ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਲਈ ਨਵੀਂ ਪਹਿਲ; ਵਿਦਿਆਰਥੀਆਂ ਨੂੰ ਮਿਲੇਗੀ ਕਾਰਪੋਰੇਟ ਮੈਨਟਰਸ਼ਿਪ ਮੋਹਾਲੀ, 18 ਮਾਰਚ : ਸੀਜੀਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਮੈਨੇਜਮੈਂਟ ਸਿੱਖਿਆ…
View More ਸੀਜੀਸੀ ਯੂਨੀਵਰਸਿਟੀ ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤCategory: latest news
ਪਰਸ ਖੋਹਣ ਦੀ ਕੋਸ਼ਿਸ਼ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ
ਚਾਰ ਬੱਚਿਆਂ ਦੇ ਪਿਤਾ ਦੀ ਮੌਤ, ਪਤਨੀ ਹਸਪਤਾਲ ਵਿਚ ਜ਼ੇਰੇ ਇਲਾਜ ਤਰਨਤਾਰਨ, 18 ਮਾਰਚ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਨਜ਼ਦੀਕ ਮੋਟਰਸਾਈਕਲ ਸਵਾਰ ਪਤੀ-ਪਤਨੀ ਕੋਲੋਂ…
View More ਪਰਸ ਖੋਹਣ ਦੀ ਕੋਸ਼ਿਸ਼ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰਰਾਜ ਪੱਧਰੀ ਸਿਹਤ ਕੈਂਪਾਂ ਰਾਹੀਂ 37,000 ਬਜ਼ੁਰਗਾਂ ਦੀ ਹੋਈ ਰਜਿਸਟ੍ਰੇਸ਼ਨ
“ਸਾਡੇ ਬਜ਼ੁਰਗ ਸਦਾ ਮਾਨ” ਮੁਹਿੰਮ ਅਧੀਨ ਸੀਨੀਅਰ ਨਾਗਰਿਕਾਂ ਨੂੰ ਮਿਲੀਆਂ ਮੁਫ਼ਤ ਸਿਹਤ ਸੇਵਾਵਾਂ ਚੰਡੀਗੜ੍ਹ, 18 ਮਾਰਚ : ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਦਾ ਮਾਨ” ਮੁਹਿੰਮ…
View More ਰਾਜ ਪੱਧਰੀ ਸਿਹਤ ਕੈਂਪਾਂ ਰਾਹੀਂ 37,000 ਬਜ਼ੁਰਗਾਂ ਦੀ ਹੋਈ ਰਜਿਸਟ੍ਰੇਸ਼ਨਕਪੂਰਥਲਾ ਦੀ ਧੀ ਨੇ ਰਚਿਆ ਇਤਿਹਾਸ; ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ
ਮਾਊਂਟ ਕਿਲੀਮੰਜਾਰੋ ਫਤਹਿ ਕਰਨ ਵਾਲੀ ਜ਼ਿਲ੍ਹੇ ਦੀ ਪਹਿਲੀ ਮਹਿਲਾ ਪਰਬਤਾਰੋਹੀ ਬਣੀ; ਨੌਜਵਾਨ ਪੀੜ੍ਹੀ ਲਈ ਬਣੀ ਪ੍ਰੇਰਣਾ ਕਪੂਰਥਲਾ, 18 ਮਾਰਚ : ਪੰਜਾਬ ਦੀ ਧਰਤੀ ਦੀ ਇਕ…
View More ਕਪੂਰਥਲਾ ਦੀ ਧੀ ਨੇ ਰਚਿਆ ਇਤਿਹਾਸ; ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾਪੰਜਾਬ ਬਜਟ : ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ 2,000 ਕਰੋੜ ਦਾ ਵੱਡਾ ਬਜਟ ਅਲਾਟ
ਸੂਬੇ ਦੇ ਹਰ ਪਰਿਵਾਰ ਨੂੰ ਮਿਲੇਗਾ ₹10 ਲੱਖ ਤੱਕ ਦਾ ਮੁਫ਼ਤ ਇਲਾਜ; 30 ਮਿਲੀਅਨ ਵਸਨੀਕਾਂ ਨੂੰ ਹੋਵੇਗਾ ਲਾਭ ਚੰਡੀਗੜ੍ਹ, 17 ਮਾਰਚ : ਸੂਬਾ ਸਰਕਾਰ ਨੇ…
View More ਪੰਜਾਬ ਬਜਟ : ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ 2,000 ਕਰੋੜ ਦਾ ਵੱਡਾ ਬਜਟ ਅਲਾਟਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ
ਨਵੀਆਂ ਸੋਧਾਂ ਨਾਲ ਪਾਰਦਰਸ਼ਤਾ ਵਧੇਗੀ ਅਤੇ ਗ਼ੈਰ-ਕਾਨੂੰਨੀ ਖਣਨ ‘ਤੇ ਲੱਗੇਗੀ ਸਖ਼ਤ ਰੋਕ ਚੰਡੀਗੜ੍ਹ, 17 ਮਾਰਚ : ਪੰਜਾਬ ਵਿਧਾਨ ਸਭਾ ਵੱਲੋਂ ਅੱਜ “ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ…
View More ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਹੋਵੇਗੀ ਵਿਸ਼ਵ ਪੱਧਰੀ ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ
ਵਿਧਾਨ ਸਭਾ ਵੱਲੋਂ ਬਿੱਲ ਸਰਬਸੰਮਤੀ ਨਾਲ ਪਾਸ; ਰੱਖਿਆ ਤਕਨਾਲੋਜੀ, ਏਆਈ ਅਤੇ ਕੁਆਂਟਮ ਕੰਪਿਊਟਿੰਗ ਵਰਗੇ ਆਧੁਨਿਕ ਕੋਰਸਾਂ ‘ਤੇ ਹੋਵੇਗਾ ਵਿਸ਼ੇਸ਼ ਜ਼ੋਰ ਚੰਡੀਗੜ੍ਹ, 17 ਮਾਰਚ : ਪੰਜਾਬ…
View More ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਹੋਵੇਗੀ ਵਿਸ਼ਵ ਪੱਧਰੀ ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀਸਪੀਕਰ ਵੱਲੋਂ ਵਿਧਾਨ ਸਭਾ ਹਾਲ ਵਿਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ
ਚੰਡੀਗੜ੍ਹ 17 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ…
View More ਸਪੀਕਰ ਵੱਲੋਂ ਵਿਧਾਨ ਸਭਾ ਹਾਲ ਵਿਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨਕੈਨੇਡਾ ‘ਚ ਪੰਜਾਬੀ ਡਰਾਈਵਰ ਦਵਿੰਦਰ ਸਿੰਘ ਦੇ ਕਤਲ ਕੇਸ ‘ਚ 2 ਨੌਜਵਾਨ ਗ੍ਰਿਫ਼ਤਾਰ
ਸਸਕਾਚਵਨ ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਈ ਗੁੱਥੀ; ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ ਵੈਨਕੂਵਰ, 17 ਮਾ੍ਰਚ : ਕੈਨੇਡਾ ਦੇ…
View More ਕੈਨੇਡਾ ‘ਚ ਪੰਜਾਬੀ ਡਰਾਈਵਰ ਦਵਿੰਦਰ ਸਿੰਘ ਦੇ ਕਤਲ ਕੇਸ ‘ਚ 2 ਨੌਜਵਾਨ ਗ੍ਰਿਫ਼ਤਾਰਸਰਕਾਰੀ ਸਕੂਲ ਦੇ ਅਧਿਆਪਕ ਦਾ ਦਿਹਾਂਤ
ਗਊਸ਼ਾਲਾ ਜਾਂਦੇ ਸਮੇਂ ਰਸਤੇ ਵਿਚ ਪਿਆ ਦੌਰਾ ਫ਼ਿਰੋਜ਼ਪੁਰ, 17 ਮਾਰਚ : ਬਲਾਕ ਮਮਦੋਟ ਅਧੀਨ ਆਉਂਦੇ ਸਰਕਾਰੀ ਮਿਡਲ ਸਕੂਲ ਜੋਧਪੁਰ ਵਿਖੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਜੋਂ…
View More ਸਰਕਾਰੀ ਸਕੂਲ ਦੇ ਅਧਿਆਪਕ ਦਾ ਦਿਹਾਂਤ