14 ਸਤੰਬਰ 2026: ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ, ਪ੍ਰਸ਼ਾਸਕੀ ਫੇਰਬਦਲ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਬਿਜਲੀ ਦੇ ਲੰਬੇ ਸਮੇਂ ਤੱਕ ਬੰਦ ਰਹਿਣ…
View More ਸਰਕਾਰ ਨੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਦਾ ਕੀਤਾ ਤਬਾਦਲਾCategory: ਚੰਡੀਗੜ੍ਹ
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 14 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ…
View More ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂCM ਮਾਨ ਨੇ ਮੋਹਾਲੀ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ‘ਚ ਕੀਤੀ ਸ਼ਿਰਕਤ
ਚੰਡੀਗੜ੍ਹ, 13 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ…
View More CM ਮਾਨ ਨੇ ਮੋਹਾਲੀ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ‘ਚ ਕੀਤੀ ਸ਼ਿਰਕਤਭਾਜਪਾ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ, 18 ਸਤੰਬਰ ਤੋਂ ਚਾਰ ਵੱਡੀਆਂ ਯਾਤਰਾਵਾਂ ਦਾ ਐਲਾਨ ਕੀਤਾ
11 ਸਤੰਬਰ 2026: ਭਾਰਤੀ ਜਨਤਾ ਪਾਰਟੀ ਪੰਜਾਬ “ਭਾਜਪਾ ਦਾ ਨਾਰਾ, ਨਸ਼ਾ ਮੁਕਾਣਾ ਸਾਰਾ” ਦੇ ਵਾਅਦੇ ਨਾਲ ਚਾਰ ਰਾਜ ਵਿਆਪੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਦਾ ਆਯੋਜਨ…
View More ਭਾਜਪਾ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ, 18 ਸਤੰਬਰ ਤੋਂ ਚਾਰ ਵੱਡੀਆਂ ਯਾਤਰਾਵਾਂ ਦਾ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਨੂੰ ਦਿੱਤਾ ਕਰਾਰਾ ਜਵਾਬ, ਕਿਹਾ ਉਹ ਲਾਸ਼ਾਂ ਦਾ ਰਾਜਨੀਤੀਕਰਨ ਨਾ ਕਰਨ
9 ਸਤੰਬਰ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਲਾਸ਼ਾਂ ਦਾ ਰਾਜਨੀਤੀਕਰਨ ਨਾ ਕਰਨ। ਸੰਗਰੂਰ ਜ਼ਿਲ੍ਹੇ…
View More ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਨੂੰ ਦਿੱਤਾ ਕਰਾਰਾ ਜਵਾਬ, ਕਿਹਾ ਉਹ ਲਾਸ਼ਾਂ ਦਾ ਰਾਜਨੀਤੀਕਰਨ ਨਾ ਕਰਨਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ‘ਤੇ ਪਾਣੀ ਦੀਆਂ ਤੋਪਾਂ ਚਲਾਈਆਂ
8 ਸਤੰਬਰ 2026: ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ‘ਤੇ ਪਾਣੀ ਦੀਆਂ ਤੋਪਾਂ ਚਲਾਈਆਂ ਜੋ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਨ ਵਾਲੇ ਸਨ। ਇਸ…
View More ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ‘ਤੇ ਪਾਣੀ ਦੀਆਂ ਤੋਪਾਂ ਚਲਾਈਆਂਨਸ਼ਾ ਮੁਕਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ*
ਜਲੰਧਰ 8 ਸਤੰਬਰ 2026: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ…
View More ਨਸ਼ਾ ਮੁਕਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ*ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ 8 ਸਤੰਬਰ 2026: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ…
View More ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੌਂਪਿਆ ਲਿਖਤੀ ਭਰੋਸਾ
ਚੰਡੀਗੜ੍ਹ 8 ਸਤੰਬਰ 2026: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ…
View More ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੌਂਪਿਆ ਲਿਖਤੀ ਭਰੋਸਾਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ
7 ਸਤੰਬਰ 2026: ਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਪੀਸੀਐਸ ਸੁਰਿੰਦਰ ਸਿੰਘ ਨੂੰ ਜਲੰਧਰ ਨਗਰ ਨਿਗਮ ਦਾ…
View More ਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ