ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਡਵੋਕੇਟ ਧਾਮੀ ਚੰਡੀਗੜ੍ਹ, 4 ਫਰਵਰੀ: ਗੁਰਦੁਆਰਾ ਸ੍ਰੀ ਅੰਬ ਸਾਹਿਬ (ਮੋਹਾਲੀ) ਦੀ ਪਿੰਡ ਸੈਣੀਮਾਜਰਾ ਵਿਖੇ ਪੈਂਦੀ…
View More ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲCategory: latest news
ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹ
ਗਾਂਧੀਨਗਰ, 4 ਫਰਵਰੀ: ਗੁਜਰਾਤ ਦੀ ਇਕ ਅਦਾਲਤ ਨੇ ਹੋਮਵਰਕ ਨਾ ਕਰਨ ‘ਤੇ 9ਵੀਂ ਜਮਾਤ ਦੀ ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ ਦੋਸ਼ੀ ਕਰਾਰ ਦਿੰਦਿਆਂ…
View More ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ
ਅਬੋਹਰ, 4 ਫਰਵਰੀ: ਪਿੰਡ ਭਾਗਸਰ ਵਿਖੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ…
View More ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ
ਪ੍ਰਧਾਨ ਮੰਤਰੀ ਦਾ ਭਾਸ਼ਣ ਟਲਿਆ ਨਵੀਂ ਦਿੱਲੀ, 4 ਫਰਵਰੀ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਜ਼ੋਰਦਾਰ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ…
View More ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀ
ਨਵੀਂ ਦਿੱਲੀ, 4 ਫਰਵਰੀ : ਰਾਸ਼ਟਰੀ ਰਾਜਧਾਨੀ ਵਿੱਚ ਕੀਮਤੀ ਧਾਤਾਂ ਦੀਆਂ ਕੀਮਤਾਂ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਆਪਣੀ ਤੇਜ਼ੀ ਬਰਕਰਾਰ ਰੱਖੀ। ਇਸ ਦੌਰਾਨ ਚਾਂਦੀ…
View More ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਤਿਹਾਸਕ ਉਛਾਲ: ਚਾਂਦੀ 20,000 ਰੁਪਏ ਚੜ੍ਹੀਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀ
ਨੇਮਚਾ ਕਿਪਗੇਨ ਤੇ ਐੱਲ. ਡੀਖੋ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਇੰਫਾਲ, 4 ਫਰਵਰੀ: ਅਸ਼ਾਂਤ ਮਣੀਪੁਰ ਵਿੱਚ ਲਗਭਗ ਇਕ ਸਾਲ ਬਾਅਦ ਰਾਸ਼ਟਰਪਤੀ ਰਾਜ ਹਟਾ…
View More ਮਣੀਪੁਰ ’ਚ ਰਾਸ਼ਟਰਪਤੀ ਰਾਜ ਹਟਿਆ, ਖੇਮਚੰਦ ਸਿੰਘ ਬਣੇ ਮੁੱਖ ਮੰਤਰੀ13 ਸਾਲਾ ਬੱਚੇ ਨੇ ਸਮੁੰਦਰ ’ਚ 4 ਘੰਟੇ ਤੈਰ ਕੇ ਮਾਂ ਤੇ ਭੈਣ-ਭਰਾ ਦੀ ਜਾਨ ਬਚਾਈ
ਪਰਥ, 4 ਫਰਵਰੀ: ਆਸਟ੍ਰੇਲੀਆ ਵਿੱਚ ਇਕ 13 ਸਾਲਾ ਬੱਚੇ ਆਸਟਿਨ ਐਪਲਬੀ ਨੇ ਬਹਾਦਰੀ ਦੀ ਮਿਸਾਲ ਪੇਸ਼ ਕਰਦਿਆਂ ਸਮੁੰਦਰ ਵਿੱਚ ਲਗਭਗ 4 ਘੰਟੇ ਤੈਰ ਕੇ ਆਪਣੀ…
View More 13 ਸਾਲਾ ਬੱਚੇ ਨੇ ਸਮੁੰਦਰ ’ਚ 4 ਘੰਟੇ ਤੈਰ ਕੇ ਮਾਂ ਤੇ ਭੈਣ-ਭਰਾ ਦੀ ਜਾਨ ਬਚਾਈਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰ
ਊਧਮਪੁਰ/ਕਿਸ਼ਤਵਾੜ, 4 ਫਰਵਰੀ : ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਿਸ਼ਤਵਾੜ ਖੇਤਰਾਂ ਵਿੱਚ ਸੁਰੱਖਿਆ ਬਲਾਂ ਨੇ ਇਕ ਸਾਂਝੀ ਮੁਹਿੰਮ ਦੌਰਾਨ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ…
View More ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬ
ਅੰਮ੍ਰਿਤਸਰ, 4 ਫਰਵਰੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ‘ਖਜ਼ਾਨਾ’ ਦੇ ਨਾਂ…
View More ਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨ
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਹਿੰਸਾ ਦਾ ਰਾਹ ਤਿਆਗ ਦੇਣ,…
View More ਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨ