ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ…
View More ਸਾਹਿਬਜ਼ਾਦਿਆਂ ਵੱਲੋਂ ਦਿੱਤੀ ਸ਼ਹਾਦਤ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਅਟੁੱਟ ਸਰੋਤ : ਅਮਨ ਅਰੋੜਾCategory: latest news
ਐੱਮ.ਐੱਸ.ਐੱਮ.ਈ. ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ :ਸੰਜੀਵ ਅਰੋੜਾ
ਪੰਜਾਬ ‘ਚ ਕਈ ਕੰਪਨੀਆਂ ਵੱਲੋਂ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਐੱਮ.ਐੱਸ.ਐੱਮ.ਈ. ਨੂੰ ਮਜ਼ਬੂਤ…
View More ਐੱਮ.ਐੱਸ.ਐੱਮ.ਈ. ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ :ਸੰਜੀਵ ਅਰੋੜਾਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਮੁੱਖ ਮੁਲਜ਼ਮ ਜ਼ਖ਼ਮੀ
ਅੰਮ੍ਰਿਤਸਰ, 27 ਦਸੰਬਰ: ਜ਼ਿਲਾ ਅੰਮ੍ਰਿਤਸਰ ਦੇ ਥਾਣਾ ਛੇਹਾਰਟਾ ਅਧੀਨ ਆਉਂਦੇ ਇਲਾਕੇ ‘ਚ ਪੁਲਿਸ ਅਤੇ ਇਕ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ, ਜਿਸ ਦੌਰਾਨ ਮੁਲਜ਼ਮ ਜ਼ਖਮੀ ਹੋ ਗਿਆ।…
View More ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਮੁੱਖ ਮੁਲਜ਼ਮ ਜ਼ਖ਼ਮੀਪੁਲਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 41,881 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ
ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਲਗਾਤਾਰ 300ਵੇਂ ਦਿਨ ਸੂਬੇ ਭਰ ਦੀਆਂ 327 ਥਾਵਾਂ ‘ਤੇ ਛਾਪੇਮਾਰੀ…
View More ਪੁਲਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 41,881 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਕੀਤੇ ਸੁਧਾਰਾਂ ਬਾਰੇ ਸਾਂਝੇ ਵੇਰਵੇ
ਚੰਡੀਗੜ੍ਹ, 27 ਦਸੰਬਰ : ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲਨਾ ਪ੍ਰਾਪਤੀ ਸਬੰਧੀ ਰਿਪੋਰਟ ਜਾਰੀ ਕੀਤੀ ਹੈ। ਇਸ ਸਬੰਧੀ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ…
View More ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਕੀਤੇ ਸੁਧਾਰਾਂ ਬਾਰੇ ਸਾਂਝੇ ਵੇਰਵੇਅਨਾਥ ਬੱਚਿਆਂ ਨੂੰ ਨਿਯਮਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ : ਡਾ. ਬਲਜੀਤ ਕੌਰ
ਕਿਹਾ-ਹੁਣ ਤੱਕ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਚੰਡੀਗੜ੍ਹ, 27 ਦਸੰਬਰ : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ…
View More ਅਨਾਥ ਬੱਚਿਆਂ ਨੂੰ ਨਿਯਮਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ : ਡਾ. ਬਲਜੀਤ ਕੌਰਲਿੰਕ ਸੜਕਾਂ ਬਣਾ ਰਹੇ ਠੇਕੇਦਾਰ ਨੂੰ ਬੇਨਿਯਮੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦਾ ਨਿਰੀਖਣ ਕਰਦੇ ਸਮੇਂ ਠੇਕੇਦਾਰ…
View More ਲਿੰਕ ਸੜਕਾਂ ਬਣਾ ਰਹੇ ਠੇਕੇਦਾਰ ਨੂੰ ਬੇਨਿਯਮੀਆਂ ਲਈ ਕਾਰਨ ਦੱਸੋ ਨੋਟਿਸ ਜਾਰੀਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ
ਸ੍ਰੀ ਫਤਿਹਗੜ੍ਹ ਸਾਹਿਬ, 27 ਦਸੰਬਰ : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ…
View More ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ10 ਸਾਲਾ ਸ਼ਰਵਣ ਸਿੰਘ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ
ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀ ਕੀਤੀ ਸੀ ਮਦਦ ਨਵੀਂ ਦਿੱਲੀ, 26 ਦਸੰਬਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਦੇ ਮੌਕੇ ‘ਤੇ 18 ਰਾਜਾਂ…
View More 10 ਸਾਲਾ ਸ਼ਰਵਣ ਸਿੰਘ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤਇਟਲੀ ’ਚ ਭਾਰਤੀ ਮੂਲ ਦੇ ਨੌਜਵਾਨ ਨੂੰ ਭੇਜਿਆ ਜੇਲ
ਪੁਲਸ ਨੇ ਨਾਕੇਬੰਦੀ ਦੌਰਾਨ 54 ਕਿਲੋ ਡੋਡੇ, ਅਫ਼ੀਮ ਅਤੇ ਨਕਦੀ ਕੀਤੀ ਬਰਾਮਦ ਅਪ੍ਰੀਲੀਆ, 25 ਦਸੰਬਰ : ਇਟਲੀ ’ਚ ਬੀਤੇ ਦਿਨ ਸਵੇਰੇ ਤੜਕਸਾਰ 4 ਵਜੇ ਪੁਲਸ…
View More ਇਟਲੀ ’ਚ ਭਾਰਤੀ ਮੂਲ ਦੇ ਨੌਜਵਾਨ ਨੂੰ ਭੇਜਿਆ ਜੇਲ