ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦਾ ਸਭ ਤੋਂ ਵੱਡਾ ਸਨਮਾਨ ਮਿਲਿਆ ਓਮਾਨ, 18 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਓਮਾਨ ਦਾ ਦੂਜਾ ਸਭ ਤੋਂ…
View More ਭਾਰਤ ਅਤੇ ਓਮਾਨ ਨੇ ਵਪਾਰ ਸਮਝੌਤੇ ’ਤੇ ਕੀਤੇ ਦਸਤਖ਼ਤCategory: ਵਿਦੇਸ਼
ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ ਇਕ ਮਹੀਨਾ ਹੋਰ ਵਧਾਈ
ਲਾਹੌਰ, 18 ਦਸੰਬਰ : ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ’ਚ ਭਾਰਤੀ ਜਹਾਜ਼ਾਂ ’ਤੇ ਲਾਈ ਪਾਬੰਦੀ ਨੂੰ ਇਕ ਹੋਰ ਮਹੀਨੇ ਲਈ ਵਧਾ ਦਿੱਤਾ ਹੈ। ਪਾਕਿਸਤਾਨ ਏਅਰਪੋਰਟ…
View More ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ ਇਕ ਮਹੀਨਾ ਹੋਰ ਵਧਾਈਪਾਕਿਸਤਾਨ, ਜਾਪਾਨ ਅਤੇ ਅਮਰੀਕਾ ’ਚ ਭੂਚਾਲ
ਨਵੀਂ ਦਿੱਲੀ, 17 ਦਸੰਬਰ : ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ, ਜਾਪਾਨ ਅਤੇ ਅਮਰੀਕਾ ’ਚ ਵੱਖ-ਵੱਖ ਇਲਾਕਿਆਂ ’ਚ…
View More ਪਾਕਿਸਤਾਨ, ਜਾਪਾਨ ਅਤੇ ਅਮਰੀਕਾ ’ਚ ਭੂਚਾਲਕੈਨੇਡੀਅਨ ਪੁਲਿਸ ਵੱਲੋਂ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਵਿਰੁੱਧ ਚਿਤਾਵਨੀ ਜਾਰੀ
9 ਪੰਜਾਬੀ ਮੂਲ ਦੇ ਵਿਅਕਤੀ ਬ੍ਰਿਟਿਸ਼ ਕੋਲੰਬੀਆ, 16 ਦਸੰਬਰ : ਕੈਨੇਡੀਅਨ ਪੁਲਿਸ ਨੇ ਉੱਚ-ਪੱਧਰੀ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਵਿਰੁੱਧ ਚਿਤਾਵਨੀ ਜਾਰੀ ਕੀਤੀ ਹੈ।…
View More ਕੈਨੇਡੀਅਨ ਪੁਲਿਸ ਵੱਲੋਂ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਵਿਰੁੱਧ ਚਿਤਾਵਨੀ ਜਾਰੀਪਤਨੀ ਅਤੇ ਧੀ ਦੀ ਹੱਤਿਆ ਦੇ ਦੋਸ਼ ’ਚ ਡੀ.ਐੱਸ.ਪੀ. ਗ੍ਰਿਫਤਾਰ
ਫਰਜ਼ੀ ਅਗਵਾ ਦਾ ਮਾਮਲਾ ਆਇਆ ਸਾਹਮਣੇ ਲਾਹੌਰ, 15 ਦਸੰਬਰ : ਲਾਹੌਰ ਦੇ ਇਕ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਨੂੰ ਆਪਣੀ ਪਤਨੀ ਅਤੇ ਨਾਬਾਲਗ…
View More ਪਤਨੀ ਅਤੇ ਧੀ ਦੀ ਹੱਤਿਆ ਦੇ ਦੋਸ਼ ’ਚ ਡੀ.ਐੱਸ.ਪੀ. ਗ੍ਰਿਫਤਾਰ2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ
ਏਅਰਪੋਰਟ ’ਤੇ ਪੀ. ਐੱਮ. ਜਾਫ਼ਰ ਨੇ ਕੀਤਾ ਸਵਾਗਤ ਅੰਮਾਨ, 15 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ 2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚ ਗਏ…
View More 2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀਇੰਡੋਨੇਸ਼ੀਆ ਵਿਚ 7 ਮੰਜ਼ਿਲਾ ਦਫ਼ਤਰ ’ਚ ਲੱਗੀ ਅੱਗ, 22 ਦੀ ਮੌਤ
ਜਕਾਰਤਾ, 9 ਦਸੰਬਰ : ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿਚ ਮੰਗਲਵਾਰ ਨੂੰ ਇਕ 7 ਮੰਜ਼ਿਲਾ ਦਫ਼ਤਰ ਦੀ ਇਮਾਰਤ ’ਚ ਭਿਆਨਕ ਅੱਗ ਲੱਗ ਗਈ। ਸਥਾਨਕ ਚੈਨਲ ਕੋਂਪਾਸ…
View More ਇੰਡੋਨੇਸ਼ੀਆ ਵਿਚ 7 ਮੰਜ਼ਿਲਾ ਦਫ਼ਤਰ ’ਚ ਲੱਗੀ ਅੱਗ, 22 ਦੀ ਮੌਤਅਦਾਕਾਰ ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ਨੂੰ ਲੈ ਕੇ ਬਲੋਚਿਸਤਾਨ ’ਚ ਬਵਾਲ
ਇਸਲਾਮਾਬਾਦ, 9 ਦਸੰਬਰ : ਭਾਰਤੀ ਅਦਾਕਾਰ ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ਦੀ ਕਹਾਣੀ ਨੇ ਪਾਕਿਸਤਾਨ ਦੇ ਬਲੋਚ ਲੋਕਾਂ ਨੂੰ ਨਾਰਾਜ਼ ਕਰ ਦਿੱਤਾ ਹੈ। ਬਲੋਚਿਸਤਾਨ ਤੋਂ…
View More ਅਦਾਕਾਰ ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ਨੂੰ ਲੈ ਕੇ ਬਲੋਚਿਸਤਾਨ ’ਚ ਬਵਾਲਸਿਓਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਅਰਮੈਨ ਜੰਗ ਵੌਨ ਜੂ ਨਾਲ ਕੀਤੀ ਮੀਟਿੰਗ
ਜੰਗ ਵੌਨ ਜੂ ਨੇ 2026 ਵਿੱਚ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਦਿੱਤੀ ਸਹਿਮਤੀ ਸਿਓਲ, 8 ਦਸੰਬਰ : ਅੱਜ ਮੁੱਖ ਮੰਤਰੀ ਭਗਵੰਤ…
View More ਸਿਓਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਅਰਮੈਨ ਜੰਗ ਵੌਨ ਜੂ ਨਾਲ ਕੀਤੀ ਮੀਟਿੰਗਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਨਿਵੇਸ਼ ਸਬੰਧੀ ਜਾਪਾਨੀ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ
ਜਾਪਾਨ, 3 ਦਸੰਬਰ : ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੇ 10 ਦਿਨਾਂ ਦੌਰੇ ‘ਤੇ ਹਨ। ਇਸ ਦੌਰੇ ਦੇ…
View More ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਨਿਵੇਸ਼ ਸਬੰਧੀ ਜਾਪਾਨੀ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ