3 ਜੁਲਾਈ 2026: ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਬੁਲਾਰੇ ਸੌਰਭ ਦਾਸ ਨੇ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ…
View More ਅਦਾਕਾਰ ਦਿਲਜੀਤ ਦੋਸਾਂਝ ਦੇ ਬਿਆਨ ‘ਤੇ ਨਿਰਾਸ਼ ਹੋਈ ਕਾਕਰੋਚ ਜਨਤਾ ਪਾਰਟੀ, ਜਾਣੋ ਕਾਰਨCategory: latest news
ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਕਰਮਚਾਰੀਆਂ ਲਈ ਤੋਹਫ਼ੇ
3 ਜੁਲਾਈ 2026: ਹਿਮਾਚਲ ਪ੍ਰਦੇਸ਼ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ (HPSFDCL) ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 216ਵੀਂ ਮੀਟਿੰਗ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ…
View More ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਕਰਮਚਾਰੀਆਂ ਲਈ ਤੋਹਫ਼ੇਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ, ਦੱਖਣੀ ਅਫਰੀਕਾ ਨੂੰ 40 ਦੌੜਾਂ ਨਾਲ ਹਰਾਇਆ
3 ਜੁਲਾਈ 2026: ਇੰਗਲੈਂਡ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਟੀਮ ਨੇ ਵੀਰਵਾਰ ਰਾਤ ਨੂੰ ਸੈਮੀਫਾਈਨਲ ਮੈਚ ਵਿੱਚ ਦੱਖਣੀ…
View More ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ, ਦੱਖਣੀ ਅਫਰੀਕਾ ਨੂੰ 40 ਦੌੜਾਂ ਨਾਲ ਹਰਾਇਆਇੰਗਲੈਂਡ ਨੇ ਭਾਰਤ ਵਿਰੁੱਧ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ 16 ਮੈਂਬਰੀ ਟੀਮ ਦਾ ਐਲਾਨ ਕੀਤਾ
3 ਜੁਲਾਈ 2026: ਇੰਗਲੈਂਡ ਨੇ ਭਾਰਤ ਵਿਰੁੱਧ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ 16 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਸਸੇਕਸ ਦੇ ਆਲਰਾਉਂਡਰ ਜੇਮਸ…
View More ਇੰਗਲੈਂਡ ਨੇ ਭਾਰਤ ਵਿਰੁੱਧ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ 16 ਮੈਂਬਰੀ ਟੀਮ ਦਾ ਐਲਾਨ ਕੀਤਾਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਜਾਰੀ, ਕਿੱਥੇ ਅਤੇ ਕਿੰਨੀ ਬਾਰਿਸ਼
3 ਜੁਲਾਈ 2026: ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਜਾਰੀ ਹੈ। ਰਾਜ ਵਿੱਚ ਮਾਨਸੂਨ ਦੀ ਰਫ਼ਤਾਰ ਤੇਜ਼ ਹੋਣ ਦੀ ਉਮੀਦ ਹੈ। ਕਈ ਇਲਾਕਿਆਂ ਵਿੱਚ…
View More ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਜਾਰੀ, ਕਿੱਥੇ ਅਤੇ ਕਿੰਨੀ ਬਾਰਿਸ਼ਪੰਜਾਬ ਕਾਂਗਰਸ ‘ਚ ਫਿਰ ਹੰਗਾਮਾ, ਚੰਨੀ ਨੇ ਸਮਰਥਕਾਂ ਦੀ ਮੀਟਿੰਗ ਬੁਲਾਈ
3 ਜੁਲਾਈ 2026: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਚੋਣ ਤਿਆਰੀਆਂ ਲਈ ਬਣਾਈਆਂ ਗਈਆਂ ਕਮੇਟੀਆਂ…
View More ਪੰਜਾਬ ਕਾਂਗਰਸ ‘ਚ ਫਿਰ ਹੰਗਾਮਾ, ਚੰਨੀ ਨੇ ਸਮਰਥਕਾਂ ਦੀ ਮੀਟਿੰਗ ਬੁਲਾਈਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ
ਚੰਡੀਗੜ੍ਹ, 02 ਜੁਲਾਈ 2026: ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ…
View More ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਦੋਸ਼ ਵਿੱਚ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 2 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ-ਟੌਲਰੈਂਸ ਨੀਤੀ ਦੇ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ…
View More ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਦੋਸ਼ ਵਿੱਚ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਨੂੰ ਕੀਤਾ ਗ੍ਰਿਫ਼ਤਾਰਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਮਹੱਤਵਪੂਰਨ ਖਬਰ, ਨਵੀਆਂ ਕੀਮਤਾਂ ਜਾਰੀ
2 ਜੁਲਾਈ 2026: ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ। ਵੀਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ। ਕੀਮਤਾਂ…
View More ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਮਹੱਤਵਪੂਰਨ ਖਬਰ, ਨਵੀਆਂ ਕੀਮਤਾਂ ਜਾਰੀਮਾਨਸੂਨ ਪਠਾਨਕੋਟ ‘ਚ ਹੋਇਆ ਦਾਖਲ, ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ
2 ਜੁਲਾਈ 2026: ਦੱਖਣ-ਪੱਛਮੀ ਮਾਨਸੂਨ ਪਠਾਨਕੋਟ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਉੱਤਰ-ਪੂਰਬੀ ਪੰਜਾਬ ਦੇ ਹੁਸ਼ਿਆਰਪੁਰ, ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ…
View More ਮਾਨਸੂਨ ਪਠਾਨਕੋਟ ‘ਚ ਹੋਇਆ ਦਾਖਲ, ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ