ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਵਿੱਚ ਖਣਿਜ ਪਦਾਰਥਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਸਰਕਾਰੀ…
View More ਲੀਗਲ ਮਾਈਨਿੰਗ ਸਾਈਟਾਂ ‘ਤੇ ਕੰਮ ਤੇਜ਼ ਕਰਨ ਅਤੇ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ-ਟੌਲਰੈਂਸ ਦੇ ਨਿਰਦੇਸ਼ : ਬਰਿੰਦਰ ਗੋਇਲCategory: ਚੰਡੀਗੜ੍ਹ
ਭਾਜਪਾ ਕੇਂਦਰੀ ਏਜੰਸੀਆਂ ਦੀ ਵਿਰੋਧੀ ਪਾਰਟੀਆਂ ਖ਼ਿਲਾਫ਼ ਕਰ ਰਹੀ ਦੁਰਵਰਤੋਂ : ਭਗਵੰਤ ਮਾਨ
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਕੇਂਦਰੀ ਏਜੰਸੀਆਂ ਜਿਵੇਂ ਕਿ ਈ. ਡੀ. ਦੀ ਦੁਰਵਰਤੋਂ…
View More ਭਾਜਪਾ ਕੇਂਦਰੀ ਏਜੰਸੀਆਂ ਦੀ ਵਿਰੋਧੀ ਪਾਰਟੀਆਂ ਖ਼ਿਲਾਫ਼ ਕਰ ਰਹੀ ਦੁਰਵਰਤੋਂ : ਭਗਵੰਤ ਮਾਨਪੰਜਾਬ-ਹਰਿਆਣਾ ਸਕੱਤਰੇਤ ਸਮੇਤ 4 ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 29 ਜਨਵਰੀ: ਚੰਡੀਗੜ੍ਹ ਦੇ ਸਕੂਲਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਕੱਤਰੇਤ ਸਮੇਤ ਚਾਰ ਅਹਿਮ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…
View More ਪੰਜਾਬ-ਹਰਿਆਣਾ ਸਕੱਤਰੇਤ ਸਮੇਤ 4 ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਭਾਜਪਾ ਨੂੰ 18,‘ਆਪ’ ਨੂੰ 11 ਤੇ ਕਾਂਗਰਸ ਨੂੰ ਮਿਲੀਆਂ 7 ਵੋਟਾਂ ਚੰਡੀਗੜ੍ਹ, 29 ਜਨਵਰੀ : ਭਾਜਪਾ ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਸ਼ਾਨਦਾਰ ਜਿੱਤ ਹਾਸਲ…
View More ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇਕ ਪ੍ਰਮੁੱਖ ਭਲਾਈ ਯੋਜਨਾ : ਡਾ. ਬਲਜੀਤ ਕੌਰ
ਹੁਣ ਤੋਂ ਅਸ਼ੀਰਵਾਦ ਸਕੀਮ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ…
View More ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇਕ ਪ੍ਰਮੁੱਖ ਭਲਾਈ ਯੋਜਨਾ : ਡਾ. ਬਲਜੀਤ ਕੌਰਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਿਚ ਕੀਤੀ ਛੁੱਟੀ , ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਚੰਡੀਗੜ੍ਹ, 28 ਜਨਵਰੀ : ਬੁੱਧਵਾਰ ਨੂੰ ਚੰਡੀਗੜ੍ਹ…
View More ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਮੁੱਖ ਮੰਤਰੀ
ਪਾਣੀਆਂ ਦੇ ਵਿਵਾਦ ਦੇ ਹੱਲ ਲਈ ਪੰਜਾਬ ਦੇ ਸੁਝਾਅ ’ਤੇ ਸਾਂਝੀ ਕਮੇਟੀ ਬਣਾਉਣ ਲਈ ਸਹਿਮਤ ਹੋਇਆ ਹਰਿਆਣਾ : ਭਗਵੰਤ ਮਾਨ ਚੰਡੀਗੜ੍ਹ, 27 ਜਨਵਰੀ : ਸਤਲੁਜ-ਯਮੁਨਾ…
View More ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਮੁੱਖ ਮੰਤਰੀਸਪੀਕਰ ਵੱਲੋਂ ਬਿੰਦਰਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 27 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ…
View More ਸਪੀਕਰ ਵੱਲੋਂ ਬਿੰਦਰਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾਵਿਭੂ ਰਾਜ, ਯਾਦਵ ਤੇ ਅਰੁਣਪਾਲ ਸਿੰਘ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
5 ਪੀ. ਪੀ. ਐੱਸ. ਤੇ ਇਕ ਆਈ.ਪੀ.ਐੱਸ. ਅਧਿਕਾਰੀ ਨੂੰ ਬੇਮਿਸਾਲ ਸੇਵਾ ਲਈ ਮਿਲੇਗਾ ਮੈਡਲ ਚੰਡੀਗੜ੍ਹ, 25 ਜਨਵਰੀ : ਕੇਂਦਰੀ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ…
View More ਵਿਭੂ ਰਾਜ, ਯਾਦਵ ਤੇ ਅਰੁਣਪਾਲ ਸਿੰਘ ਨੂੰ ਮਿਲੇਗਾ ਰਾਸ਼ਟਰਪਤੀ ਮੈਡਲਲਖਨਊ ਵਿਖੇ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿਚ ਸਪੀਕਰ ਨੇ ਕੀਤੀ ਸ਼ਿਰਕਤ
ਚੰਡੀਗੜ੍ਹ 24 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ…
View More ਲਖਨਊ ਵਿਖੇ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿਚ ਸਪੀਕਰ ਨੇ ਕੀਤੀ ਸ਼ਿਰਕਤ