ਚੰਡੀਗੜ੍ਹ, 18 ਅਗਸਤ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ। ਉਦਯੋਗ ਮੰਤਰੀ ਵੀ ਸੰਜੀਵ ਅਰੋੜਾ ਬਣੇ ਰਹਿਣਗੇ। ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
Read More : ਨਸ਼ਾ ਸਮੱਗਲਰ 3 ਕਿਲੋ 406 ਗ੍ਰਾਮ ਅਫੀਮ ਸਣੇ ਗ੍ਰਿਫਤਾਰ