ਹੈਰੋਇਨ, 4 ਲੱਖ ਦੀ ਡਰੱਗ ਮਨੀ, ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਚੰਡੀਗੜ੍ਹ ਆਪ੍ਰੇਸ਼ਨ ਸੈੱਲ ਪੁਲਿਸ ਨੇ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚੋਂ ਇਕ…
View More 2 ਨਸ਼ਾ ਸਮੱਗਲਰ ਗ੍ਰਿਫ਼ਤਾਰCategory: ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿਚ ਕੀਤਾ ਜਾਵੇਗਾ ਵਾਧਾ
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ. ਏ. ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ • ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਨਜਿੱਠਣ…
View More ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿਚ ਕੀਤਾ ਜਾਵੇਗਾ ਵਾਧਾਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼
418.30 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਤੇ ਕਾਲਜ ਲਈ ਵੱਖਰੇ ਟੈਂਡਰ ਲਾਉਣ ਲਈ ਆਖਿਆ ਚੰਡੀਗੜ੍ਹ -: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…
View More ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ
ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ : ਮੁੱਖ ਮੰਤਰੀ ਮਾਨ ਚੰਡੀਗੜ੍ਹ – : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤਤੇਜ਼ ਰਫ਼ਤਾਰ ਕਾਰ ਦਾ ਕਹਿਰ
2 ਸਕੂਟਰੀਆਂ ਨੂੰ ਲਿਆ ਲਪੇਟ ਵਿਚ, ਇਕ ਨੌਜਵਾਨ ਦੀ ਮੌਤ, 2 ਲੜਕੀਆਂ ਜ਼ਖਮੀ ਚੰਡੀਗੜ੍ਹ ਦੇ ਦੇਰ ਰਾਤ ਸੈਕਟਰ 4 ਵਿਚ ਇਕ ਤੇਜ਼ ਰਫ਼ਤਾਰ ਪੋਰਸ਼ ਕਾਰ…
View More ਤੇਜ਼ ਰਫ਼ਤਾਰ ਕਾਰ ਦਾ ਕਹਿਰਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦਾ ਸੰਭਾਲਿਆ ਅਹੁਦਾ
ਚੰਡੀਗੜ੍ਹ : ਅੱਜ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜਸਵੀਰ ਗੜ੍ਹੀ ਨੇ ਪੰਜਾਬ…
View More ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦਾ ਸੰਭਾਲਿਆ ਅਹੁਦਾਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ
ਪਸ਼ੂ ਪਾਲਣ ਮੰਤਰੀ ਵੱਲੋਂ ਟੈਟਨਸ ਵਿਰੁੱਧ ਰਾਜ ਵਿਆਪੀ ਟੀਕਾਕਰਨ ਮੁਹਿੰਮ ਚਲਾਉਣ ਲਈ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਚੰਡੀਗੜ੍ਹ -: ਪਸ਼ੂਆਂ ਦੀ ਭਲਾਈ ਵੱਲ…
View More ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ2.25 ਲੱਖ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
ਕਿਹਾ-ਮਾਨ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ
View More 2.25 ਲੱਖ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰਝੋਨੇ ਦਾ ਬਦਲ ਬਣੇਗਾ ਨਵਾਂ ਬੀਜ
ਪੰਜਾਬ ਸਰਕਾਰ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ. ਐੱਮ. ਐੱਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ ਕਿਸਾਨਾਂ ਦੀ ਆਮਦਨ…
View More ਝੋਨੇ ਦਾ ਬਦਲ ਬਣੇਗਾ ਨਵਾਂ ਬੀਜ‘ਯੁੱਧ ਨਸ਼ੀਆਂ ਵਿਰੁਧ’ ਮੁਹਿੰਮ ਸ਼ੁਰੂ ਹੋਣ ਦੇ 12 ਦਿਨਾਂ ਦੇ ਅੰਦਰ ਆਏ ਬੇਮਿਸਾਲ ਨਤੀਜੇ : ਹਰਪਾਲ ਚੀਮਾ
875 ਐੱਫ. ਆਈ. ਆਰ. ਦਰਜ, 1,188 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 35 ਲੱਖ ਰੁਪਏ ਦੀ ਨਕਦੀ ਅਤੇ 68 ਕਿਲੋ ਹੈਰੋਇਨ ਕੀਤੀ ਜ਼ਬਤ ਦਰਜਨਾਂ…
View More ‘ਯੁੱਧ ਨਸ਼ੀਆਂ ਵਿਰੁਧ’ ਮੁਹਿੰਮ ਸ਼ੁਰੂ ਹੋਣ ਦੇ 12 ਦਿਨਾਂ ਦੇ ਅੰਦਰ ਆਏ ਬੇਮਿਸਾਲ ਨਤੀਜੇ : ਹਰਪਾਲ ਚੀਮਾ