ਯੋਜਨਾਬੱਧ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕਰਦੀ ਹੈ ਭਾਜਪਾ ਚੰਡੀਗੜ੍ਹ, 28 ਅਕਤੂਬਰ : -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਈ…
View More ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਆਈ ਰਿਕਾਰਡ ਕਮੀ : ਮੁੱਖ ਮੰਤਰੀCategory: ਚੰਡੀਗੜ੍ਹ
ਵਿੱਤ ਮੰਤਰੀ ਵੱਲੋਂ ਵੈਟਰਨਰੀ ਸਟੂਡੈਂਟਸ ਯੂਨੀਅਨ ਨੂੰ ਮੰਗਾਂ ’ਤੇ ਜਲਦੀ ਕਾਰਵਾਈ ਦਾ ਭਰੋਸਾ
ਚੰਡੀਗੜ੍ਹ , 28 ਅਕਤੂਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਸਟੂਡੈਂਟਸ ਯੂਨੀਅਨ ਲੁਧਿਆਣਾ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ…
View More ਵਿੱਤ ਮੰਤਰੀ ਵੱਲੋਂ ਵੈਟਰਨਰੀ ਸਟੂਡੈਂਟਸ ਯੂਨੀਅਨ ਨੂੰ ਮੰਗਾਂ ’ਤੇ ਜਲਦੀ ਕਾਰਵਾਈ ਦਾ ਭਰੋਸਾਕੈਬਨਿਟ ਮੰਤਰੀ ਈਟੀਓ ਅਤੇ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
ਚੰਡੀਗੜ੍ਹ, 27 ਅਕਤੂਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐੱਨ. ਰੰਗਾਸਾਮੀ ਨਾਲ ਮੁਲਾਕਾਤ ਕਰ ਕੇ…
View More ਕੈਬਨਿਟ ਮੰਤਰੀ ਈਟੀਓ ਅਤੇ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾਬੈਂਸ ਤੇ ਬਾਲੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
ਸੱਦੇ ਨੂੰ ਸਵੀਕਾਰ ਕਰਦਿਆਂ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ ਚੰਡੀਗੜ੍ਹ, 27 ਅਕਤੂਬਰ : ਕੈਬਨਿਟ ਮੰਤਰੀ…
View More ਬੈਂਸ ਤੇ ਬਾਲੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ’ਚ ਹਿੱਸਾ ਲੈਣ ਦਾ ਸੱਦਾ ਦਿੱਤਾ ਚੰਡੀਗੜ੍ਹ, ਦਿੱਲੀ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ…
View More ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰ
ਚੰਡੀਗੜ੍ਹ, 27 ਅਕਤੂਬਰ : 27 ਅਕਤੂਬਰ ਤੋਂ 2 ਨਵੰਬਰ ਤੱਕ ਸੂਬੇ ਭਰ ’ਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਮੁਲਾਜ਼ਮਾਂ ਨੇ…
View More ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰਹਾਈਕੋਰਟ ਵਿਚ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਹੋਈ ਸੁਣਵਾਈ
ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਚੰਡੀਗੜ੍ਹ, 27 ਅਕਤੂਬਰ : ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬੀ ਗਾਇਕ ਰਾਜਵੀਰ…
View More ਹਾਈਕੋਰਟ ਵਿਚ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਹੋਈ ਸੁਣਵਾਈਅਮਰੀਕਾ ’ਚੋਂ ਕੱਢੇ 46 ਭਾਰਤੀ
ਡੌਕੀ ਰਾਹੀਂ ਗਏ ਸੀ ਅਮਰੀਕਾ ਚੰਡੀਗੜ੍ਹ, 26 ਅਕਤੂਬਰ : ਅਮਰੀਕਾ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਰਿਆਣਾ ਦੇ 46 ਨੌਜਵਾਨਾਂ ਨੂੰ ਵਾਪਸ ਭੇਜ ਦਿੱਤਾ ਗਿਆ…
View More ਅਮਰੀਕਾ ’ਚੋਂ ਕੱਢੇ 46 ਭਾਰਤੀਸਪੀਕਰ ਸੰਧਵਾਂ ਵੱਲੋਂ ਵਾਈ. ਪੂਰਨ ਕੁਮਾਰ ਨੂੰ ਸ਼ਰਧਾਂਜਲੀ ਭੇਟ
ਕਿਹਾ-ਅਸੀਂ ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ ਚੰਡੀਗੜ੍ਹ, 26 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ…
View More ਸਪੀਕਰ ਸੰਧਵਾਂ ਵੱਲੋਂ ਵਾਈ. ਪੂਰਨ ਕੁਮਾਰ ਨੂੰ ਸ਼ਰਧਾਂਜਲੀ ਭੇਟਬਲਜੀਤ ਕੌਰ ਤੇ ਮਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ
350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ’ਚ ਯਾਦਗਾਰੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਚੰਡੀਗੜ੍ਹ, 26 ਅਕਤੂਬਰ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਮਹਿੰਦਰ…
View More ਬਲਜੀਤ ਕੌਰ ਤੇ ਮਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ