਪਿੰਡ ਆਸਲ ‘ਚ ਕੰਮ ਤੋਂ ਘਰ ਆ ਰਹੇ ਦੋ ਵਿਅਕਤੀਆਂ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ…
View More ਕੰਮ ਤੋਂ ਪਰਤ ਰਹੇ 2 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਸਾਬਕਾ ਡਿਪਟੀ ਸਪੀਕਰ ਅਟਵਾਲ
ਅੰਮ੍ਰਿਤਸਰ, 16 ਦਸੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਅਟਵਾਲ…
View More ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਸਾਬਕਾ ਡਿਪਟੀ ਸਪੀਕਰ ਅਟਵਾਲਸਕੂਲੀ ਬੱਸ ਨੇ ਦੂਜੀ ਕਲਾਸ ਦੀ ਵਿਦਿਆਰਥਣ ਨੂੰ ਕੁਚਲਿਆ, ਮੌਤ
ਬੱਸ ਤੋਂ ਉੱਤਰ ਕੇ ਅੰਦਰ ਜਾਣ ਲੱਗੀ ਤਾਂ ਬੈਕ ਕਰਦੇ ਸਮੇਂ ਪਿਛਲੇ ਟਾਈਰ ਦੇ ਥੱਲੇ ਆਈ ਬੱਚੀ ਲੁਧਿਆਣਾ, 16 ਦਸੰਬਰ –ਲੁਧਿਆਣਾ ਵਿਚ ਸਵੇਰ ਕਰੀਬ ਸਾਢੇ…
View More ਸਕੂਲੀ ਬੱਸ ਨੇ ਦੂਜੀ ਕਲਾਸ ਦੀ ਵਿਦਿਆਰਥਣ ਨੂੰ ਕੁਚਲਿਆ, ਮੌਤਜਾਰਜੀਆ ‘ਚ ਵੱਡਾ ਹਾਦਸਾ, 11 ਪੰਜਾਬੀਆਂ ਸਣੇ 12 ਲੋਕਾਂ ਦੀ ਹੋਈ ਮੌਤ
ਅਮਰੀਕਾ, 16 ਦਸੰਬਰ- ਜਾਰਜੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਗੁਡੌਰੀ ਸਕੀ ਰਿਜੋਰਟ ਨਾਮ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 12 ਲੋਕਾਂ…
View More ਜਾਰਜੀਆ ‘ਚ ਵੱਡਾ ਹਾਦਸਾ, 11 ਪੰਜਾਬੀਆਂ ਸਣੇ 12 ਲੋਕਾਂ ਦੀ ਹੋਈ ਮੌਤਸੋਨੇ- ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ
ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਚਾਂਦੀ ਦੀ ਕੀਮਤ ਵਿੱਚ ਵੀ ਗਿਰਾਵਟ ਜਾਰੀ ਹੈ। ਸੋਨਾ 78147 ਰੁਪਏ ਪ੍ਰਤੀ ਕਿਲੋਗ੍ਰਾਮ ਦੇ…
View More ਸੋਨੇ- ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟਆਮ ਆਦਮੀ ਪਾਰਟੀ ਦੇ ਸਰਪੰਚ ਦਾ ਕਤਲ
ਪਿੰਡ ਦੇ ਕੁਝ ਲੋਕਾਂ ਨੂੰ ਨਸ਼ਾ ਛੱਡਣ ਲਈ ਵਰਜਾ ਸੀ ਸਰਪੰਚ ਬਰਨਾਲਾ, 16 ਦਸੰਬਰ : ਜਿਲਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਛੰਨਾ…
View More ਆਮ ਆਦਮੀ ਪਾਰਟੀ ਦੇ ਸਰਪੰਚ ਦਾ ਕਤਲ