ਔਰਤਾਂ ਨੂੰ 1100 ਰੁਪਏ ਦਿੱਤੇ ਜਾਣ ਦੀ ਕੀਤੀ ਮੰਗ ਚੰਡੀਗੜ੍ਹ, 21 ਨਵੰਬਰ : ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦੀ ਗਰੰਟੀ ਪੂਰਾ…
View More ਭਾਜਪਾ ਮਹਿਲਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨCategory: ਚੰਡੀਗੜ੍ਹ
ਪੰਜਾਬ ਦੇ ਮੱਛੀ ਪਾਲਣ ਖੇਤਰ ‘ਚ ਸ਼ਾਨਦਾਰ ਵਿਕਾਸ ਹੋਇਆ : ਗੁਰਮੀਤ ਖੁੱਡੀਆਂ
ਕਿਹਾ-ਪੰਜਾਬ ‘ਚ ਸਲਾਨਾ 2 ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਹੋ ਰਿਹੈ ਉਤਪਾਦਨ ਚੰਡੀਗੜ੍ਹ, 21 ਨਵੰਬਰ : ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ…
View More ਪੰਜਾਬ ਦੇ ਮੱਛੀ ਪਾਲਣ ਖੇਤਰ ‘ਚ ਸ਼ਾਨਦਾਰ ਵਿਕਾਸ ਹੋਇਆ : ਗੁਰਮੀਤ ਖੁੱਡੀਆਂਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ
ਚੰਡੀਗੜ੍ਹ, 21 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ…
View More ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ : ਧਾਲੀਵਾਲ
ਚੰਡੀਗੜ੍ਹ, 21 ਨਵੰਬਰ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ’ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ…
View More ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ : ਧਾਲੀਵਾਲਸ਼ਹੀਦੀ ਸ਼ਤਾਬਦੀ ਸਮਾਗਮਾਂ ਮੱਦੇਨਜ਼ਰ ਬਰਦਾਸ਼ਤ ਨਹੀਂ ਕੋਈ ਲਾਪਰਵਾਹੀ : ਮੁੱਖ ਸਕੱਤਰ
ਕੇ.ਏ.ਪੀ.ਸਿਨਹਾ ਤੇ ਡੀ.ਜੀ.ਪੀ ਗੌਰਵ ਯਾਦਵ ਨੇ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ ਚੰਡੀਗੜ੍ਹ , 20 ਨਵੰਬਰ : ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਤੇ ਡੀ.ਜੀ.ਪੀ. ਗੌਰਵ ਯਾਦਵ ਨੇ…
View More ਸ਼ਹੀਦੀ ਸ਼ਤਾਬਦੀ ਸਮਾਗਮਾਂ ਮੱਦੇਨਜ਼ਰ ਬਰਦਾਸ਼ਤ ਨਹੀਂ ਕੋਈ ਲਾਪਰਵਾਹੀ : ਮੁੱਖ ਸਕੱਤਰਰਾਜਪਾਲ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ, 20 ਨਵੰਬਰ : ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੋਮਵਾਰ 24 ਨਵੰਬਰ ਨੂੰ ਦੁਪਹਿਰ 1.00 ਵਜੇ ਭਾਈ ਜੈਤਾ…
View More ਰਾਜਪਾਲ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ26 ਨੂੰ ਵਿਧਾਨ ਸਭਾ ’ਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ : ਸਪੀਕਰ
ਮੌਕ ਸੈਸ਼ਨ ਲਈ ਰਿਹਰਸਲ ’ਚ ਹਿੱਸਾ ਲੈਣ ਤੋਂ ਬਾਅਦ ਵਿਦਿਆਰਥੀ ਖੁਸ਼ ਦਿਖੇ ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ…
View More 26 ਨੂੰ ਵਿਧਾਨ ਸਭਾ ’ਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ : ਸਪੀਕਰਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸੰਧੂ ਨੂੰ ਸਹੁੰ ਚੁਕਾਈ
ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ਦੇ ਨਵੇਂ ਚੁਣੇ…
View More ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸੰਧੂ ਨੂੰ ਸਹੁੰ ਚੁਕਾਈਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਤੇ ਪਰਿਵਾਰ ਦੇ 5 ਖਾਤੇ ਹੋਣਗੇ ਡੀ ਫ੍ਰੀਜ਼
ਭੁੱਲਰ ਤੇ ਕ੍ਰਿਸ਼ਨੂ ਸ਼ਾਰਦਾ ਦੀ ਨਿਆਂਇਕ ਹਿਰਾਸਤ ’ਚ ਵਾਧਾ ਚੰਡੀਗੜ੍ਹ, 20 ਨਵੰਬਰ : ਪੰਜ ਲੱਖ ਰੁਪਏ ਰਿਸ਼ਵਤ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਮੁਅੱਤਲ…
View More ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਤੇ ਪਰਿਵਾਰ ਦੇ 5 ਖਾਤੇ ਹੋਣਗੇ ਡੀ ਫ੍ਰੀਜ਼ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਪੈਰੋਲ ਚੰਡੀਗੜ੍ਹ, 19 ਨਵੰਬਰ : ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ