67ਵੀਂ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਸੰਗਰੂਰ :- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਤਾਇਨਾਤ ਡੀ. ਐੱਸ. ਪੀ. ਪ੍ਰਿਥਵੀ…
View More ਮੰਤਰੀ ਚੀਮਾ ਨੇ ਡੀ. ਐੱਸ. ਪੀ. ਚਹਿਲ ਨੂੰ ਕੀਤਾ ਸਨਮਾਨਿਤBlog
ਬਾਬਾ ਸਾਹਿਬ ਦੀ ਪ੍ਰਤਿਮਾ ਖੰਡਿਤ ਕਰਨ ਨੂੰ ਲੈਕੇ ਲੋਕਾਂ ਵਿਚ ਭਾਰੀ ਰੋਸ
ਬਾਬਾ ਸਾਹਿਬ ਲੋਕਾਂ ਦੇ ਦਿਲਾਂ ਵਿਚ ਵਸਦੇ ਹਨ, ਜਿਨ੍ਹਾਂ ਨੂੰ ਮਿਟਾਇਆ ਨਹੀਂ ਜਾ ਸਕਦਾ : ਦਰਸ਼ਨ ਕਾਂਗੜਾ ਸੰਗਰੂਰ- ਬੀਤੇ ਦਿਨੀਂ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ…
View More ਬਾਬਾ ਸਾਹਿਬ ਦੀ ਪ੍ਰਤਿਮਾ ਖੰਡਿਤ ਕਰਨ ਨੂੰ ਲੈਕੇ ਲੋਕਾਂ ਵਿਚ ਭਾਰੀ ਰੋਸਜਹਾਜ਼ ਹਵੇਲੀ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ : ਸੈਰ ਸਪਾਟਾ ਮੰਤਰੀ ਸੌਂਦ
ਪੁਰਾਤਨ ਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਚੰਡੀਗੜ੍ਹ-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ…
View More ਜਹਾਜ਼ ਹਵੇਲੀ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ : ਸੈਰ ਸਪਾਟਾ ਮੰਤਰੀ ਸੌਂਦਉੱਤਰੀ ਅਮਰੀਕੀ ਪੰਜਾਬੀ ਐਸੋਸੀਏਸ਼ਨ ਨੇ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ‘ਤੇ ਡੀ. ਐੱਚ. ਐੱਸ. ਦੇ ਛਾਪਿਆਂ ‘ਤੇ ਚਿੰਤਾ ਪ੍ਰਗਟ ਕੀਤੀ
ਗੁਰਦੁਆਰੇ ਪਰਮਾਤਮਾ ਅਤੇ ਭਾਈਚਾਰਕ ਸੇਵਾ ਨੂੰ ਸਮਰਪਿਤ ਪਵਿੱਤਰ ਪੂਜਾ ਸਥਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੁਕਾਉਣ ਲਈ ਨਹੀਂ – ਸਤਨਾਮ ਸਿੰਘ ਚਾਹਲ ਕੈਲੀਫੋਰਨੀਆ- ਉੱਤਰੀ ਅਮਰੀਕੀ ਪੰਜਾਬੀ ਐਸੋਸੀਏਸ਼ਨ…
View More ਉੱਤਰੀ ਅਮਰੀਕੀ ਪੰਜਾਬੀ ਐਸੋਸੀਏਸ਼ਨ ਨੇ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ‘ਤੇ ਡੀ. ਐੱਚ. ਐੱਸ. ਦੇ ਛਾਪਿਆਂ ‘ਤੇ ਚਿੰਤਾ ਪ੍ਰਗਟ ਕੀਤੀਚੇਅਰਪਰਸਨ ਡਾ. ਕਮਲਦੀਪ ਸ਼ਰਮਾ ਨੇ ਸਿਵਲ ਹਸਪਤਾਲ, ਜ਼ਿਲ੍ਹਾ ਜੇਲ੍ਹ, ਕੁਸ਼ਟ ਤੇ ਬਿਰਧ ਆਸ਼ਰਮ ਦਾ ਦੌਰਾ ਕੀਤਾ
ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਸੰਗਰੂਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਹਸਪਤਾਲ ਭਲਾਈ ਸਾਖਾ ਦੇ ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਸੰਦੀਪ…
View More ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਨੇ ਸਿਵਲ ਹਸਪਤਾਲ, ਜ਼ਿਲ੍ਹਾ ਜੇਲ੍ਹ, ਕੁਸ਼ਟ ਤੇ ਬਿਰਧ ਆਸ਼ਰਮ ਦਾ ਦੌਰਾ ਕੀਤਾਛਤਰਪੁਰ ਰੇਲਗੱਡੀ ‘ਤੇ ਹਮਲਾ, ਯਾਤਰੀ ਘਬਰਾਏ
ਝਾਂਸੀ ਤੋਂ ਪ੍ਰਯਾਗਰਾਜ ਲਈ ਜਾ ਰਹੀ ਸੀ ਰੇਲਗੱਡੀ ਝਾਂਸੀ ਤੋਂ ਪ੍ਰਯਾਗਰਾਜ ਮਹਾਂਕੁੰਭ ਲਈ ਜਾ ਰਹੀ ਇਕ ਰੇਲਗੱਡੀ ‘ਤੇ ਮੱਧ ਪ੍ਰਦੇਸ਼ ਵਿਚ ਹਮਲਾ ਕਰ ਦਿੱਤਾ ਗਿਆ।…
View More ਛਤਰਪੁਰ ਰੇਲਗੱਡੀ ‘ਤੇ ਹਮਲਾ, ਯਾਤਰੀ ਘਬਰਾਏਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਰੋਸ ’ਚ ਮੁਕੰਮਲ ਬੰਦ ਰਹੇ ਸ਼ਹਿਰ
ਵੱਖ-ਵੱਖ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ ਸ਼ਹਿਰਾਂ ਦੇ ਹਰ ਚੌਰਾਹੇ ‘ਤੇ ਭਾਰੀ ਫੋਰਸ ਤਾਇਨਾਤ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਮੌਕੇ ਬਾਬਾ ਡਾ. ਭੀਮ ਰਾਓ ਅੰਬੇਡਕਰ ਦੇ…
View More ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਰੋਸ ’ਚ ਮੁਕੰਮਲ ਬੰਦ ਰਹੇ ਸ਼ਹਿਰਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਫਿਰ ਮਿਲੀ ਪੈਰੋਲ
ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਿਰ ਤੋਂ ਪੈਰੋਲ ਮਿਲ…
View More ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਫਿਰ ਮਿਲੀ ਪੈਰੋਲਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ…
View More ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕਵਿਧਾਇਕਾ ਬਲਜਿੰਦਰ ਕੌਰ ਨੇ ਨਥੇਹਾ ਵਿਖੇ 6.99 ਕਰੋੜ ਦੀ ਲਾਗਤ ਵਾਲੇ 12 ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ
ਤਲਵੰਡੀ ਸਾਬੋ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਕੈਬਨਿਟ ਮੰਤਰੀ ਰੈਂਕ ਅਤੇ ਤਲਵੰਡੀ ਸਾਬੋ ਦੀ ਵਿਧਾਇਕਾ…
View More ਵਿਧਾਇਕਾ ਬਲਜਿੰਦਰ ਕੌਰ ਨੇ ਨਥੇਹਾ ਵਿਖੇ 6.99 ਕਰੋੜ ਦੀ ਲਾਗਤ ਵਾਲੇ 12 ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ