ਕਿਹਾ ‘ਨਸ਼ਾ ਮੁਕਤ ਪੰਜਾਬ’ ਅਤੇ ਵਿਕਾਸ ਰਹੇਗੀ ਮੁੱਖ ਤਰਜੀਹ ਪਟਿਆਲਾ, 10 ਅਪ੍ਰੈਲ : 2014 ਬੈਚ ਦੇ ਹੋਣਹਾਰ ਆਈਏਐਸ (IAS) ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ…
View More ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆCategory: latest news
ਮਾਲ ਮੰਤਰੀ ਮੁੰਡੀਆਂ ਨੇ 27 ਮਾਲ ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ; ਰਿਹਾਇਸ਼ ਨੇੜੇ ਮਿਲੇ ਸਟੇਸ਼ਨ
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਭਵਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ…
View More ਮਾਲ ਮੰਤਰੀ ਮੁੰਡੀਆਂ ਨੇ 27 ਮਾਲ ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ; ਰਿਹਾਇਸ਼ ਨੇੜੇ ਮਿਲੇ ਸਟੇਸ਼ਨਮਹਾਰਾਜਾ ਰਣਜੀਤ ਸਿੰਘ ਸੰਸਥਾ ਦੇ 20 ਕੈਡਿਟਾਂ ਨੇ NDA ਦੀ ਮੈਰਿਟ ਸੂਚੀ ‘ਚ ਬਣਾਈ ਜਗ੍ਹਾ
ਪੰਜਾਬ ਦੇ ਗੱਭਰੂਆਂ ਨੇ ਆਲ ਇੰਡੀਆ ਰੈਂਕ ਵਿੱਚ ਮਾਰੀ ਬਾਜ਼ੀ ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੀ ਮਸ਼ਹੂਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ…
View More ਮਹਾਰਾਜਾ ਰਣਜੀਤ ਸਿੰਘ ਸੰਸਥਾ ਦੇ 20 ਕੈਡਿਟਾਂ ਨੇ NDA ਦੀ ਮੈਰਿਟ ਸੂਚੀ ‘ਚ ਬਣਾਈ ਜਗ੍ਹਾਮੁਅੱਤਲ DIG ਹਰਚਰਨ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਰੱਦ
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ…
View More ਮੁਅੱਤਲ DIG ਹਰਚਰਨ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਰੱਦਹਿਮਾਚਲ ‘ਚ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਖੱਡ ‘ਚ ਡਿੱਗੀ; 3 ਦੀ ਮੌਤ
ਬਰੇਕ ਫੇਲ ਹੋਣ ਕਾਰਨ ਵਾਪਰਿਆ ਹਾਦਸਾ; 32 ਜ਼ਖ਼ਮੀ ਕਾਂਗੜਾ, 10 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ…
View More ਹਿਮਾਚਲ ‘ਚ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਖੱਡ ‘ਚ ਡਿੱਗੀ; 3 ਦੀ ਮੌਤPSEB ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨਿਆ; ਮੈਰਿਟ ਵਿਚ ਕੁੜੀਆਂ ਨੇ ਮਾਰੀ ਬਾਜ਼ੀ
96.51 ਫੀਸਦੀ ਵਿਦਿਆਰਥੀ ਹੋਏ ਪਾਸ ਮੋਹਾਲੀ, 10 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨ ਦਿੱਤਾ ਹੈ। ਇਸ…
View More PSEB ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨਿਆ; ਮੈਰਿਟ ਵਿਚ ਕੁੜੀਆਂ ਨੇ ਮਾਰੀ ਬਾਜ਼ੀਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਘੱਗਰ ਦੇ ਕਿਨਾਰਿਆਂ ਦੀ ਮਜ਼ਬੂਤੀ ਦੇ ਕਾਰਜਾਂ ਦਾ ਜਾਇਜ਼ਾ
ਖਨੌਰੀ, 10 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਕਰੌੜ ਸਾਹਿਬ ਵਿਖੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ…
View More ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਘੱਗਰ ਦੇ ਕਿਨਾਰਿਆਂ ਦੀ ਮਜ਼ਬੂਤੀ ਦੇ ਕਾਰਜਾਂ ਦਾ ਜਾਇਜ਼ਾਮੰਤਰੀ ਅਮਨ ਅਰੋੜਾ ਵੱਲੋਂ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਦੇ ਵਿਕਾਸ ਕਾਰਜ ਲੋਕ ਅਰਪਿਤ
ਸਕੂਲਾਂ ਵਿੱਚ ਨਵੇਂ ਕਮਰਿਆਂ ਦਾ ਉਦਘਾਟਨ ਸੰਗਰੂਰ, 10 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ…
View More ਮੰਤਰੀ ਅਮਨ ਅਰੋੜਾ ਵੱਲੋਂ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਦੇ ਵਿਕਾਸ ਕਾਰਜ ਲੋਕ ਅਰਪਿਤਕਮਲ ਕੌਰ ਭਾਬੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ 5 ਦਿਨਾਂ ਦੇ ਰਿਮਾਂਡ ‘ਤੇ
ਵਿਦੇਸ਼ ਤੋਂ ਲਿਆਂਦਾ ਗਿਆ ਭਾਰਤ ਬਠਿੰਡਾ, 10 ਅਪ੍ਰੈਲ : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਨੂੰ…
View More ਕਮਲ ਕੌਰ ਭਾਬੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ 5 ਦਿਨਾਂ ਦੇ ਰਿਮਾਂਡ ‘ਤੇਅਮਨ ਅਰੋੜਾ ਵੱਲੋਂ ਸੁਨਾਮ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ; ਸਬਜ਼ੀਆਂ ਦੇ ਨੁਕਸਾਨ ਦੀ ਗਿਰਦਾਵਰੀ ਦਾ ਦਿੱਤਾ ਭਰੋਸਾ ਸੁਨਾਮ, 10 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ…
View More ਅਮਨ ਅਰੋੜਾ ਵੱਲੋਂ ਸੁਨਾਮ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ