ਬਰਨਾਲਾ, 19 ਜਨਵਰੀ : ਬਰਨਾਲਾ ਜ਼ਿਲੇ ਦੇ ਪਿੰਡ ਗੁਰਮ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਦੀ ਭਾਲ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ…
View More ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤCategory: latest news
ਤਿੰਨ ਆਈ.ਏ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ
ਚੰਡੀਗੜ੍ਹ, 19 ਜਨਵਰੀ : ਤਿੰਨ ਆਈ.ਏ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਅਨਿੰਦਿਤਾ ਮਿੱਤਰਾ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਪ੍ਰਬੰਧਕੀ…
View More ਤਿੰਨ ਆਈ.ਏ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂਯੁੱਧ ਨਸ਼ਿਆਂ ਵਿਰੁੱਧ’ : 80 ਨਸ਼ਾ ਸਮੱਗਲਰ ਕਾਬੂ
ਚੰਡੀਗੜ੍ਹ, 19 ਜਨਵਰੀ : ‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਸ ਨੇ 262 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 80 ਐੱਫ.ਆਈ.ਆਰਜ਼…
View More ਯੁੱਧ ਨਸ਼ਿਆਂ ਵਿਰੁੱਧ’ : 80 ਨਸ਼ਾ ਸਮੱਗਲਰ ਕਾਬੂਧੁੱਪ ਸੇਕ ਰਹੀਆਂ ਭੈਣਾਂ ਛੱਤ ਸਮੇਤ ਹੇਠਾਂ ਡਿੱਗੀਆਂ
ਫਤਿਹਗੜ੍ਹ ਚੂੜੀਆਂ, 19 ਜਨਵਰੀ : ਜ਼ਿਲਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ’ਚ ਇਕ ਗਰੀਬ ਪਰਿਵਾਰ ਦੀ ਕੱਚੇ ਕੋਠੇ ਦੀ ਛੱਤ ਸਮੇਤ 2 ਸਕੀਆਂ ਭੈਣਾਂ ਦੇ…
View More ਧੁੱਪ ਸੇਕ ਰਹੀਆਂ ਭੈਣਾਂ ਛੱਤ ਸਮੇਤ ਹੇਠਾਂ ਡਿੱਗੀਆਂਟਾਊਨ ਪਲੈਨਰ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਗੁਰਦਾਸਪੁਰ, 19 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਦੀ ਰੇਂਜ ਅੰਮ੍ਰਿਤਸਰ ਅਧੀਨ ਯੂਨਿਟ ਗੁਰਦਾਸਪੁਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਜ਼ਿਲਾ ਟਾਊਨ ਪਲੈਨਰ ਗੁਰਦਾਸਪੁਰ ਰਿਤਿਕਾ…
View More ਟਾਊਨ ਪਲੈਨਰ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰਨਿਊਜ਼ੀਲੈਂਡ ਨੇ ਪਹਿਲੀ ਵਾਰ ਭਾਰਤ ’ਚ ਜਿੱਤੀ ਇਕਰੋਜ਼ਾ ਮੈਚਾਂ ਦੀ ਲੜੀ
ਇੰਦੌਰ, 18 ਜਨਵਰੀ : ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਖੇਡੇ ਗਏ ਤੀਜੇ ਵਨਡੇ ਵਿਚ ਨਿਊਜ਼ੀਲੈਂਡ ਨੇ ਭਾਰਤ ਨੂੰ 41 ਦੌੜਾਂ ਨਾਲ ਹਰਾ ਦਿੱਤਾ ਅਤੇ ਵਨਡੇ…
View More ਨਿਊਜ਼ੀਲੈਂਡ ਨੇ ਪਹਿਲੀ ਵਾਰ ਭਾਰਤ ’ਚ ਜਿੱਤੀ ਇਕਰੋਜ਼ਾ ਮੈਚਾਂ ਦੀ ਲੜੀਚੰਡੀਗੜ੍ਹ ਪੁਲਿਸ ਨੇ ਕਾਰ ‘ਚੋਂ ਕਿਲੋ ਸੋਨਾ ਅਤੇ 1.42 ਕਰੋੜ ਦੀ ਨਕਦੀ ਕੀਤੀ ਜ਼ਬਤ
ਚੰਡੀਗੜ੍ਹ, 18 ਜਨਵਰੀ : ਚੰਡੀਗੜ੍ਹ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ‘ਚੋਂ 1 ਕਿਲੋਗ੍ਰਾਮ 214 ਗ੍ਰਾਮ ਸੋਨਾ ਅਤੇ 1.42 ਕਰੋੜ ਦੀ ਨਕਦੀ ਜ਼ਬਤ ਕੀਤੀ ਹੈ।…
View More ਚੰਡੀਗੜ੍ਹ ਪੁਲਿਸ ਨੇ ਕਾਰ ‘ਚੋਂ ਕਿਲੋ ਸੋਨਾ ਅਤੇ 1.42 ਕਰੋੜ ਦੀ ਨਕਦੀ ਕੀਤੀ ਜ਼ਬਤਪ੍ਰੋਜੈਕਟ ਜੀਵਨਜਯੋਤ 2.0 ਤਹਿਤ 1,023 ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾਇਆ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਭਰ ‘ਚ ਚਲਾਈ ਜਾ ਰਹੀ ਇੱਕ ਵਿਸ਼ੇਸ਼…
View More ਪ੍ਰੋਜੈਕਟ ਜੀਵਨਜਯੋਤ 2.0 ਤਹਿਤ 1,023 ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾਇਆ : ਡਾ. ਬਲਜੀਤ ਕੌਰਸੰਸਦ ਮੈਂਬਰ ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 18 ਜਨਵਰੀ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਦਿੱਲੀ…
View More ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰਕੰਡਿਆਲੀ ਤਾਰ ਤੋਂ ਪਰੇ ਜ਼ਮੀਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 18 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਰਹਿਣ ਵਾਲੇ…
View More ਕੰਡਿਆਲੀ ਤਾਰ ਤੋਂ ਪਰੇ ਜ਼ਮੀਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕੁਲਦੀਪ ਧਾਲੀਵਾਲ