8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ…
View More ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ : ਸਿੱਖਿਆ ਮੰਤਰੀCategory: ਚੰਡੀਗੜ੍ਹ
ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿਚ ਸਹਿਯੋਗੀ ਮੌਕਿਆਂ ਦੀ ਪਛਾਣ
ਮੁਰਾਹ ਪ੍ਰੋਜੇਨੀ ਟੈਸਟਿੰਗ ਪ੍ਰੋਜੈਕਟ ਦੀ ਸਫ਼ਲਤਾ ਦੇਖਣ ਲਈ 3 ਮੈਂਬਰੀ ਵਫ਼ਦ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ ਚੰਡੀਗੜ੍ਹ : ਨਿਊਜ਼ੀਲੈਂਡ ਦੇ ਇਕ ਉੱਚ-ਪੱਧਰੀ ਵਫ਼ਦ ਨੇ ਅੱਜ…
View More ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿਚ ਸਹਿਯੋਗੀ ਮੌਕਿਆਂ ਦੀ ਪਛਾਣAAP ਪ੍ਰਧਾਨ ਅਮਨ ਅਰੋੜਾ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ
ਚੰਡੀਗੜ੍ਹ- ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਉੱਤਰਾਅਧਿਕਾਰੀ ਜਸਦੀਪ ਗਿੱਲ…
View More AAP ਪ੍ਰਧਾਨ ਅਮਨ ਅਰੋੜਾ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੇ 2 ਨਵੇਂ ਸਿੱਖ ਜੱਜ
ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਚੁਕਾਈ ਸਹੁੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅੱਜ…
View More ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੇ 2 ਨਵੇਂ ਸਿੱਖ ਜੱਜਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ, ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ
ਚੰਡੀਗੜ੍ਹ – ਅੱਜ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ। ਲਗਭਗ ਸਾਢੇ 3 ਘੰਟੇ ਚੱਲੀ ਇਸ ਮੀਟਿੰਗ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ…
View More ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ, ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ : ਸੂਬਾ…
View More ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾਪੁਲਸ ਦਾ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ‘ਤੇ ਐਕਸ਼ਨ
60 ਪਾਸਪੋਰਟ ਤੇ ਲੱਖਾਂ ਦੀ ਨਕਦੀ ਜ਼ਬਤ, ਕਈ ਗ੍ਰਿਫ਼ਤਾਰ ਚੰਡੀਗੜ੍ਹ – ਬੀਤੇ ਦਿਨੀਂ ਅਮਰੀਕਾ ਤੋਂ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।…
View More ਪੁਲਸ ਦਾ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ‘ਤੇ ਐਕਸ਼ਨਐੱਮ. ਪੀ. ਸੁਖਜਿੰਦਰ ਰੰਧਾਵਾ ਨੇ ਸੰਸਦ ਵਿਚ ਪਾਕਿਸਤਾਨ ਤੋਂ ਡਰੋਨ ਰਾਹੀਂ ਹੋ ਰਹੀ ਸਮੱਗਲਿੰਗ ਦਾ ਚੁੱਕਿਆ ਮੁੱਦਾ
ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਉੱਤੇ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਆ ਰਹੇ ਹਥਿਆਰਾਂ ਅਤੇ…
View More ਐੱਮ. ਪੀ. ਸੁਖਜਿੰਦਰ ਰੰਧਾਵਾ ਨੇ ਸੰਸਦ ਵਿਚ ਪਾਕਿਸਤਾਨ ਤੋਂ ਡਰੋਨ ਰਾਹੀਂ ਹੋ ਰਹੀ ਸਮੱਗਲਿੰਗ ਦਾ ਚੁੱਕਿਆ ਮੁੱਦਾ19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ
ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ : ਹਰਜੋਤ ਸਿੰਘ ਬੈਂਸ ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿਚ ਵਿਦਿਆਰਥੀਆਂ ਦੀ ਭਲਾਈ…
View More 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗਦਿੱਲੀ ਤੋਂ ਬਾਅਦ 2027 ਵਿਚ ਪੰਜਾਬ ਹੋਵੇਗਾ ‘ਆਪ’ ਤੋਂ ਮੁਕਤ : ਡਾ. ਸੁਭਾਸ਼ ਸ਼ਰਮਾ
ਕਿਹਾ- 27 ਸਾਲ ਬਾਅਦ ਦਿੱਲੀ ਵਿਚ ਵਿਕਾਸ ਦਾ ਸੂਰਜ ਚੜ੍ਹਿਆ ਚੰਡੀਗੜ੍ਹ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦਿੱਲੀ ਵਿਧਾਨ ਸਭਾ ਚੋਣਾਂ…
View More ਦਿੱਲੀ ਤੋਂ ਬਾਅਦ 2027 ਵਿਚ ਪੰਜਾਬ ਹੋਵੇਗਾ ‘ਆਪ’ ਤੋਂ ਮੁਕਤ : ਡਾ. ਸੁਭਾਸ਼ ਸ਼ਰਮਾ