ਪਟਿਆਲਾ, 12 ਫਰਵਰੀ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਸੂਬਾ ਵਿਆਪੀ ਹੜਤਾਲ ਕੀਤੀ…
View More ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮCategory: latest news
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਈ.ਡੀ. ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ, 12 ਫਰਵਰੀ : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…
View More ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਈ.ਡੀ. ਵੱਲੋਂ ਨੋਟਿਸ ਜਾਰੀਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਸਖ਼ਤ
ਚੰਡੀਗੜ੍ਹ, 12 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ…
View More ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਸਖ਼ਤਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ‘ਗੱਦਾਰੀ’ : ਕੁਲਦੀਪ ਧਾਲੀਵਾਲ
ਸੁਨੀਲ ਜਾਖੜ ਨੂੰ ਖੁੱਲ੍ਹੀ ਚੁਣੌਤੀ — ਮੀਡੀਆ ‘ਚ ਸਿਫ਼ਤਾਂ ਕਰਨ ਦੀ ਬਜਾਏ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ ਚੰਡੀਗੜ੍ਹ, 11 ਫਰਵਰੀ : ਆਮ ਆਦਮੀ ਪਾਰਟੀ…
View More ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ‘ਗੱਦਾਰੀ’ : ਕੁਲਦੀਪ ਧਾਲੀਵਾਲਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹਥਿਆਰਬੰਦ ਵਿਅਕਤੀ ਨੇ ਫੈਲਾਈ ਦਹਿਸ਼ਤ
ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ ਜਲੰਧਰ, 11 ਫਰਵਰੀ : ਪੰਜਾਬੀ ਦੀ ਮਸ਼ਹੂਰ ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਦਹਿਸ਼ਤ ਫੈਲਾਉਣ ਦਾ ਮਾਮਲਾ ਸਾਹਮਣੇ…
View More ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹਥਿਆਰਬੰਦ ਵਿਅਕਤੀ ਨੇ ਫੈਲਾਈ ਦਹਿਸ਼ਤਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 2 ਕਾਬੂ; 5 ਪਿਸਤੌਲ ਬਰਾਮਦ
ਡਰੋਨ ਰਾਹੀਂ ਮੰਗਵਾਉਂਦੇ ਸਨ ਖੇਪ; ਗੈਂਗਸਟਰ ਸੋਨੂੰ ਕੰਗਲਾ ਨਾਲ ਜੁੜੇ ਹਨ ਤਾਰ : ਡੀ.ਜੀ.ਪੀ. ਅੰਮ੍ਰਿਤਸਰ, 11 ਫਰਵਰੀ : ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਸਮੱਗਲਿੰਗ…
View More ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 2 ਕਾਬੂ; 5 ਪਿਸਤੌਲ ਬਰਾਮਦਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪ
ਸਿਆਸੀ ਪਾਰਟੀਆਂ ਤੇ ਧਰਮ ਗੁਰੂਆਂ ਨੂੰ ਜਨ ਅੰਦੋਲਨ ਬਣਾਉਣ ਦਾ ਸੱਦਾ ਫਾਜ਼ਿਲਕਾ, 11 ਫਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਕੱਢੀ…
View More ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪਦੋਸਤ ਨੂੰ ਕਿਰਚਾਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਵਿਆਹ ਸਮਾਗਮ ਦੌਰਾਨ ‘ਜਾਗੋ’ ਦੀ ਰੰਜਿਸ਼ ਨੇ ਲਿਆ ਖ਼ੂਨੀ ਰੂਪ; ਸੀ.ਸੀ.ਟੀ.ਵੀ. ’ਚ ਕੈਦ ਹੋਈ ਵਾਰਦਾਤ ਫ਼ਰੀਦਕੋਟ, 11 ਫਰਵਰੀ : ਫ਼ਰੀਦਕੋਟ ਤੋਂ ਇਕ ਦਿਲ ਦਹਿਲਾਉਣ ਵਾਲੀ…
View More ਦੋਸਤ ਨੂੰ ਕਿਰਚਾਂ ਮਾਰ ਕੇ ਉਤਾਰਿਆ ਮੌਤ ਦੇ ਘਾਟਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਪ੍ਰਿੰਸ ਨੇ ਤੋੜਿਆ ਦਮ
ਅੰਮ੍ਰਿਤਸਰ, 11 ਫਰਵਰੀ : ਤਰਨ ਤਾਰਨ ਦੇ ਲਾਅ ਕਾਲਜ ’ਚ ਪੜ੍ਹ ਰਹੀ ਇਕ ਲੜਕੀ ਨੂੰ ਗੋਲੀ ਮਾਰ ਕੇ ਖ਼ੁਦ ਨੂੰ ਵੀ ਗੋਲੀ ਮਾਰਨ ਵਾਲੇ ਨੌਜਵਾਨ…
View More ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਪ੍ਰਿੰਸ ਨੇ ਤੋੜਿਆ ਦਮਸਨਸਨੀ : ਲਾਲ ਰੰਗ ਦੇ ਸੂਟਕੇਸ ’ਚੋਂ ਮਿਲੀ ਲੜਕੀ ਦੀ ਸੜੀ ਹੋਈ ਲਾਸ਼
ਬਾਂਹ ’ਤੇ ਬਣਿਆ ‘ਕਾਕੂ’ ਨਾਂ ਦਾ ਟੈਟੂ ਪਛਾਣ ਲਈ ਅਹਿਮ ਸੁਰਾਗ; ਪੁਲਸ ਵੱਲੋਂ ਸੀ.ਸੀ.ਟੀ.ਵੀ. ਦੀ ਜਾਂਚ ਬਠਿੰਡਾ, 11 ਫਰਵਰੀ : ਜ਼ਿਲਾ ਬਠਿੰਡਾ ਦੇ ਪਿੰਡ ਬਹਿਮਣ…
View More ਸਨਸਨੀ : ਲਾਲ ਰੰਗ ਦੇ ਸੂਟਕੇਸ ’ਚੋਂ ਮਿਲੀ ਲੜਕੀ ਦੀ ਸੜੀ ਹੋਈ ਲਾਸ਼