ਚੰਡੀਗੜ੍ਹ, 2 ਨਵੰਬਰ : ਪੰਜਾਬ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਚਲਾਏ ਜਾ ਰਹੇ ‘ਮਿਸ਼ਨ ਚੜ੍ਹਦੀ ਕਲਾ’ ਤਹਿਤ ਅੱਜ…
View More ਮੁੱਖ ਮੰਤਰੀ ਨੂੰ ‘ਮਿਸ਼ਨ ਚੜ੍ਹਦੀ ਕਲਾ’ ਲਈ ਬੈਂਕ ਆਫ਼ ਬੜੌਦਾ ਨੇ ਦਿੱਤਾ 1 ਕਰੋੜ ਦਾ ਚੈੱਕCategory: ਚੰਡੀਗੜ੍ਹ
ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐੱਸ.ਟੀ. ਪ੍ਰਾਪਤੀ ’ਚ 21.51 ਫੀਸਦੀ ਵਾਧਾ : ਚੀਮਾ
ਚੰਡੀਗੜ੍ਹ, 2 ਨਵੰਬਰ : ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ. ਐੱਸ. ਟੀ. ਪ੍ਰਾਪਤੀ ’ਚ 21.51 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਜਦਕਿ ਇਕੱਲੇ ਅਕਤੂਬਰ…
View More ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐੱਸ.ਟੀ. ਪ੍ਰਾਪਤੀ ’ਚ 21.51 ਫੀਸਦੀ ਵਾਧਾ : ਚੀਮਾਸੀ.ਐੱਮ. ਕੈਂਪ ਦਫ਼ਤਰ ਸਬੰਧੀ ਭਾਜਪਾ ਦਾ ਝੂਠ ਬੇਨਕਾਬ ਹੋਇਆ : ਭਗਵੰਤ ਮਾਨ
ਭਾਜਪਾ ਕੈਪਟਨ ਤੋਂ ਪੁੱਛੇ ਕਿ ਕੀ ਅਰੂਸਾ ਇਸੇ ‘ਸ਼ੀਸ਼ ਮਹਿਲ’ ’ਚ ਰਹਿੰਦੀ ਸੀ * ਬਿੱਟੂ ਪੰਜਾਬ ਸਰਕਾਰ ਦੇ ਘਰ ’ਤੇ ਕਬਜ਼ਾ ਕਰ ਕੇ ਬੈਠਾ ਹੈ,…
View More ਸੀ.ਐੱਮ. ਕੈਂਪ ਦਫ਼ਤਰ ਸਬੰਧੀ ਭਾਜਪਾ ਦਾ ਝੂਠ ਬੇਨਕਾਬ ਹੋਇਆ : ਭਗਵੰਤ ਮਾਨਸੀ.ਬੀ.ਆਈ. ਨੇ ਭੁੱਲਰ ਤੇ ਵਿਚੋਲੇ ਨੂੰ ਆਹਮੋ-ਸਾਹਮਣੇ ਬਿਠਾ ਕੇ ਕੀਤੀ ਪੁੱਛਗਿੱਛ
ਚੰਡੀਗੜ੍ਹ, 1 ਨਵੰਬਰ : 5 ਲੱਖ ਰੁਪਏ ਰਿਸ਼ਵਤ ਮਾਮਲੇ ’ਚ ਪੁਲਸ ਰਿਮਾਂਡ ’ਤੇ ਚੱਲ ਰਿਹਾ ਵਿਚੋਲਾ ਕ੍ਰਿਸ਼ਨੂ ਸ਼ਨੀਵਾਰ ਸ਼ਾਮ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ…
View More ਸੀ.ਬੀ.ਆਈ. ਨੇ ਭੁੱਲਰ ਤੇ ਵਿਚੋਲੇ ਨੂੰ ਆਹਮੋ-ਸਾਹਮਣੇ ਬਿਠਾ ਕੇ ਕੀਤੀ ਪੁੱਛਗਿੱਛਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਵੱਲੋਂ ਯੂ.ਪੀ. ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਸੂਬੇ…
View More ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਵੱਲੋਂ ਯੂ.ਪੀ. ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤਜਲ-ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਰੋਹੂ ਨੂੰ ਰਾਜ ਮੱਛੀ ਐਲਾਨਿਆ
ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ : ਖੁੱਡੀਆਂ ਚੰਡੀਗੜ੍ਹ, 31 ਅਕਤੂਬਰ : ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ…
View More ਜਲ-ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਰੋਹੂ ਨੂੰ ਰਾਜ ਮੱਛੀ ਐਲਾਨਿਆਵਿੱਤ ਮੰਤਰੀ ਚੀਮਾ ਨੇ 15 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ
ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜ਼ਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ ਚੰਡੀਗੜ੍ਹ, 31 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ…
View More ਵਿੱਤ ਮੰਤਰੀ ਚੀਮਾ ਨੇ 15 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂਮਿਸ਼ਨ ਚੜ੍ਹਦੀਕਲਾ ਨੂੰ ਦੁਨੀਆ ਭਰ ਦੇ ਲੋਕਾਂ ਦਾ ਸਮਰਥਨ ਮਿਲ ਰਿਹੈ : ਭਗਵੰਤ ਮਾਨ
ਕਿਹਾ-ਇਹ ਦਾਨ ਸਿਰਫ਼ ਰਾਸ਼ੀ ਨਹੀਂ, ਸਗੋਂ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਤਰੱਕੀ ‘ਤੇ ਲੋਕਾਂ ਦਾ ਵਿਸ਼ਵਾਸ ਹੈ ਚੰਡੀਗੜ੍ਹ, 31 ਅਕਤੂਬਰ : ਆਮ ਆਦਮੀ ਪਾਰਟੀ ਦੀ…
View More ਮਿਸ਼ਨ ਚੜ੍ਹਦੀਕਲਾ ਨੂੰ ਦੁਨੀਆ ਭਰ ਦੇ ਲੋਕਾਂ ਦਾ ਸਮਰਥਨ ਮਿਲ ਰਿਹੈ : ਭਗਵੰਤ ਮਾਨਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਚੰਡੀਗੜ੍ਹ, 30 ਅਕਤੂਬਰ : ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ…
View More ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਦੇ ਖਾਤਿਆਂ ’ਚ 21000 ਕਰੋੜ ਰਾਸ਼ੀ ਕੀਤੀ ਟਰਾਂਸਫ਼ਰ
ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 100 ਲੱਖ ਮੀਟ੍ਰਿਕ ਟਨ (ਐੱਲ. ਐੱਮ. ਟੀ.) ਦੇ ਅੰਕੜੇ ਨੂੰ ਪਾਰ ਕਰ ਗਈ ਹੈ,…
View More ਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਦੇ ਖਾਤਿਆਂ ’ਚ 21000 ਕਰੋੜ ਰਾਸ਼ੀ ਕੀਤੀ ਟਰਾਂਸਫ਼ਰ