ਚੰਡੀਗੜ੍ਹ, 1 ਫਰਵਰੀ – ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਬਜਟ ’ਚ ਪੰਜਾਬ ਦੇ ਅਹਿਮ ਖੇਤਰਾਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ…
View More ਕੇਂਦਰੀ ਬਜਟ ’ਚ ਪੰਜਾਬ ਦੀ ਅਣਦੇਖੀ ਨਿਰਾਸ਼ਾਜਨਕ : ਡਾ. ਵਿਕਰਮਜੀਤ ਸਾਹਨੀCategory: latest news
ਹਿਮਾਚਲ ਤੇ ਕਸ਼ਮੀਰ ’ਚ ਤਾਜ਼ਾ ਬਰਫ਼ਬਾਰੀ, ਮੈਦਾਨੀ ਇਲਾਕਿਆਂ ’ਚ ਪਿਆ ਮੀਂਹ
ਕੁਫਰੀ ’ਚ ਸੀਜ਼ਨ ਦੀ ਤੀਜੀ ਵੱਡੀ ਬਰਫ਼ਬਾਰੀ; ਸੈਲਾਨੀਆਂ ਦੇ ਚਿਹਰੇ ਖਿੜੇ ਸ਼ਿਮਲਾ, 1 ਫਰਵਰੀ– ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ ’ਚ ਹੋਈ ਤਾਜ਼ਾ…
View More ਹਿਮਾਚਲ ਤੇ ਕਸ਼ਮੀਰ ’ਚ ਤਾਜ਼ਾ ਬਰਫ਼ਬਾਰੀ, ਮੈਦਾਨੀ ਇਲਾਕਿਆਂ ’ਚ ਪਿਆ ਮੀਂਹਇਤਿਹਾਸਕ ਪਹਿਲ : ਨੇਤਰਹੀਣ ਖਿਡਾਰੀਆਂ ਨੇ ਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਦਿਖਾਇਆ ਹੁਨਰ
ਪਟਿਆਲਾ ਦੇ NIS ਵਿਖੇ ਪਹਿਲੀ ਵਾਰ ਨੇਤਰਹੀਣ ਵਰਗ ਦੇ ਮੁਕਾਬਲੇ ਕਰਵਾ ਕੇ ਰਚਿਆ ਇਤਿਹਾਸ ਪਟਿਆਲਾ, 1 ਫਰਵਰੀ- ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ…
View More ਇਤਿਹਾਸਕ ਪਹਿਲ : ਨੇਤਰਹੀਣ ਖਿਡਾਰੀਆਂ ਨੇ ਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਦਿਖਾਇਆ ਹੁਨਰਹਲਵਾਰਾ ਹਵਾਈ ਅੱਡੇ ’ਤੇ ਉਡਾਣਾਂ ਦੇ ਨਾਲ ਹੀ ਸ਼ੁਰੂ ਹੋਵੇ ਕਾਰਗੋ ਟਰਮੀਨਲ : ਰਵਨੀਤ ਬਿੱਟੂ
ਕੇਂਦਰੀ ਮੰਤਰੀ ਨੇ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਰੱਖਿਆ ਪ੍ਰਸਤਾਵ ਲੁਧਿਆਣਾ, 1 ਫਰਵਰੀ- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ…
View More ਹਲਵਾਰਾ ਹਵਾਈ ਅੱਡੇ ’ਤੇ ਉਡਾਣਾਂ ਦੇ ਨਾਲ ਹੀ ਸ਼ੁਰੂ ਹੋਵੇ ਕਾਰਗੋ ਟਰਮੀਨਲ : ਰਵਨੀਤ ਬਿੱਟੂਰੇਲਵੇ ਦਾ ਕਾਇਆਕਲਪ : ਬਜਟ ’ਚ 7 ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ
ਦਿੱਲੀ-ਵਾਰਾਣਸੀ ਅਤੇ ਮੁੰਬਈ-ਪੁਣੇ ਸਮੇਤ ਕਈ ਪ੍ਰਮੁੱਖ ਸ਼ਹਿਰ ਬੁਲੇਟ ਟ੍ਰੇਨ ਦੀ ਰਫ਼ਤਾਰ ਨਾਲ ਜੁੜਨਗੇ ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬਜਟ 2026-27 ’ਚ…
View More ਰੇਲਵੇ ਦਾ ਕਾਇਆਕਲਪ : ਬਜਟ ’ਚ 7 ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਨਾਲ ਮੁਲਾਕਾਤ
ਨਵੀਂ ਦਿੱਲੀ, 1 ਫਰਵਰੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਭਵਨ…
View More ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਨਾਲ ਮੁਲਾਕਾਤਲੀਗਲ ਮਾਈਨਿੰਗ ਸਾਈਟਾਂ ‘ਤੇ ਕੰਮ ਤੇਜ਼ ਕਰਨ ਅਤੇ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ-ਟੌਲਰੈਂਸ ਦੇ ਨਿਰਦੇਸ਼ : ਬਰਿੰਦਰ ਗੋਇਲ
ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਵਿੱਚ ਖਣਿਜ ਪਦਾਰਥਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਸਰਕਾਰੀ…
View More ਲੀਗਲ ਮਾਈਨਿੰਗ ਸਾਈਟਾਂ ‘ਤੇ ਕੰਮ ਤੇਜ਼ ਕਰਨ ਅਤੇ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ-ਟੌਲਰੈਂਸ ਦੇ ਨਿਰਦੇਸ਼ : ਬਰਿੰਦਰ ਗੋਇਲਮੁੱਖ ਮੰਤਰੀ ਮਾਨ ਵੱਲੋਂ 916 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ
ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦਾ ਅੰਕੜਾ 63,943 ਹੋਇਆ ਮੋਹਾਲੀ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ‘ਮਿਸ਼ਨ ਰੋਜ਼ਗਾਰ’…
View More ਮੁੱਖ ਮੰਤਰੀ ਮਾਨ ਵੱਲੋਂ 916 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰਮੁੱਖ ਮੰਤਰੀ ਵੱਲੋਂ 2.7 ਲੱਖ ਐਸ.ਸੀ. ਵਿਦਿਆਰਥੀਆਂ ਨੂੰ 271 ਕਰੋੜ ਦਾ ਵਜ਼ੀਫਾ ਜਾਰੀ
ਜਲੰਧਰ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਅਨੁਸੂਚਿਤ ਜਾਤੀ (ਐਸ.ਸੀ.)…
View More ਮੁੱਖ ਮੰਤਰੀ ਵੱਲੋਂ 2.7 ਲੱਖ ਐਸ.ਸੀ. ਵਿਦਿਆਰਥੀਆਂ ਨੂੰ 271 ਕਰੋੜ ਦਾ ਵਜ਼ੀਫਾ ਜਾਰੀਗਟਰ ’ਚ ਡਿੱਗਣ ਨਾਲ ਵਿਅਕਤੀ ਦੀ ਮੌਤ
ਕਾਦੀਆਂ, 31 ਜਨਵਰੀ : ਨਜ਼ਦੀਕੀ ਪਿੰਡ ਕੁਹਾੜ ’ਚ ਗਟਰ ’ਚ ਡਿੱਗਣ ਕਾਰਨ 40 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਦੀ…
View More ਗਟਰ ’ਚ ਡਿੱਗਣ ਨਾਲ ਵਿਅਕਤੀ ਦੀ ਮੌਤ