Online classes

5ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ

ਹਰਿਆਣਾ ਸਿੱਖਿਆ ਡਾਇਰੈਕਟੋਰੇਟ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਕੀਤਾ ਜਾਰੀ ਚੰਡੀਗੜ੍ਹ, 13 ਨਵੰਬਰ : ਹਰਿਆਣਾ ਵਿਚ ਗ੍ਰੇਪ 3 ਪ੍ਰਦੂਸ਼ਣ ਪਾਬੰਦੀਆਂ ਲਾਗੂ ਹੋਣ ਤੋਂ ਬਾਅਦ ਦਿੱਲੀ-ਐਨਸੀਆਰ…

View More 5ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ
nayab-saini

ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ : ਮੁੱਖ ਮੰਤਰੀ ਸੈਣੀ

ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਜ਼ਿਲ੍ਹੇ ਵਿਚ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ 12 ਨਵੰਬਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ…

View More ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ : ਮੁੱਖ ਮੰਤਰੀ ਸੈਣੀ
Mahendragarh Acciden

ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਤ

ਟਰੱਕ ਨਾਲ ਟਕਰਾਈ ਕਾਰ ਮਹਿੰਦਰਗੜ੍ਹ, 6 ਨਵੰਬਰ : ਬੀਤੀ ਰਾਤ ਨੂੰ ਹਰਿਆਣਾ ਦੇ ਜ਼ਿਲਾ ਮਹਿੰਦਰਗੜ੍ਹ ਵਿਚ ਇਕ ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਕੇ ‘ਤੇ…

View More ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਤ
MLA-Kulwant-Singh-Bajigar

ਵਿਧਾਇਕ ਬਾਜ਼ੀਗਰ ਨੇ ਅਦਾਲਤ ਤੋਂ ਮੰਗੀ ਪੇਸ਼ਗੀ ਜ਼ਮਾਨਤ , 2 ਹਮਲਾਵਰ ਗ੍ਰਿਫ਼ਤਾਰ

ਕੈਥਲ, 5 ਨਵੰਬਰ : ਪੰਜਾਬ ਦੇ ‘ਆਪ’ ਦੇ ਵਿਧਾਇਕ ਕੁਲਵੰਤ ਬਾਜ਼ੀਗਰ ਦੀ ਸ਼ਹਿ ’ਤੇ ਉਸ ਦੇ ਪਿੰਡ ਦੇ ਇਕ ਨੌਜਵਾਨ ਨੂੰ ਅਗਵਾ ਕਰਨ ਤੇ ਉਸ…

View More ਵਿਧਾਇਕ ਬਾਜ਼ੀਗਰ ਨੇ ਅਦਾਲਤ ਤੋਂ ਮੰਗੀ ਪੇਸ਼ਗੀ ਜ਼ਮਾਨਤ , 2 ਹਮਲਾਵਰ ਗ੍ਰਿਫ਼ਤਾਰ
Haryana-news

350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਸਬੰਧੀ ਮੁੱਖ ਮੰਤਰੀ ਸੈਣੀ ਵੱਲੋਂ ਸਰਬ ਪਾਰਟੀ ਮੀਟਿੰਗ

ਸਾਂਝੇ ਤੌਰ ‘ਤੇ ਸ਼ਾਨਦਾਰ, ਇਤਿਹਾਸਕ ਅਤੇ ਮਾਣਮੱਤੇ ਢੰਗ ਨਾਲ ਮਨਾਉਣ ਦਾ ਸੱਦਾ ਦਿੱਤਾ ਚੰਡੀਗੜ੍ਹ, 4 ਨਵੰਬਰ : ਧਰਮ, ਮਨੁੱਖਤਾ ਤੇ ਰਾਸ਼ਟਰ ਦੇ ਰੱਖਿਅਕ ਗੁਰੂ ਤੇਗ…

View More 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਸਬੰਧੀ ਮੁੱਖ ਮੰਤਰੀ ਸੈਣੀ ਵੱਲੋਂ ਸਰਬ ਪਾਰਟੀ ਮੀਟਿੰਗ
PM Modi

25 ਨੂੰ ਕੁਰੂਕਸ਼ੇਤਰ ਆਉਣਗੇ ਪ੍ਰਧਾਨ ਮੰਤਰੀ ਮੋਦੀ : ਨਾਇਬ ਸੈਣੀ

ਚੰਡੀਗੜ੍ਹ, 4 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਕੁਰੂਕਸ਼ੇਤਰ ’ਚ ਕੌਮਾਂਤਰੀ ਗੀਤਾ ਉਤਸਵ ,ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪ੍ਰਕਾਸ਼…

View More 25 ਨੂੰ ਕੁਰੂਕਸ਼ੇਤਰ ਆਉਣਗੇ ਪ੍ਰਧਾਨ ਮੰਤਰੀ ਮੋਦੀ : ਨਾਇਬ ਸੈਣੀ

ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ

ਪਟਿਆਲਾ,2 ਮਈ (2025)  : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਪੰਜਾਬ BJP ਵੀ ਖੜ੍ਹੀ ਹੋ ਗਈ ਹੈ। ਇਸ ਬਾਰੇ ਭਾਜਪਾ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਾਲ ਪੰਜਾਬ ਦੇ ਹਿਤਾਂ ਨੂੰ ਗੰਭੀਰ ਢੰਗ ਨਾਲ ਨੁਕਸਾਨ ਪਹੁੰਚਿਆ ਹੈ। ਪੰਜਾਬ ਭਾਜਪਾ ਦਾ ਸਾਫ਼ ਸਟੈਂਡ ਹੈ ਕਿ ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਸ ਲਈ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡੈਮਾਂ ਦਾ ਪਾਣੀ ਪੱਧਰ ਲਗਾਤਾਰ ਘੱਟ ਰਿਹਾ ਹੈ । ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ।  ਮੁੱਖ ਮੰਤਰੀ ਸਿਰਫ ਬਿਆਨਬਾਜੀ ਤੱਕ ਸੀਮਿਤ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਬਹੁਤ ਹੀ ਦੁਖ ਦੀ ਗੱਲ ਹੈ ਕਿ ਇਸ ਅਹਿਮ ਮੁੱਦੇ ‘ਤੇ ਪੰਜਾਬ ਸਰਕਾਰ BBMB ਦੀ ਮੀਟਿੰਗ ਵਿੱਚ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਰੱਖ ਸਕੀ। ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਰਹੇ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ। ਇਸ ਦੇ ਕਾਰਨ ਰਾਜ ਦੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛਪਾਉਣ ਲਈ ਹੁਣ ਨਾਟਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।  

View More ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ

ਮਹਿਲਾ ਕਾਂਗਰਸ ਨੇਤਾ ਦਾ ਕਤਲ,  ਸੂਟਕੇਸ ਵਿਚੋਂ ਮਿਲੀ ਲਾਸ਼

ਹਰਿਆਣਾ ਦੇ ਰੋਹਤਕ ਵਿਚ ਮਹਿਲਾ ਕਾਂਗਰਸ ਨੇਤਾ ਹਿਮਾਨੀ ਨਰਵਾਲ ਦੇ ਕਤਲ ਨੇ ਹਲਚਲ ਮਚਾ ਦਿੱਤੀ। ਹਿਮਾਨੀ ਦੀ ਲਾਸ਼ ਇਕ ਸੂਟਕੇਸ ਵਿਚੋਂ ਮਿਲੀ ਹੈ। ਉਸਦੇ ਗਲੇ…

View More ਮਹਿਲਾ ਕਾਂਗਰਸ ਨੇਤਾ ਦਾ ਕਤਲ,  ਸੂਟਕੇਸ ਵਿਚੋਂ ਮਿਲੀ ਲਾਸ਼

ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ’ਤੇ ਚੱਲੀਆਂ ਗੋਲੀਆਂ, 2 ਖੋਲ ਬਰਾਮਦ

ਹਮਲਾਵਰ ਮੌਕੇ ਤੋਂ ਫ਼ਰਾਰ, ਪੁਲਿਸ ਸੀ. ਸੀ. ਟੀ. ਵੀ. ਦੀ ਮਦਦ ਨਾਲ ਮੁਲਜ਼ਮਾਂ ਦੀ ਕਰ ਭਾਲ ਅੱਜ ਅੰਬਾਲਾ ਅਦਾਲਤ ’ਚ ਪੇਸ਼ੀ ਲਈ ਆਏ ਨੌਜਵਾਨਾਂ ‘ਤੇ…

View More ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ’ਤੇ ਚੱਲੀਆਂ ਗੋਲੀਆਂ, 2 ਖੋਲ ਬਰਾਮਦ

ਨਹਿਰ ਵਿਚ ਡਿੱਗੀ ਬੱਚਿਆਂ ਨਾਲ ਭਰੀ ਸਕੂਲੀ ਬੱਸ, 8 ਬੱਚੇ ਗੰਭੀਰ ਜ਼ਖ਼ਮੀ

ਹਰਿਆਣਾ ਵਿਚ ਸੋਮਵਾਰ ਸਵੇਰੇ-ਸਵੇਰੇ ਇਕ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਕੈਥਲ ਜ਼ਿਲ੍ਹੇ ਦੇ ਪਿੰਡ ਨੌਚ ਵਿਚ ਅੱਜ ਸਵੇਰੇ 8 ਵਜੇ ਇਕ ਵੱਡਾ ਸੜਕ…

View More ਨਹਿਰ ਵਿਚ ਡਿੱਗੀ ਬੱਚਿਆਂ ਨਾਲ ਭਰੀ ਸਕੂਲੀ ਬੱਸ, 8 ਬੱਚੇ ਗੰਭੀਰ ਜ਼ਖ਼ਮੀ