ind-vs-nz

ਪਹਿਲੇ ਇਕਰੋਜ਼ਾ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ

ਵਡੋਦਰਾ, 11 ਜਨਵਰੀ : ਐਤਵਾਰ ਨੂੰ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਲੜੀ ਦੇ ਪਹਿਲੇ ਇਕਰੋਜ਼ਾ ਮੈਚ ’ਚ ਚਾਰ ਵਿਕਟਾਂ ਨਾਲ ਹਰਾ…

View More ਪਹਿਲੇ ਇਕਰੋਜ਼ਾ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
ਸਿਹਤ ਮੰਤਰੀ

ਸਿਹਤ ਮੰਤਰੀ ਵੱਲੋਂ ‘ਸਾਡਾ ਪਟਿਆਲਾ, ਅਸੀਂ ਸੰਵਾਰੀਏ’ ਤਹਿਤ ਸਫਾਈ ਮੁਹਿੰਮ ਦਾ ਐਲਾਨ

ਕਿਹਾ, ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਦਾ ਹੋਵੇਗਾ ਚਲਾਨ ਤੇ ਭਰਨਾ ਪਵੇਗਾ ਜੁਰਮਾਨਾ ਪਟਿਆਲਾ, 11 ਜਨਵਰੀ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ…

View More ਸਿਹਤ ਮੰਤਰੀ ਵੱਲੋਂ ‘ਸਾਡਾ ਪਟਿਆਲਾ, ਅਸੀਂ ਸੰਵਾਰੀਏ’ ਤਹਿਤ ਸਫਾਈ ਮੁਹਿੰਮ ਦਾ ਐਲਾਨ
Advocate Dhami

ਨਿਊਜ਼ੀਲੈਂਡ ’ਚ ਕੁਝ ਲੋਕਾਂ ਵੱਲੋਂ ਨਗਰ-ਕੀਰਤਨ ਦਾ ਵਿਰੋਧ ਕਰਨਾ ਮੰਦਭਾਗਾ : ਧਾਮੀ

ਅੰਮ੍ਰਿਤਸਰ, 11 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ…

View More ਨਿਊਜ਼ੀਲੈਂਡ ’ਚ ਕੁਝ ਲੋਕਾਂ ਵੱਲੋਂ ਨਗਰ-ਕੀਰਤਨ ਦਾ ਵਿਰੋਧ ਕਰਨਾ ਮੰਦਭਾਗਾ : ਧਾਮੀ
America

ਰੂਸੀ ਸ਼ਹਿਰ ’ਚ ਡਰੋਨ ਹਮਲੇ ਨਾਲ ਔਰਤ ਦੀ ਮੌਤ

3 ਲੋਕ ਜ਼ਖਮੀ ਮਾਸਕੋ, 11 ਜਨਵਰੀ : ਯੂਕ੍ਰੇਨ ਦੇ ਇਕ ਡਰੋਨ ਹਮਲੇ ’ਚ ਰੂਸ ਦੇ ਵੋਰੋਨੇਜ਼ ਸ਼ਹਿਰ ’ਚ ਇਕ ਔਰਤ ਦੀ ਮੌਤ ਹੋ ਗਈ ਅਤੇ…

View More ਰੂਸੀ ਸ਼ਹਿਰ ’ਚ ਡਰੋਨ ਹਮਲੇ ਨਾਲ ਔਰਤ ਦੀ ਮੌਤ
Transfer

ਪੰਜਾਬ ਜੀ.ਆਰ.ਪੀ. ’ਚ ਕਈ ਅਧਿਕਾਰੀ ਬਦਲੇ

ਅੰਮ੍ਰਿਤਸਰ, 11 ਜਨਵਰੀ : ਪੰਜਾਬ ਜੀ. ਆਰ. ਪੀ. ਦੀ ਸਪੈਸ਼ਲ ਡੀ. ਜੀ. ਪੀ. ਸ਼ਸ਼ੀ ਪ੍ਰਭਾ ਦਿਵੇਦੀ ਨੇ ਜਾਰੀ ਕੀਤੇ ਹੁਕਮਾਂ ’ਚ ਇੰਸਪੈਕਟਰ ਜਤਿੰਦਰ ਸਿੰਘ ਨੂੰ…

View More ਪੰਜਾਬ ਜੀ.ਆਰ.ਪੀ. ’ਚ ਕਈ ਅਧਿਕਾਰੀ ਬਦਲੇ
Sonia Gandhi

ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 11 ਜਨਵਰੀ : ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ ਦੀ ਮੁਖੀ ਸੋਨੀਆ ਗਾਂਧੀ ਨੂੰ ਐਤਵਾਰ ਸ਼ਾਮ ਸਿਹਤ ’ਚ ਸੁਧਾਰ ਹੋਣ ਤੋਂ ਬਾਅਦ…

View More ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Sunil Jakhar

ਜਾਖੜ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀ

ਧਾਰਮਿਕ ਬੇਅਦਬੀ ਨਾਲ ਜੁੜੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਮੰਗ ਚੰਡੀਗੜ੍ਹ, 11 ਜਨਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ…

View More ਜਾਖੜ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀ
Amit Shah

ਕੇਰਲ ਦੀ ਸੱਤਾ ਲਈ ਫਿਕਸਿੰਗ ਕਰਦੇ ਹਨ ਖੱਬੇਪੱਖੀ-ਕਾਂਗਰਸ : ਅਮਿਤ ਸ਼ਾਹ

ਸਬਰੀਮਾਲਾ ਸੋਨਾ ਚੋਰੀ ਮਾਮਲੇ ’ਚ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਤਿਰੂਵਨੰਤਪੁਰਮ, 11 ਜਨਵਰੀ : ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ…

View More ਕੇਰਲ ਦੀ ਸੱਤਾ ਲਈ ਫਿਕਸਿੰਗ ਕਰਦੇ ਹਨ ਖੱਬੇਪੱਖੀ-ਕਾਂਗਰਸ : ਅਮਿਤ ਸ਼ਾਹ
ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 187 ਲੋਕਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

18 ਗਜ਼ਟਿਡ ਤੇ 126 ਨਾਨ-ਗਜ਼ਟਿਡ ਮੁਲਾਜ਼ਮ ਗ੍ਰਿਫਤਾਰ ਚੰਡੀਗੜ੍ਹ, 11 ਜਨਵਰੀ : ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ ਵੱਖ-ਵੱਖ ਕੇਸਾਂ ’ਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ…

View More ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 187 ਲੋਕਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
arrests

25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ

ਅੰਮ੍ਰਿਤਸਰ, 11 ਜਨਵਰੀ : ਡੀ. ਆਰ. ਆਈ. (ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ) ਦੀ ਟੀਮ ਨੇ ਇਕ ਵੱਡੀ ਕਾਰਵਾਈ ਕਰਦਿਆਂ 25 ਕਰੋੜ ਰੁਪਏ ਦੀ ਹੈਰੋਇਨ ਸਮੇਤ 2…

View More 25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ