18 ਮਈ 2026: ਭਾਰਤੀ ਮੂਲ ਦੇ ਤੁਸ਼ਾਰ ਕੁਮਾਰ ਨੇ ਬ੍ਰਿਟਿਸ਼ ਰਾਜਨੀਤੀ ਵਿੱਚ ਇਤਿਹਾਸ ਰਚਿਆ ਹੈ। ਲੇਬਰ ਪਾਰਟੀ ਦੇ ਕੌਂਸਲਰ ਤੁਸ਼ਾਰ (23) ਨੂੰ ਹਰਟਫੋਰਡਸ਼ਾਇਰ ਵਿੱਚ ਐਲਸਟ੍ਰੀ…
View More ਭਾਰਤੀ ਮੂਲ ਦੇ ਤੁਸ਼ਾਰ ਕੁਮਾਰ ਨੇ ਬ੍ਰਿਟਿਸ਼ ਰਾਜਨੀਤੀ ਵਿੱਚ ਇਤਿਹਾਸ ਰਚਿਆCategory: latest news
ਯੁੱਧ ਨਸ਼ਿਆਂ ਵਿਰੁੱਧ ਦੇ 443ਵੇਂ ਦਿਨ 102 ਨਸ਼ਾ ਤਸਕਰ 2.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 18 ਮਈ 2026: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ…
View More ਯੁੱਧ ਨਸ਼ਿਆਂ ਵਿਰੁੱਧ ਦੇ 443ਵੇਂ ਦਿਨ 102 ਨਸ਼ਾ ਤਸਕਰ 2.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰਕੈਬਨਿਟ ਮੀਟਿੰਗ ‘ਚ 27 ਏਜੰਡਿਆਂ ‘ਤੇ ਹੋਈ ਚਰਚਾ
18 ਮਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਛੇ ਘੰਟੇ ਚੱਲੀ ਮੀਟਿੰਗ ਦੌਰਾਨ 27 ਏਜੰਡੇ…
View More ਕੈਬਨਿਟ ਮੀਟਿੰਗ ‘ਚ 27 ਏਜੰਡਿਆਂ ‘ਤੇ ਹੋਈ ਚਰਚਾCSK ਬਨਾਮ SRH: ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ
18 ਮਈ 2026: ਅੱਜ, ਆਈਪੀਐਲ 2026 ਦਾ 63ਵਾਂ ਮੈਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਚੇਪੌਕ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਸੀਐਸਕੇ…
View More CSK ਬਨਾਮ SRH: ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾਦਿੱਲੀ ਹਾਈ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਪਟੀਸ਼ਨ ‘WFI ਨੂੰ ਜਾਰੀ ਕੀਤਾ ਨੋਟਿਸ
18 ਮਈ 2026: ਦਿੱਲੀ ਹਾਈ ਕੋਰਟ ਨੇ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਪਟੀਸ਼ਨ ‘ਤੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਨੂੰ ਨੋਟਿਸ ਜਾਰੀ ਕੀਤਾ ਹੈ। WFI…
View More ਦਿੱਲੀ ਹਾਈ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਪਟੀਸ਼ਨ ‘WFI ਨੂੰ ਜਾਰੀ ਕੀਤਾ ਨੋਟਿਸNEET-UG Paper Leak: NTA ਨੇ NEET-UG 2026 ਪੇਪਰ ਲੀਕ ਮਾਮਲੇ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ
18 ਮਈ 2026: ਇੱਕ ਸੰਸਦੀ ਕਮੇਟੀ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ NEET-UG 2026 ਪੇਪਰ ਲੀਕ ਮਾਮਲੇ ਦੀ ਸਮੀਖਿਆ ਕਰਨ…
View More NEET-UG Paper Leak: NTA ਨੇ NEET-UG 2026 ਪੇਪਰ ਲੀਕ ਮਾਮਲੇ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾPM Modi Norway Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਰਵੇਈ ਹਮਰੁਤਬਾ ਜੋਨਾਸ ਗਹਿਰ ਸਟੋਰ ਨਾਲ ਮੁਲਾਕਾਤ ਕੀਤੀ
18 ਮਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਨਾਰਵੇਈ ਹਮਰੁਤਬਾ ਜੋਨਾਸ ਗਹਿਰ ਸਟੋਰ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਵਪਾਰ ਅਤੇ ਨਿਵੇਸ਼, ਹਰੀ…
View More PM Modi Norway Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਰਵੇਈ ਹਮਰੁਤਬਾ ਜੋਨਾਸ ਗਹਿਰ ਸਟੋਰ ਨਾਲ ਮੁਲਾਕਾਤ ਕੀਤੀਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਪਹੁੰਚੇ ਤਖ਼ਤ ਸ੍ਰੀ ਪਟਨਾ ਸਾਹਿਬ
18 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਪਰਿਵਾਰ ਨਾਲ ਬਿਹਾਰ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ…
View More ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਪਹੁੰਚੇ ਤਖ਼ਤ ਸ੍ਰੀ ਪਟਨਾ ਸਾਹਿਬਮੁਸਾਫ਼ਿਰਾਂ ਲਈ ਰਾਹਤ ਭਰੀ ਖ਼ਬਰ, ਨਹੀਂ ਕਰਨਾ ਪਵੇਗਾ ਹੁਣ ਬੱਸਾਂ ਇੰਤਜ਼ਾਰ
18 ਮਈ 2026: ਪੰਜਾਬ ਦੇ ਲੋਕਾਂ ਲਈ ਕੁਝ ਰਾਹਤ ਦੀ ਗੱਲ ਹੈ। 20 ਮਈ ਨੂੰ ਸੰਗਰੂਰ ਵਿੱਚ ਸ਼ੁਰੂ ਹੋਣ ਵਾਲੀ ਪੀਆਰਟੀਸੀ ਕਰਮਚਾਰੀਆਂ ਦੀ ਹੜਤਾਲ ਮੁਲਤਵੀ…
View More ਮੁਸਾਫ਼ਿਰਾਂ ਲਈ ਰਾਹਤ ਭਰੀ ਖ਼ਬਰ, ਨਹੀਂ ਕਰਨਾ ਪਵੇਗਾ ਹੁਣ ਬੱਸਾਂ ਇੰਤਜ਼ਾਰਨਦੀ ਵਿੱਚ ਨਹਾਉਂਦੇ ਸਮੇਂ ਚਾਰ ਨੌਜਵਾਨ ਡੁੱਬੇ
17 ਮਈ 2026: ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਵਿੱਚ ਰਿੰਡ ਨਦੀ ਵਿੱਚ ਨਹਾਉਂਦੇ ਸਮੇਂ ਚਾਰ ਨੌਜਵਾਨ ਡੁੱਬ ਗਏ। ਪੁਲਿਸ…
View More ਨਦੀ ਵਿੱਚ ਨਹਾਉਂਦੇ ਸਮੇਂ ਚਾਰ ਨੌਜਵਾਨ ਡੁੱਬੇ