ਨਵੀਂ ਦਿੱਲੀ, 27 ਫਰਵਰੀ : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੱਡੀ ਕਾਰਵਾਈ ਕਰਦਿਆਂ ਉਦਯੋਗਪਤੀ ਅਨਿਲ ਅੰਬਾਨੀ ਨੂੰ ਤਲਬ ਕੀਤਾ ਹੈ। ਇਹ ਸੰਮਨ 40,000…
View More ਈ.ਡੀ. ਦਾ ਐਕਸ਼ਨ: 40,000 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਅਨਿਲ ਅੰਬਾਨੀ ਨੂੰ ਸੰਮਨ ਜਾਰੀCategory: latest news
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ; 5,000 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ
ਖਾਸ ਨਿਗਰਾਨੀ ਲਈ ਡਰੋਨ ਅਤੇ 200 ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾਵੇਗੀ ; ਸੰਗਤਾਂ ਦੀ ਸਹੂਲਤ ਲਈ 21 ਪਾਰਕਿੰਗਾਂ ਅਤੇ ਸ਼ਟਲ ਸੇਵਾਵਾਂ ਦਾ ਪ੍ਰਬੰਧ ਸ੍ਰੀ…
View More ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ; 5,000 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਦਿਹਾਂਤ
ਜਿਗਰ ਦੇ ਕੈਂਸਰ ਨਾਲ ਜੂਝ ਰਹੇ ਸਨ 60 ਸਾਲਾ ਖਾਨਚੰਦ ਸਿੰਘ; ਪਿਤਾ ਦੀ ਸਿਹਤ ਵਿਗੜਨ ਕਾਰਨ ਭਾਰਤੀ ਟੀਮ ਦਾ ਸਾਥ ਛੱਡ ਕੇ ਘਰ ਪਰਤੇ ਸਨ…
View More ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਦਿਹਾਂਤਕੈਨੇਡਾ ਵਿਚ ਹਰਿਆਣਾ ਦੇ 24 ਸਾਲਾ ਨੌਜਵਾਨ ਦੀ ਮੌਤ
ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਊਧਮਪ੍ਰੀਤ ਸਿੰਘ ਟੋਰਾਂਟੋ, ਯਮੁਨਾਨਗਰ, 27 ਫਰਵਰੀ : ਕੈਨੇਡਾ ਤੋਂ ਇੱਕ ਬਹੁਤ ਹੀ…
View More ਕੈਨੇਡਾ ਵਿਚ ਹਰਿਆਣਾ ਦੇ 24 ਸਾਲਾ ਨੌਜਵਾਨ ਦੀ ਮੌਤਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ : ਮੁਲਾਜ਼ਮਾਂ ਲਈ ਕੁੜਤਾ-ਪਜਾਮਾ ਲਾਜ਼ਮੀ
ਅੰਮ੍ਰਿਤਸਰ, 27 ਫਰਵਰੀ : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨਿਕ ਅਤੇ ਅਨੁਸ਼ਾਸਨੀ ਪੱਧਰ ‘ਤੇ ਅਹਿਮ ਫੈਸਲੇ ਲਏ ਗਏ ਹਨ। ਕਮੇਟੀ ਨੇ…
View More ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ : ਮੁਲਾਜ਼ਮਾਂ ਲਈ ਕੁੜਤਾ-ਪਜਾਮਾ ਲਾਜ਼ਮੀਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ 12ਵਾਂ ਬਜਟ ਇਜਲਾਸ ਬੁਲਾਇਆ
6 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ ਸੋਲ੍ਹਵੀਂ ਵਿਧਾਨ ਸਭਾ ਦੀ ਬਜਟ ਕਾਰਵਾਈ ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ…
View More ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ 12ਵਾਂ ਬਜਟ ਇਜਲਾਸ ਬੁਲਾਇਆਜਾਅਲੀ ਦਸਤਾਵੇਜ਼ਾਂ ਰਾਹੀਂ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਵਾਲਾ ਵਿਜੀਲੈਂਸ ਵੱਲੋਂ ਕਾਬੂ
ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ‘ਤੇ ਡਿਗਰੀ ਨਾਲ ਧੋਖਾਧੜੀ ਕਰਨ ਦੇ ਦੋਸ਼ ਮਾਨਸਾ, 27 ਫਰਵਰੀ : ਵਿਜੀਲੈਂਸ ਬਿਊਰੋ ਪੰਜਾਬ ਨੇ ਸਿਵਲ…
View More ਜਾਅਲੀ ਦਸਤਾਵੇਜ਼ਾਂ ਰਾਹੀਂ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਵਾਲਾ ਵਿਜੀਲੈਂਸ ਵੱਲੋਂ ਕਾਬੂਬਰਿੰਦਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਮਾਲਕ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
ਰੇਤ ਅਤੇ ਬੱਜਰੀ ਦੀਆਂ ਕੀਮਤਾਂ ਘਟਾਉਣ ਲਈ 44 ਨਵੀਆਂ ਥਾਵਾਂ ਨੂੰ ਮਨਜ਼ੂਰੀ; 31 ਮਾਰਚ 2026 ਤੱਕ ਕੰਮ ਸ਼ੁਰੂ ਕਰਨ ਦਾ ਟੀਚਾ ਚੰਡੀਗੜ੍ਹ, 27 ਫਰਵਰੀ :…
View More ਬਰਿੰਦਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਮਾਲਕ ਮਾਈਨਿੰਗ ਸਾਈਟਾਂ ਦੀ ਸ਼ੁਰੂਆਤਪੰਜਾਬ ਦੇ ਸਕੂਲਾਂ ਵਿਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
5,000 ਤੋਂ ਵੱਧ ਸਕੂਲਾਂ ਨੂੰ ਮਿਲਣਗੇ 38,000 ਨਵੇਂ ਕੰਪਿਊਟਰ ਅਤੇ ਸਮਾਰਟ ਪੈਨਲ : ਸਿੱਖਿਆ ਮੰਤਰੀ ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ…
View More ਪੰਜਾਬ ਦੇ ਸਕੂਲਾਂ ਵਿਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ ਤੱਕ ਨਿਪਟਾਰਾ ਲਾਜ਼ਮੀ : ਹਰਪਾਲ ਚੀਮਾ
ਵਿੱਤ ਮੰਤਰੀ ਵੱਲੋਂ ਬੈਂਕਾਂ ਨੂੰ ਸਖ਼ਤ ਚਿਤਾਵਨੀ; ਡਿਜੀਟਲ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇਵਾਈਸੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ…
View More ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ ਤੱਕ ਨਿਪਟਾਰਾ ਲਾਜ਼ਮੀ : ਹਰਪਾਲ ਚੀਮਾ