8 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੇ ਸਰਕਾਰੀ ਦੌਰੇ ‘ਤੇ ਹਨ। ਇਹ ਦੌਰਾ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ…
View More ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੇ ਸਰਕਾਰੀ ਦੌਰੇ ‘ਤੇCategory: ਵਿਦੇਸ਼
ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ‘ਚ ਤਰੱਕੀ ਤੇ ਨੀਤੀਆਂ ਦੀ ਪ੍ਰਸ਼ੰਸਾ ਕੀਤੀ
7 ਜੁਲਾਈ 2026: ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਰਕਾਰੀ ਦਾਅਵਤ ਵਿੱਚ ਭਾਰਤ ਦੀ ਤਰੱਕੀ ਅਤੇ ਨੀਤੀਆਂ…
View More ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ‘ਚ ਤਰੱਕੀ ਤੇ ਨੀਤੀਆਂ ਦੀ ਪ੍ਰਸ਼ੰਸਾ ਕੀਤੀਚੀਨ ‘ਚ ਭਿਆਨਕ ਹੜ੍ਹਾਂ ਕਾਰਨ 20 ਲੋਕਾਂ ਦੀ ਮੌਤ, 331 ਜ਼ਖਮੀ
7 ਜੁਲਾਈ 2026: ਚੀਨ ਵਿੱਚ ਭਿਆਨਕ ਹੜ੍ਹਾਂ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 331 ਹੋਰ ਜ਼ਖਮੀ ਹੋ ਗਏ ਹਨ। ਇਸਨੂੰ ਚੀਨ ਦੇ…
View More ਚੀਨ ‘ਚ ਭਿਆਨਕ ਹੜ੍ਹਾਂ ਕਾਰਨ 20 ਲੋਕਾਂ ਦੀ ਮੌਤ, 331 ਜ਼ਖਮੀਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫੀਫਾ ਪ੍ਰਧਾਨ ਨੂੰ ਫੋਨ ਕਰਕੇ ਧਮਕੀ ਦੇਣ ਦਾ ਲੱਗਿਆ ਦੋਸ਼
7 ਜੁਲਾਈ 2026: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫੀਫਾ ਪ੍ਰਧਾਨ ਨੂੰ ਫੋਨ ਕਰਕੇ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਅਮਰੀਕੀ ਫੁੱਟਬਾਲ ਖਿਡਾਰੀ ਫੋਲਾਰਿਨ ਬਾਲੋਗਨ…
View More ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫੀਫਾ ਪ੍ਰਧਾਨ ਨੂੰ ਫੋਨ ਕਰਕੇ ਧਮਕੀ ਦੇਣ ਦਾ ਲੱਗਿਆ ਦੋਸ਼ਵਿਦੇਸ਼ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ, ਪਟਿਆਲਾ ਦੇ ਰਹਿਣ ਵਾਲੇ ਸਨ ਨੌਜਵਾਨ
6 ਜੁਲਾਈ 2026: ਵਿਦੇਸ਼ਾਂ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੋਵੇ ਹੀ ਪਟਿਆਲਾ ਦੇ ਰਹਿਣ ਵਾਲੇਹਨ, ਇੱਕ ਅਮਰੀਕਾ ਵਿੱਚ…
View More ਵਿਦੇਸ਼ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ, ਪਟਿਆਲਾ ਦੇ ਰਹਿਣ ਵਾਲੇ ਸਨ ਨੌਜਵਾਨਨੇਪਾਲ ਪੁਲਿਸ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ, ਭਾਰਤੀ ਨਾਗਰਿਕ ਨੂੰ ਰੰਗੇ ਹੱਥੀਂ ਕੀਤਾ ਗ੍ਰਿਫਤਾਰ
6 ਜੁਲਾਈ 2026: ਨੇਪਾਲ (nepal) ਦੇ ਪਾਰਸਾ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਨੇਪਾਲ ਪੁਲਿਸ ਨੇ ਇੱਕ 32…
View More ਨੇਪਾਲ ਪੁਲਿਸ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ, ਭਾਰਤੀ ਨਾਗਰਿਕ ਨੂੰ ਰੰਗੇ ਹੱਥੀਂ ਕੀਤਾ ਗ੍ਰਿਫਤਾਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੋਨੇਸ਼ੀਆ ਲਈ ਰਵਾਨਾ ਹੋਏ
6 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੰਡੋਨੇਸ਼ੀਆ ਲਈ ਰਵਾਨਾ ਹੋਏ। ਉਹ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨਾਲ ਮੁਲਾਕਾਤ ਕਰਨਗੇ ਅਤੇ ਇੰਡੋਨੇਸ਼ੀਆ ਦੇ ਸਭ ਤੋਂ…
View More ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੋਨੇਸ਼ੀਆ ਲਈ ਰਵਾਨਾ ਹੋਏਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੱਲਬਾਤ ਕੀਤੀ
5 ਜੁਲਾਈ 2026: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 4 ਜੁਲਾਈ ਨੂੰ ਲਗਭਗ 90 ਮਿੰਟਾਂ ਲਈ ਫ਼ੋਨ ‘ਤੇ ਗੱਲਬਾਤ ਕੀਤੀ। ਰੂਸੀ…
View More ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੱਲਬਾਤ ਕੀਤੀਅਮਰੀਕਾ ਨੇਆਜ਼ਾਦੀ ਦੇ 250 ਸਾਲ ਮਨਾਏ, ਦੇਸ਼ ਭਰ ਵਿੱਚ ਸ਼ਾਨਦਾਰ ਜਸ਼ਨ
5 ਜੁਲਾਈ 2026: ਅਮਰੀਕਾ ਨੇ ਸ਼ਨੀਵਾਰ ਨੂੰ ਆਜ਼ਾਦੀ ਦੇ 250 ਸਾਲ ਮਨਾਏ। ਇਸ ਮੌਕੇ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਸ਼ਾਨਦਾਰ ਜਸ਼ਨ ਮਨਾਏ ਗਏ। ਮੁੱਖ…
View More ਅਮਰੀਕਾ ਨੇਆਜ਼ਾਦੀ ਦੇ 250 ਸਾਲ ਮਨਾਏ, ਦੇਸ਼ ਭਰ ਵਿੱਚ ਸ਼ਾਨਦਾਰ ਜਸ਼ਨਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦਾ ਅੰਤਿਮ ਸੰਸਕਾਰ ਸ਼ੁਰੂ
4 ਜੁਲਾਈ 2026: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਅਤੇ ਉਨ੍ਹਾਂ ਦੇ ਪਰਿਵਾਰ ਲਈ ਅੰਤਿਮ ਸੰਸਕਾਰ ਸ਼ੁਰੂ ਹੋ ਗਏ ਹਨ। ਖਮੇਨੀ ਦੇ ਨਾਲ,…
View More ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦਾ ਅੰਤਿਮ ਸੰਸਕਾਰ ਸ਼ੁਰੂ