ਮੌਕ ਸੈਸ਼ਨ ਲਈ ਰਿਹਰਸਲ ’ਚ ਹਿੱਸਾ ਲੈਣ ਤੋਂ ਬਾਅਦ ਵਿਦਿਆਰਥੀ ਖੁਸ਼ ਦਿਖੇ ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ…
View More 26 ਨੂੰ ਵਿਧਾਨ ਸਭਾ ’ਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ : ਸਪੀਕਰCategory: ਚੰਡੀਗੜ੍ਹ
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸੰਧੂ ਨੂੰ ਸਹੁੰ ਚੁਕਾਈ
ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ਦੇ ਨਵੇਂ ਚੁਣੇ…
View More ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸੰਧੂ ਨੂੰ ਸਹੁੰ ਚੁਕਾਈਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਤੇ ਪਰਿਵਾਰ ਦੇ 5 ਖਾਤੇ ਹੋਣਗੇ ਡੀ ਫ੍ਰੀਜ਼
ਭੁੱਲਰ ਤੇ ਕ੍ਰਿਸ਼ਨੂ ਸ਼ਾਰਦਾ ਦੀ ਨਿਆਂਇਕ ਹਿਰਾਸਤ ’ਚ ਵਾਧਾ ਚੰਡੀਗੜ੍ਹ, 20 ਨਵੰਬਰ : ਪੰਜ ਲੱਖ ਰੁਪਏ ਰਿਸ਼ਵਤ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਮੁਅੱਤਲ…
View More ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਤੇ ਪਰਿਵਾਰ ਦੇ 5 ਖਾਤੇ ਹੋਣਗੇ ਡੀ ਫ੍ਰੀਜ਼ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਪੈਰੋਲ ਚੰਡੀਗੜ੍ਹ, 19 ਨਵੰਬਰ : ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨਪੰਜਾਬ ਦਾ ਧੂੰਆਂ ਦਿੱਲੀ ਵਿਚ ਜ਼ਹਿਰੀਲੀ ਹਵਾ ਲਈ ਜ਼ਿੰਮੇਵਾਰ ਨਹੀਂ : ਭਗਵੰਤ ਮਾਨ
ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਵੀ ਦਿੱਲੀ ਦਾ ਏ.ਕਿਊ.ਆਈ. 400 ਤਕ ਪਹੁੰਚਿਆ ਚੰਡੀਗੜ੍ਹ, 19 ਨਵੰਬਰ : ਦਿੱਲੀ ਵਿਚ ਭਾਰੀ ਪ੍ਰਦੂਸ਼ਣ ਵਿਚਕਾਰ ਇਕ ਨਵੇਂ…
View More ਪੰਜਾਬ ਦਾ ਧੂੰਆਂ ਦਿੱਲੀ ਵਿਚ ਜ਼ਹਿਰੀਲੀ ਹਵਾ ਲਈ ਜ਼ਿੰਮੇਵਾਰ ਨਹੀਂ : ਭਗਵੰਤ ਮਾਨਅਦਾਲਤ ‘ਚ ਵਕੀਲਾਂ ਨੇ ਦਿੱਤਾ ਧਰਨਾ
ਚੰਡੀਗੜ੍ਹ, 19 ਨਵੰਬਰ : ਚੰਡੀਗੜ੍ਹ ਦੇ ਵਕੀਲਾਂ ਨੇ ਅਦਾਲਤ ‘ਚ ਧਰਨਾ-ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਟ੍ਰੈਫਿਕ ਚਲਾਨਾਂ ਦਾ ਨਿਪਟਾਰਾ ਅਦਾਲਤ…
View More ਅਦਾਲਤ ‘ਚ ਵਕੀਲਾਂ ਨੇ ਦਿੱਤਾ ਧਰਨਾਦੇਸ਼ ਦਾ ਪਹਿਲਾ ਐਸ.ਸੀ. ਕਮਿਸ਼ਨ ਕੋਰਟ ਰੂਮ ਚੰਡੀਗੜ੍ਹ ‘ਚ ਸ਼ੁਰੂ
ਕਮਿਸ਼ਨ ਚੇਅਰਮੈਨ ਜਸਵੀਰ ਗੜੀ ਅਤੇ ਪ੍ਰਿੰਸੀਪਲ ਸਕੱਤਰ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ…
View More ਦੇਸ਼ ਦਾ ਪਹਿਲਾ ਐਸ.ਸੀ. ਕਮਿਸ਼ਨ ਕੋਰਟ ਰੂਮ ਚੰਡੀਗੜ੍ਹ ‘ਚ ਸ਼ੁਰੂਸੀਟੀਯੂ ਨੇ 77 ਪੁਰਾਣੀਆਂ ਡੀਜ਼ਲ ਬੱਸਾਂ ਕੀਤੀਆਂ ਬੰਦ
ਟ੍ਰਾਈਸਿਟੀ ‘ਚ ਬੱਸ ਸੇਵਾਵਾਂ ‘ਤੇ ਕੋਈ ਅਸਰ ਨਹੀਂ ਪਵੇਗਾ ਚੰਡੀਗੜ੍ਹ, 18 ਨਵੰਬਰ : ਅੱਜ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ 77 ਨਾਨ-ਏਸੀ ਡੀਜ਼ਲ ਬੱਸਾਂ ਨੂੰ ਪੜਾਅਵਾਰ…
View More ਸੀਟੀਯੂ ਨੇ 77 ਪੁਰਾਣੀਆਂ ਡੀਜ਼ਲ ਬੱਸਾਂ ਕੀਤੀਆਂ ਬੰਦਬੰਗਾ ਤੋਂ ਵਿਧਾਇਕ ਦੀ ਮੈਂਬਰੀ ਬਾਰੇ ਫ਼ੈਸਲਾ ਕਦੋਂ ਲੈਣਗੇ ਸਪੀਕਰ : ਹਾਈ ਕੋਰਟ
ਚੰਡੀਗੜ੍ਹ, 17 ਨਵੰਬਰ : ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ’ਚ ਆ ਚੁੱਕੇ ਬੰਗਾ ਤੋਂ ਵਿਧਾਇਕ ਡਾ.ਸੁਖਵਿੰਦਰ ਸੁੱਖੀ ਦੀ ਮੈਂਬਰਸ਼ਿਪ ’ਤੇ ਜਨਵਰੀ ’ਚ…
View More ਬੰਗਾ ਤੋਂ ਵਿਧਾਇਕ ਦੀ ਮੈਂਬਰੀ ਬਾਰੇ ਫ਼ੈਸਲਾ ਕਦੋਂ ਲੈਣਗੇ ਸਪੀਕਰ : ਹਾਈ ਕੋਰਟਸਪੀਕਰ ਨੇ ਕੇਜਰੀਵਾਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ
ਚੰਡੀਗੜ੍ਹ, 16 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ…
View More ਸਪੀਕਰ ਨੇ ਕੇਜਰੀਵਾਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ