7 ਕਲਰਕਾਂ ਅਤੇ 1 ਸੇਵਾਦਾਰ ਨੂੰ ਮਿਲੇ ਨਿਯੁਕਤੀ ਪੱਤਰ ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…
View More ਵਿੱਤ ਮੰਤਰੀ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰCategory: ਚੰਡੀਗੜ੍ਹ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਲਿਆ ਵਾਪਸ
ਐੱਨ. ਆਰ. ਆਈ. ਵਿਭਾਗ ਹਾਲੇ ਵੀ ਧਾਲੀਵਾਲ ਕੋਲ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਵਾਪਸ…
View More ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਲਿਆ ਵਾਪਸਪੰਜਾਬ ਸਰਕਾਰ ਦੇ ਪਸ਼ੂ ਭਲਾਈ ਬੋਰਡ ਨੇ ਜਾਰੀ ਕੀਤੇ ਹੁਕਮ
ਕੁੱਤਿਆਂ ਦੇ ਪਾਲਕਾਂ ਤੇ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਹੋਵੇਗੀ ਜ਼ਰੂਰੀ ਚੰਡੀਗੜ੍ਹ : ਪਸ਼ੂਆਂ ਨਾਲ ਮਨੁੱਖੀ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਇਕ ਮਹੱਤਵਪੂਰਨ ਕਦਮ…
View More ਪੰਜਾਬ ਸਰਕਾਰ ਦੇ ਪਸ਼ੂ ਭਲਾਈ ਬੋਰਡ ਨੇ ਜਾਰੀ ਕੀਤੇ ਹੁਕਮ12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਵੱਲੋਂ ਨਿਵੇਕਲੀ ਪਹਿਲ
ਵਿਦਿਆਰਥੀਆਂ ਤੋਂ ਜ਼ਿੰਦਗੀ ਵਿਚ ਮਿੱਥੇ ਟੀਚਿਆਂ ਬਾਰੇ ਪੁੱਛਿਆ : ਸਿੱਖਿਆ ਮੰਤਰੀ ਭਵਿੱਖੀ ਯੋਜਨਾਵਾਂ ਅਤੇ ਟੀਚਿਆਂ ਬਾਰੇ ਜਾਣਨ ਲਈ ਵਿਦਿਆਰਥੀਆਂ ਨੂੰ ਆਨਲਾਈਨ ਫਾਰਮ ਭੇਜਿਆ : ਹਰਜੋਤ…
View More 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਵੱਲੋਂ ਨਿਵੇਕਲੀ ਪਹਿਲਮੁੱਖ ਮੰਤਰੀ ਮਾਨ ਨੇ ਵੰਡੇ 497 ਨੌਜਵਾਨਾਂ ਨੂੰ ਨਿਯੁਕਤੀ ਪੱਤਰ
ਨੌਕਰੀਆਂ ਦਾ ਅੰਕੜਾ ਪਹੁੰਚਿਆ 50 ਹਜ਼ਾਰ ਪਾਰ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮਾਨ ਨੇ ਕਿਹਾ- ਇਹ ਨੌਕਰੀਆਂ…
View More ਮੁੱਖ ਮੰਤਰੀ ਮਾਨ ਨੇ ਵੰਡੇ 497 ਨੌਜਵਾਨਾਂ ਨੂੰ ਨਿਯੁਕਤੀ ਪੱਤਰਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ : ਸਿੱਖਿਆ ਮੰਤਰੀ
8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ…
View More ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ : ਸਿੱਖਿਆ ਮੰਤਰੀਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿਚ ਸਹਿਯੋਗੀ ਮੌਕਿਆਂ ਦੀ ਪਛਾਣ
ਮੁਰਾਹ ਪ੍ਰੋਜੇਨੀ ਟੈਸਟਿੰਗ ਪ੍ਰੋਜੈਕਟ ਦੀ ਸਫ਼ਲਤਾ ਦੇਖਣ ਲਈ 3 ਮੈਂਬਰੀ ਵਫ਼ਦ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ ਚੰਡੀਗੜ੍ਹ : ਨਿਊਜ਼ੀਲੈਂਡ ਦੇ ਇਕ ਉੱਚ-ਪੱਧਰੀ ਵਫ਼ਦ ਨੇ ਅੱਜ…
View More ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿਚ ਸਹਿਯੋਗੀ ਮੌਕਿਆਂ ਦੀ ਪਛਾਣAAP ਪ੍ਰਧਾਨ ਅਮਨ ਅਰੋੜਾ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ
ਚੰਡੀਗੜ੍ਹ- ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਉੱਤਰਾਅਧਿਕਾਰੀ ਜਸਦੀਪ ਗਿੱਲ…
View More AAP ਪ੍ਰਧਾਨ ਅਮਨ ਅਰੋੜਾ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੇ 2 ਨਵੇਂ ਸਿੱਖ ਜੱਜ
ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਚੁਕਾਈ ਸਹੁੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅੱਜ…
View More ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੇ 2 ਨਵੇਂ ਸਿੱਖ ਜੱਜਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ, ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ
ਚੰਡੀਗੜ੍ਹ – ਅੱਜ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ। ਲਗਭਗ ਸਾਢੇ 3 ਘੰਟੇ ਚੱਲੀ ਇਸ ਮੀਟਿੰਗ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ…
View More ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ, ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ