ਉਪ-ਕੁਲਪਤੀ ਨੇ ਰੋਸ-ਪ੍ਰਦਰਸ਼ਨ ਵਾਪਸ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 9 ਨਵੰਬਰ : ਪੰਜਾਬ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੰਜਾਬ ਯੂਨੀਵਰਸਿਟੀ…
View More ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ, ਕੁਲਪਤੀ ਨੂੰ ਸੌਂਪਿਆ ਸ਼ਡਿਊਲCategory: ਚੰਡੀਗੜ੍ਹ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਸ ਨੇ 292 ਥਾਵਾਂ ’ਤੇ ਕੀਤੀ ਛਾਪੇਮਾਰੀ
841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਸਮੱਗਲਰ ਕਾਬੂ ਚੰਡੀਗੜ੍ਹ, 8 ਨਵੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 252ਵੇਂ ਦਿਨ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 292…
View More ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਸ ਨੇ 292 ਥਾਵਾਂ ’ਤੇ ਕੀਤੀ ਛਾਪੇਮਾਰੀਪੰਜਾਬ ਰਾਜ ਐੱਸ.ਸੀ. ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸ
ਡੀਗੜ੍ਹ , 7 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ…
View More ਪੰਜਾਬ ਰਾਜ ਐੱਸ.ਸੀ. ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸਰਾਜਾ ਵੜਿੰਗ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਮੰਗੀ ਛੋਟ
ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਕਰਨ ਦਾ ਮਾਮਲਾ ਚੰਡੀਗੜ੍ਹ, 6 ਨਵੰਬਰ : ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੇ ਮਾਮਲੇ…
View More ਰਾਜਾ ਵੜਿੰਗ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਮੰਗੀ ਛੋਟਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ‘ਆਪ’ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ
ਚੰਡੀਗੜ੍ਹ, 6 ਨਵੰਬਰ : ਆਮ ਆਦਮੀ ਪਾਰਟੀ ਦੇ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ…
View More ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ‘ਆਪ’ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤਵੜਿੰਗ ਦੀ ਟਿੱਪਣੀ ਸਿਰਫ਼ ਗਲਤੀ ਨਹੀਂ ਸਗੋਂ ਜਾਤੀਵਾਦੀ ਹੰਕਾਰ ਤੋਂ ਪੈਦਾ ਹੋਇਆ ਜੁਰਮ : ਚੀਮਾ
ਚੰਡੀਗੜ੍ਹ, 4 ਨਵੰਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ…
View More ਵੜਿੰਗ ਦੀ ਟਿੱਪਣੀ ਸਿਰਫ਼ ਗਲਤੀ ਨਹੀਂ ਸਗੋਂ ਜਾਤੀਵਾਦੀ ਹੰਕਾਰ ਤੋਂ ਪੈਦਾ ਹੋਇਆ ਜੁਰਮ : ਚੀਮਾਰਾਜਾ ਵੜਿੰਗ ਨੇ ਕੀਤਾ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ : ਈ.ਟੀ.ਓ.
ਚੰਡੀਗੜ੍ਹ, 4 ਨਵੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ’ਤੇ ਟਿੱਪਣੀਆਂ ਰਾਹੀਂ ਪੰਜਾਬ ਕਾਂਗਰਸ ਪ੍ਰਧਾਨ…
View More ਰਾਜਾ ਵੜਿੰਗ ਨੇ ਕੀਤਾ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ : ਈ.ਟੀ.ਓ.ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਕਿਹਾ-ਸਾਨੂੰ ਆਪਣੇ ਜੀਵਨ ‘ਚ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦੈ ਚੰਡੀਗੜ੍ਹ, 4 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ…
View More ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈਸਪੀਕਰ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਨੂੰ ਕੀਤਾ ਸਨਮਾਨਿਤ
ਕਿਹਾ-ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਚੰਡੀਗੜ੍ਹ 4 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ…
View More ਸਪੀਕਰ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਨੂੰ ਕੀਤਾ ਸਨਮਾਨਿਤਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਤੋਂ ਪਾਰ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 3 ਨਵੰਬਰ : ਮੰਡੀਆਂ ’ਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਿਆ…
View More ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਤੋਂ ਪਾਰ : ਲਾਲ ਚੰਦ ਕਟਾਰੂਚੱਕ