ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ…
View More ਸ੍ਰੀ ਆਨੰਦਪੁਰ ਸਾਹਿਬ ‘ਚ ਭਾਈ ਜੈਤਾ ਜੀ ਦੀ ਯਾਦਗਾਰ ਸਬੰਧੀ 5 ਗੈਲਰੀਆਂ ਸਮਰਪਿਤCategory: ਚੰਡੀਗੜ੍ਹ
ਆਈਪੀਐੱਸ ਅਧਿਕਾਰੀ ਵਾਈ ਪੂਰਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਵਾਈ ਪੂਰਨ ਕੁਮਾਰ ਰੋਹਤਕ ‘ਚ ਆਈਜੀ ਦੇ ਅਹੁਦੇ ‘ਤੇ ਤਾਇਨਾਤ ਸੀ ਚੰਡੀਗੜ੍ਹ, 7 ਅਕਤੂਬਰ : ਹਰਿਆਣਾ ਕੇਡਰ ਦੇ 2001 ਬੈਚ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ…
View More ਆਈਪੀਐੱਸ ਅਧਿਕਾਰੀ ਵਾਈ ਪੂਰਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀਐੱਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ 5 ਕਰੋੜ ਰੁਪਏ ਦਾ ਯੋਗਦਾਨ
ਹੜ੍ਹ ਪੀੜਤਾਂ ਦੀ ਭਲਾਈ ਅਤੇ ਪੁਨਰਵਾਸ ਲਈ ਇਕ-ਇਕ ਪੈਸਾ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ ਚੰਡੀਗੜ੍ਹ, 6 ਅਕਤੂਬਰ : ਬਹੁ-ਕੌਮੀ ਕੰਪਨੀ ਲਾਰਸਨ…
View More ਐੱਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ 5 ਕਰੋੜ ਰੁਪਏ ਦਾ ਯੋਗਦਾਨਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 6 ਅਕਤੂਬਰ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਚੰਡੀਗੜ੍ਹ ਵਿਚ ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨਾਲ…
View More ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤਸੂਬਾ ਸਰਕਾਰ ਨੇ ਫਿਰ ਆਪਣੀ ਵਿੱਤੀ ਕੁਸ਼ਲਤਾ ਤੇ ਪ੍ਰਬੰਧਨ ਦਾ ਕੀਤਾ ਪ੍ਰਦਰਸ਼ਨ : ਚੀਮਾ
ਰਾਜ ਨੇ 2025-26 ਦੇ ਪਹਿਲੇ 6 ਮਹੀਨਿਆਂ ਵਿਚ ਜੀ.ਐੱਸ.ਟੀ. ਸੰਗ੍ਰਹਿ ਵਿੱਚ ਇਤਿਹਾਸਕ 22.35% ਵਾਧਾ ਦਰਜ ਕੀਤਾ : ਵਿੱਤ ਮੰਤਰੀ ਚੰਡੀਗੜ੍ਹ, 5 ਅਕਤੂਬਰ : ਪੰਜਾਬ ਸਰਕਾਰ…
View More ਸੂਬਾ ਸਰਕਾਰ ਨੇ ਫਿਰ ਆਪਣੀ ਵਿੱਤੀ ਕੁਸ਼ਲਤਾ ਤੇ ਪ੍ਰਬੰਧਨ ਦਾ ਕੀਤਾ ਪ੍ਰਦਰਸ਼ਨ : ਚੀਮਾਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵਿਚ ਦੇਣ ਲਈ ਵਚਨਬੱਧ
ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਰਜ਼ੀ ਦਿੱਤੀ : ਡਾ. ਬਲਜੀਤ ਕੌਰ ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ…
View More ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵਿਚ ਦੇਣ ਲਈ ਵਚਨਬੱਧਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਕੀਤੀਆਂ ਆਨਲਾਈਨ : ਤਰੁਣਪ੍ਰੀਤ ਸੌਂਦ
ਚੰਡੀਗੜ੍ਹ, 5 ਅਕਤੂਬਰ : ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵੱਖ-ਵੱਖ ਐਕਟਾਂ ਅਤੇ ਉਦਯੋਗਿਕ ਯੋਜਨਾਵਾਂ ਅਧੀਨ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ…
View More ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਕੀਤੀਆਂ ਆਨਲਾਈਨ : ਤਰੁਣਪ੍ਰੀਤ ਸੌਂਦ71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰੇਗੀ ਸਰਕਾਰ
ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ‘ਚ ਮਾਣ ਮਹਿਸੂਸ ਕਰ ਰਹੀ : ਸਿੱਖਿਆ ਮੰਤਰੀ ਚੰਡੀਗੜ੍ਹ, 4 ਅਕਤੂਬਰ : ਪੰਜਾਬ ਦੇ ਸਕੂਲ ਸਿੱਖਿਆ…
View More 71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰੇਗੀ ਸਰਕਾਰਹਾਈ ਕੋਰਟ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਲਾਇਆ ਇਕ ਲੱਖ ਰੁਪਏ ਜੁਰਮਾਨਾ
ਚੰਡੀਗੜ੍ਹ, 3 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸਖ਼ਤ ਝਿੜਕ, 100,000 ਰੁਪਏ ਦਾ ਜੁਰਮਾਨਾ ਲਗਾਇਆ ਹੈ।…
View More ਹਾਈ ਕੋਰਟ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਲਾਇਆ ਇਕ ਲੱਖ ਰੁਪਏ ਜੁਰਮਾਨਾਵਿਧਵਾਵਾਂ ਤੇ ਨਿਆਸ਼ਰਿਤ ਔਰਤਾ ਲਈ 1170 ਕਰੋੜ ਰੁਪਏ ਰਾਖਵੇਂ : ਡਾ. ਬਲਜੀਤ ਕੌਰ
ਕਿਹਾ-ਪੰਜਾਬ ਸਰਕਾਰ ਨੇ ਅਗਸਤ 2025 ਤੱਕ 593.14 ਕਰੋੜ ਰੁਪਏ ਜਾਰੀ ਕਰ ਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਚੰਡੀਗੜ੍ਹ, 3 ਅਕਤੂਬਰ : ਪੰਜਾਬ ਦੇ…
View More ਵਿਧਵਾਵਾਂ ਤੇ ਨਿਆਸ਼ਰਿਤ ਔਰਤਾ ਲਈ 1170 ਕਰੋੜ ਰੁਪਏ ਰਾਖਵੇਂ : ਡਾ. ਬਲਜੀਤ ਕੌਰ