Chandigarh

ਚੰਡੀਗੜ੍ਹ : ਬੰਬ ਦੀ ਧਮਕੀ ਮਿਲਣ ਕਾਰਨ ਸਰਕਾਰੀ ਅਦਾਰਿਆਂ ’ਚ ਮਚੀ ਭਾਜੜ

ਪੁਲਿਸ ਵੱਲੋਂ ਸੈਕਟਰ 17 ਬੱਸ ਸਟੈਂਡ ਅਤੇ ਪਾਸਪੋਰਟ ਦਫ਼ਤਰਾਂ ਦੀ ਤਲਾਸ਼ੀ; ਸੁਰੱਖਿਆ ਵਧਾਈ ਗਈ ਚੰਡੀਗੜ੍ਹ, 2 ਮਾਰਚ : ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅੱਜ ਉਸ ਵੇਲੇ…

View More ਚੰਡੀਗੜ੍ਹ : ਬੰਬ ਦੀ ਧਮਕੀ ਮਿਲਣ ਕਾਰਨ ਸਰਕਾਰੀ ਅਦਾਰਿਆਂ ’ਚ ਮਚੀ ਭਾਜੜ
ਤਕਨਾਲੋਜੀ ਸਭਾ

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਤਕਨੀਕ ਅਧਾਰਤ ਪ੍ਰਸ਼ਾਸਨ ਸਾਡੀ ਪ੍ਰਮੁੱਖ ਤਰਜੀਹ, ‘ਵਿਚੋਲਾ ਸੱਭਿਆਚਾਰ’ ਹੋਇਆ ਖ਼ਤਮ : ਅਮਨ ਅਰੋੜਾ ਚੰਡੀਗੜ੍ਹ, 2 ਮਾਰਚ : ਪੰਜਾਬ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ…

View More ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’
Dr.-Ravjot-Singh

ਮੱਧ ਪੂਰਬ ਸੰਕਟ : ਡਾ. ਰਵਜੋਤ ਨੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰੀ ਤੋਂ ਮੰਗਿਆ ਤੁਰੰਤ ਦਖਲ

ਮਾਨ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਹਰ ਪੰਜਾਬੀ ਦੀ ਵਾਪਸੀ ਲਈ ਵਚਨਬੱਧ; ਹੈਲਪਲਾਈਨ ਅਤੇ ਦੂਤਾਵਾਸਾਂ ਨਾਲ ਤਾਲਮੇਲ ਤੇਜ਼ ਚੰਡੀਗੜ੍ਹ, 2 ਮਾਰਚ : ਐਨ.ਆਰ.ਆਈ. ਮਾਮਲਿਆਂ ਬਾਰੇ…

View More ਮੱਧ ਪੂਰਬ ਸੰਕਟ : ਡਾ. ਰਵਜੋਤ ਨੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰੀ ਤੋਂ ਮੰਗਿਆ ਤੁਰੰਤ ਦਖਲ
Chandigarh-DIG

ਆਈ.ਪੀ.ਐੱਸ. ਅਧਿਕਾਰੀ ਰਾਜੀਵ ਰੰਜਨ ਸਿੰਘ ਹੋਣਗੇ ਚੰਡੀਗੜ੍ਹ ਦੇ ਨਵੇਂ ਡੀ.ਆਈ.ਜੀ.

ਲੰਬੇ ਸਮੇਂ ਤੋਂ ਖਾਲੀ ਪਏ ਡੀਆਈਜੀ ਦੇ ਅਹੁਦੇ ਦੀ ਸੰਭਾਲਣਗੇ ਜ਼ਿੰਮੇਵਾਰੀ ਚੰਡੀਗੜ੍ਹ, 1 ਮਾਰਚ : ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਦਿੱਲੀ ਵਿੱਚ…

View More ਆਈ.ਪੀ.ਐੱਸ. ਅਧਿਕਾਰੀ ਰਾਜੀਵ ਰੰਜਨ ਸਿੰਘ ਹੋਣਗੇ ਚੰਡੀਗੜ੍ਹ ਦੇ ਨਵੇਂ ਡੀ.ਆਈ.ਜੀ.
AAP-Punjab

ਅਦਾਲਤ ਦੇ ਫੈਸਲੇ ਤੋਂ ਬਾਅਦ ‘ਆਪ’ ਦੇ ਚੰਡੀਗੜ੍ਹ ਦਫਤਰ ‘ਚ ਜਸ਼ਨ, ਵੰਡੇ ਲੱਡੂ

ਵਿੱਤ ਮੰਤਰੀ ਚੀਮਾ ਸਮੇਤ ਕਈ ਕੈਬਨਿਟ ਮੰਤਰੀਆਂ ਦੀ ਮੌਜੂਦਗੀ ‘ਚ ਵਰਕਰਾਂ ਨੇ ਮਨਾਇਆ ‘ਸੱਚ ਦੀ ਜਿੱਤ’ ਦਾ ਜਸ਼ਨ ਚੰਡੀਗੜ੍ਹ, 27 ਫਰਵਰੀ : ਕਥਿਤ ਸ਼ਰਾਬ ਘੁਟਾਲੇ…

View More ਅਦਾਲਤ ਦੇ ਫੈਸਲੇ ਤੋਂ ਬਾਅਦ ‘ਆਪ’ ਦੇ ਚੰਡੀਗੜ੍ਹ ਦਫਤਰ ‘ਚ ਜਸ਼ਨ, ਵੰਡੇ ਲੱਡੂ
Harjot-Singh-Bains

ਪੰਜਾਬ ਦੇ ਸਕੂਲਾਂ ਵਿਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

5,000 ਤੋਂ ਵੱਧ ਸਕੂਲਾਂ ਨੂੰ ਮਿਲਣਗੇ 38,000 ਨਵੇਂ ਕੰਪਿਊਟਰ ਅਤੇ ਸਮਾਰਟ ਪੈਨਲ : ਸਿੱਖਿਆ ਮੰਤਰੀ ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ…

View More ਪੰਜਾਬ ਦੇ ਸਕੂਲਾਂ ਵਿਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
Punjab-Government

ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਨੇ ਬਣਾਈ ‘ਨਵੀਂ ਇਨਾਮ ਨੀਤੀ’

ਸੂਚਨਾ ਦੇਣ ਵਾਲਿਆਂ ਅਤੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ਲੱਖਾਂ ਦਾ ਇਨਾਮ; ਡੀਜੀਪੀ ਗੌਰਵ ਯਾਦਵ ਵੱਲੋਂ ਨੀਤੀ ਦੇ ਵੇਰਵੇ ਜਾਰੀ ਚੰਡੀਗੜ੍ਹ, 26 ਫਰਵਰੀ : ਪੰਜਾਬ…

View More ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਨੇ ਬਣਾਈ ‘ਨਵੀਂ ਇਨਾਮ ਨੀਤੀ’
Punjab & Haryana High Court

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਈਮੇਲ ਰਾਹੀਂ ਦਿੱਤੀ ਗਈ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਚੰਡੀਗੜ੍ਹ, 26 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਫਿਰ…

View More ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹਰਿਆਣਾ ਸਕੱਤਰੇਤ

ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਈ.ਏ.ਐੱਸ. ਅਧਿਕਾਰੀ ਦੇ ਪੀ.ਏ. ਵੱਲੋਂ ਖ਼ੁਦਕੁਸ਼ੀ

ਪੁਲਸ ਨੂੰ ਮਿਲਿਆ ਖ਼ੁਦਕੁਸ਼ੀ ਨੋਟ; ਲਿਖਿਆ- ਪਰਿਵਾਰ ਜਾਂ ਦਫ਼ਤਰ ਦਾ ਕੋਈ ਦਬਾਅ ਨਹੀਂ ਸੀ ਚੰਡੀਗੜ੍ਹ, 25 ਫਰਵਰੀ: ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ…

View More ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਈ.ਏ.ਐੱਸ. ਅਧਿਕਾਰੀ ਦੇ ਪੀ.ਏ. ਵੱਲੋਂ ਖ਼ੁਦਕੁਸ਼ੀ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਦੀ ਸ਼ਲਾਘਾ

ਕਿਹਾ-ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਦੱਸਿਆ ਮਿਸਾਲੀ ਕਦਮ ਚੰਡੀਗੜ੍ਹ, 25 ਫਰਵਰੀ : ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ…

View More ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਦੀ ਸ਼ਲਾਘਾ