ਨਵੀਂ ਦਿੱਲੀ, 4 ਜਨਵਰੀ : ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਚੱਲ ਰਹੀ ਹਿੰਸਾ ਕਾਰਨ ਬੀ. ਸੀ. ਸੀ. ਆਈ. ਨੇ ਸ਼ਾਹਰੁਖ ਖਾਨ ਦੀ ਆਈਪੀਐਲ ਟੀਮ…
View More ਕੇ.ਕੇ.ਆਰ. ਤੋਂ ਮੁਸਤਫਿਜ਼ੁਰ ਰਹਿਮਾਨ ਬਾਹਰCategory: latest news
ਕੜਾਕੇ ਦੀ ਠੰਢ ਨਾਲ ਨਦੀਆਂ ਅਤੇ ਨਾਲੇ ਜੰਮੇ
ਗੰਗੋਤਰੀ ਵਿੱਚ ਤਾਪਮਾਨ -22 ਡਿਗਰੀ ਸੈਲਸੀਅਸ ਕੀਤਾ ਦਰਜ ਦੇਹਰਾਦੂਨ, 4 ਜਨਵਰੀ : ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਤੋਂ ਬਾਅਦ ਠੰਢ ਵਧਣੀ ਸ਼ੁਰੂ ਹੋ ਗਈ…
View More ਕੜਾਕੇ ਦੀ ਠੰਢ ਨਾਲ ਨਦੀਆਂ ਅਤੇ ਨਾਲੇ ਜੰਮੇਐੱਮ.ਪੀ. ਕੰਗ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡਾਂ ‘ਚ ਜਿੰਮ, ਸੌਲਰ ਲਾਈਟਾਂ ਤੇ ਬੈਂਚ ਦਾ ਉਦਘਾਟਨ
ਮੋਹਾਲੀ, 4 ਜਨਵਰੀ : ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ‘ਚ…
View More ਐੱਮ.ਪੀ. ਕੰਗ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡਾਂ ‘ਚ ਜਿੰਮ, ਸੌਲਰ ਲਾਈਟਾਂ ਤੇ ਬੈਂਚ ਦਾ ਉਦਘਾਟਨਤੇਲੰਗਾਨਾ ’ਚ ਹੁਣ 2 ਤੋਂ ਵੱਧ ਬੱਚਿਆਂ ਵਾਲੇ ਵੀ ਲੜ ਸਕਣਗੇ ਚੋਣਾਂ, ਬਿੱਲ ਪਾਸ
ਹੈਦਰਾਬਾਦ, 3 ਜਨਵਰੀ : ਤੇਲੰਗਾਨਾ ਵਿਧਾਨ ਸਭਾ ਨੇ ਲੋਕਲ ਬਾਡੀਜ਼ ਚੋਣਾਂ ਲਈ ‘2 ਬੱਚਿਆਂ ਦੇ ਨਿਯਮ’ ਨੂੰ ਖ਼ਤਮ ਕਰਨ ਵਾਲਾ ਬਿੱਲ ਸ਼ਨੀਵਾਰ ਨੂੰ ਪਾਸ ਕਰ…
View More ਤੇਲੰਗਾਨਾ ’ਚ ਹੁਣ 2 ਤੋਂ ਵੱਧ ਬੱਚਿਆਂ ਵਾਲੇ ਵੀ ਲੜ ਸਕਣਗੇ ਚੋਣਾਂ, ਬਿੱਲ ਪਾਸਅਮਨ ਅਰੋੜਾ ਵੱਲੋਂ ਸੁਨਾਮ ’ਚ 3.68 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
ਕਿਹਾ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਸਨੇਹ ਅਤੇ ਪਿਆਰ ਦਾ ਮੁੱਲ ਮੋੜਨ ਲਈ ਯਤਨਸ਼ੀਲ ਹਾਂ ਸੁਨਾਮ, 3 ਜਨਵਰੀ : ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ…
View More ਅਮਨ ਅਰੋੜਾ ਵੱਲੋਂ ਸੁਨਾਮ ’ਚ 3.68 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤਅਨਿਲ ਠਾਕੁਰ ਵੱਲੋਂ ਭਗਵੰਤ ਮਾਨ ਅਤੇ ਹਰਪਾਲ ਚੀਮਾ ਦਾ ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣ ਲਈ ਧੰਨਵਾਦ
ਵਪਾਰੀਆਂ ਨੂੰ 31 ਮਾਰਚ ਤੱਕ ਵਧਾਈ ਗਈ ਮਿਆਦ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਸੰਗਰੂਰ, 3 ਜਨਵਰੀ : ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ…
View More ਅਨਿਲ ਠਾਕੁਰ ਵੱਲੋਂ ਭਗਵੰਤ ਮਾਨ ਅਤੇ ਹਰਪਾਲ ਚੀਮਾ ਦਾ ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣ ਲਈ ਧੰਨਵਾਦਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ ਜਾਰੀ
ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ…
View More ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ ਜਾਰੀਲੁਟੇਰਿਆਂ ਨੇ ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਕੇ ਪੁੱਤ ਦਾ ਕੀਤਾ ਕਤਲ
ਲਹਿਰਾਗਾਗਾ, 3 ਜਨਵਰੀ : ਜ਼ਿਲਾ ਸੰਗਰੂਰ ਦੇ ਲਹਿਰਾਗਾਗਾ ਸ਼ਹਿਰ ਦੇ ਵਾਰਡ ਨੰਬਰ-12 ਅੰਦਰ 3 ਨਕਾਬਪੋਸ਼ ਲੁਟੇਰਿਆਂ ਵੱਲੋਂ ਇਕ ਘਰ ’ਚ ਦਾਖਲ ਹੋ ਕੇ ਇਕ ਬਜ਼ੁਰਗ…
View More ਲੁਟੇਰਿਆਂ ਨੇ ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਕੇ ਪੁੱਤ ਦਾ ਕੀਤਾ ਕਤਲਬੁੱਧ ਦੀਆਂ ਪਵਿੱਤਰ ਸਮੱਗਰੀਆਂ ਭਾਰਤ ਦੀ ਵਿਰਾਸਤ ਦਾ ਹਿੱਸਾ : ਨਰਿੰਦਰ ਮੋਦੀ
ਨਵੀਂ ਦਿੱਲੀ, 3 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵਾਨ ਬੁੱਧ ਦਾ ਗਿਆਨ ਅਤੇ ਉਨ੍ਹਾਂ ਦਾ ਦਿਖਾਇਆ ਮਾਰਗ ਪੂਰੀ ਮਨੁੱਖਤਾ…
View More ਬੁੱਧ ਦੀਆਂ ਪਵਿੱਤਰ ਸਮੱਗਰੀਆਂ ਭਾਰਤ ਦੀ ਵਿਰਾਸਤ ਦਾ ਹਿੱਸਾ : ਨਰਿੰਦਰ ਮੋਦੀਇੰਡੋਨੇਸ਼ੀਆ ’ਚ ਪੰਜਾਬੀ ਨੌਜਵਾਨ ਦੀ ਮੌਤ
ਤਿੰਨ ਭੈਣਾ ਦਾ ਇਕਲੌਤੇ ਭਰਾ ਸੀ ਤੇਜਪਾਲ ਬਰਨਾਲਾ, 3 ਜਨਵਰੀ : ਜ਼ਿਲਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ’ਚ ਦਿਲ…
View More ਇੰਡੋਨੇਸ਼ੀਆ ’ਚ ਪੰਜਾਬੀ ਨੌਜਵਾਨ ਦੀ ਮੌਤ