ਸੰਗਰੂਰ, 1 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ…
View More 30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰCategory: latest news
ਸਪੀਕਰ ਕੁਲਤਾਰ ਸੰਧਵਾਂ ਨੇ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ ਦਿੱਤੀਆਂ
ਚੰਡੀਗੜ੍ਹ 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਅਰਦਾਸ…
View More ਸਪੀਕਰ ਕੁਲਤਾਰ ਸੰਧਵਾਂ ਨੇ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ ਦਿੱਤੀਆਂਦਰਦਨਾਕ ਸੜਕ ਹਾਦਸਾ : 3 ਲੋਕਾਂ ਦੀ ਮੌਤ, 4 ਜ਼ਖਮੀ
ਬੇਕਾਬੂ ਇਨੋਵਾ ਨੇ ਆਟੋ ਰਿਕਸ਼ਾ ਨੂੰ ਮਾਰੀ ਜਲੰਧਰ, 1 ਜਨਵਰੀ : ਨਵੇਂ ਸਾਲ ਦੀ ਰਾਤ ਨੂੰ ਜਲੰਧਰ ਵਿਚ ਰਾਏਪੁਰ ਅੱਡਾ ਪਿੰਡ ਨੇੜੇ ਇਕ ਦਰਦਨਾਕ ਸੜਕ…
View More ਦਰਦਨਾਕ ਸੜਕ ਹਾਦਸਾ : 3 ਲੋਕਾਂ ਦੀ ਮੌਤ, 4 ਜ਼ਖਮੀਵੱਡੀ ਸਾਜ਼ਿਸ਼ ਨਾਕਾਮ : ਗੈਂਗਸਟਰ ਪ੍ਰਭ ਦਾਸੂਵਾਲ ਤੇ ਡੋਨੀ ਬਲ ਦੇ 4 ਸ਼ੂਟਰ ਗ੍ਰਿਫ਼ਤਾਰ
ਤਰਨਤਾਰਨ, 1 ਜਨਵਰੀ : ਪੰਜਾਬ ਵਿਚ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਕ ਵੱਡੀ…
View More ਵੱਡੀ ਸਾਜ਼ਿਸ਼ ਨਾਕਾਮ : ਗੈਂਗਸਟਰ ਪ੍ਰਭ ਦਾਸੂਵਾਲ ਤੇ ਡੋਨੀ ਬਲ ਦੇ 4 ਸ਼ੂਟਰ ਗ੍ਰਿਫ਼ਤਾਰਗੀਜ਼ਰ ਦੀ ਗੈਸ ਚੜ੍ਹਨ ਕਾਰਨ ਲੜਕੀ ਦੀ ਮੌਤ
ਸ਼ਿਵ ਸੈਨਾ ਆਗੂ ਦੀਪਕ ਕੰਬੋਜ ਦੀ ਧੀ ਸੀ ਜਲੰਧਰ, 1 ਜਨਵਰੀ : ਜਲੰਧਰ ਸ਼ਹਿਰ ਦੇ ਮਿੱਠਾ ਬਾਜ਼ਾਰ ਇਲਾਕੇ ਵਿਚ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਇਕ…
View More ਗੀਜ਼ਰ ਦੀ ਗੈਸ ਚੜ੍ਹਨ ਕਾਰਨ ਲੜਕੀ ਦੀ ਮੌਤਮੀਂਹ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ
ਠੰਢੀਆਂ ਲਹਿਰਾਂ ਅਤੇ ਧੁੰਦ ਬਰਕਰਾਰ ਰਹੀ ਚੰਡੀਗੜ੍ਹ, 1 ਜਨਵਰੀ : ਅੱਜ ਨਵੇਂ ਸਾਲ ਦੀ ਸ਼ੁਰੂਆਤ ਮੀਂਹ ਨਾਲ ਹੋਈ। ਇਸ ਦੌਰਾਨ ਚੰਡੀਗੜ੍ਹ, ਮੋਹਾਲੀ ਅਤੇ ਲੁਧਿਆਣਾ ਦੇ…
View More ਮੀਂਹ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤਅਜੈ ਸਿੰਘਲ ਨੇ ਹਰਿਆਣਾ ਦੇ ਨਵੇਂ ਡੀ.ਜੀ.ਪੀ. ਦਾ ਸੰਭਾਲਿਆ ਅਹੁਦਾ
ਪੰਚਕੁਲਾ, 1 ਜਨਵਰੀ : ਅੱਜ ਨਵੇਂ ਸਾਲ ਦੀ ਆਮਦ ਮੌਕੇ ਹਰਿਆਣਾ ਦੇ ਨਵੇਂ ਡੀ. ਜੀ. ਪੀ. ਅਜੈ ਸਿੰਘਲ ਨੇ ਪੰਚਕੂਲਾ ਵਿਚ ਪੁਲਿਸ ਹੈੱਡਕੁਆਰਟਰ ਵਿਖੇ ਪਹੁੰਚ…
View More ਅਜੈ ਸਿੰਘਲ ਨੇ ਹਰਿਆਣਾ ਦੇ ਨਵੇਂ ਡੀ.ਜੀ.ਪੀ. ਦਾ ਸੰਭਾਲਿਆ ਅਹੁਦਾਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਨਵੇਂ ਸਾਲ ਦੀਆਂ ਦਿੱਤੀਆ ਵਧਾਈਆਂ
ਚੰਡੀਗੜ੍ਹ, 1 ਜਨਵਰੀ : ਨਵੇਂ ਸਾਲ 2026 ਦਾ ਆਗਾਜ਼ ਹੋ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਨਵੇਂ ਸਾਲ ਦੀਆਂ…
View More ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਨਵੇਂ ਸਾਲ ਦੀਆਂ ਦਿੱਤੀਆ ਵਧਾਈਆਂਕੈਨੇਡਾ ’ਚ ਸੀਤ ਲਹਿਰ ਨੇ 50 ਸਾਲ ਦਾ ਰਿਕਾਰਡ ਟੁੱਟਿਆ
ਯੂਕੋਨ ’ਚ ਤਾਪਮਾਨ ਮਾਈਨਸ 55.7 ਡਿਗਰੀ ਸੈਲਸੀਅਸ ਦਰਜ ਨਵੀਂ ਦਿੱਲੀ, 31 ਦਸੰਬਰ : ਕੈਨੇਡਾ ਇਸ ਸਮੇਂ ਭਿਆਨਕ ਸੀਤਲਹਿਰ ਦੀ ਲਪੇਟ ਵਿਚ ਹੈ। ਦੇਸ਼ ਦੇ ਯੂਕੋਨ…
View More ਕੈਨੇਡਾ ’ਚ ਸੀਤ ਲਹਿਰ ਨੇ 50 ਸਾਲ ਦਾ ਰਿਕਾਰਡ ਟੁੱਟਿਆ15,000 ਰੁਪਏ ਰਿਸ਼ਵਤ ਲੈਂਦਾ ਬਲਾਕ ਅਧਿਕਾਰੀ ਗ੍ਰਿਫ਼ਤਾਰ
ਗੜ੍ਹਸ਼ੰਕਰ, 31 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲੀ ਜੀਵ ਡਵੀਜ਼ਨ, ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਧਿਕਾਰੀ ਰਾਜਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ…
View More 15,000 ਰੁਪਏ ਰਿਸ਼ਵਤ ਲੈਂਦਾ ਬਲਾਕ ਅਧਿਕਾਰੀ ਗ੍ਰਿਫ਼ਤਾਰ