ਕਿਹਾ–ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ ਚੰਡੀਗੜ੍ਹ 25 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
View More ਪੰਜਾਬ ਵਿਚ 3,000 ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ : ਭਗਵੰਤ ਮਾਨCategory: latest news
ਚੰਡੀਗੜ੍ਹ ਤੋਂ ਲਾਪਤਾ ਹੋਏ ਬੱਚੇ ਲਖਨਊ ਤੋਂ ਮਿਲੇ
ਚੰਡੀਗੜ੍ਹ, 25 ਦਸੰਬਰ : ਚੰਡੀਗੜ੍ਹ ਤੋਂ ਲਾਪਤਾ ਹੋਏ 2 ਬੱਚੇ ਉੱਤਰ ਪ੍ਰਦੇਸ਼ ਦੇ ਲਖਨਊ ਰੇਲਵੇ ਸਟੇਸ਼ਨ ਤੋਂ ਮਿਲੇ ਹਨ। ਦੋਵੇਂ ਬੱਚੇ ਇਸ ਸਮੇਂ ਜੀਆਰਪੀ ਦੀ…
View More ਚੰਡੀਗੜ੍ਹ ਤੋਂ ਲਾਪਤਾ ਹੋਏ ਬੱਚੇ ਲਖਨਊ ਤੋਂ ਮਿਲੇਅਨੂ ਗਰਗ ਹੋਵੇਗੀ ਓਡਿਸ਼ਾ ਦੀ ਪਹਿਲੀ ਮਹਿਲਾ ਮੁੱਖ ਸਕੱਤਰ
ਭੁਵਨੇਸ਼ਵਰ, 24 ਦਸੰਬਰ : ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੀ ਸੀਨੀਅਰ ਅਧਿਕਾਰੀ ਅਨੂ ਗਰਗ ਓਡਿਸ਼ਾ ਦੀ ਅਗਲੀ ਮੁੱਖ ਸਕੱਤਰ ਹੋਵੇਗੀ ਅਤੇ ਸੂਬੇ ਦੇ ਇਤਿਹਾਸ…
View More ਅਨੂ ਗਰਗ ਹੋਵੇਗੀ ਓਡਿਸ਼ਾ ਦੀ ਪਹਿਲੀ ਮਹਿਲਾ ਮੁੱਖ ਸਕੱਤਰਅਮਿਤ ਸ਼ਾਹ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਕਿਹਾ-ਹਰਿਆਣਾ ਅਤੇ ਪੰਜਾਬ ਪੂਰੇ ਦੇਸ਼ ਨੂੰ ਭੋਜਨ ਪ੍ਰਦਾਨ ਕਰ ਰਹੇ ਪੰਚਕੂਲਾ, 24 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਹਰਿਆਣਾ ਦੇ ਦੌਰੇ ‘ਤੇ…
View More ਅਮਿਤ ਸ਼ਾਹ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨਗੁਲਜ਼ਾਰਇੰਦਰ ਚਾਹਲ ਨੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ…
View More ਗੁਲਜ਼ਾਰਇੰਦਰ ਚਾਹਲ ਨੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆਮੇਅਰ ਦੀ ਚੋਣਾਂ ਤੋਂ ਪਹਿਲਾਂ ‘ਆਪ’ ਦੇ 2 ਕੌਂਸਲਰ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 24 ਦਸੰਬਰ : ਚੰਡੀਗੜ੍ਹ ‘ਚ ਮੇਅਰ ਚੋਣਾਂ ਜਨਵਰੀ ‘ਚ ਹੋਣੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਕੌਂਸਲਰ ਸੁਮਨ ਦੇਵੀ ਅਤੇ ਪੂਨਮ…
View More ਮੇਅਰ ਦੀ ਚੋਣਾਂ ਤੋਂ ਪਹਿਲਾਂ ‘ਆਪ’ ਦੇ 2 ਕੌਂਸਲਰ ਭਾਜਪਾ ‘ਚ ਸ਼ਾਮਲਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਲਗਭਗ 200 ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਸੰਗਰੂਰ, 24 ਦਸੰਬਰ : ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਅਧੀਨ…
View More ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 7 ਤੋਂ 25 ਜਨਵਰੀ ਤੱਕ ਚੱਲੇਗਾ : ਬਲਤੇਜ ਪੰਨੂ
ਕਿਹਾ-ਨਸ਼ਾਖੋਰੀ ਅਤੇ ਸਮੱਗਲਿੰਗ ਵਿਰੁੱਧ ਸੂਬੇ ਦੀ ਯੋਜਨਾਬੱਧ ਲੜਾਈ ਵਿਚ ਇਕ ਵੱਡਾ ਮੀਲ ਪੱਥਰ ਹੈ ਚੰਡੀਗੜ੍ਹ, 24 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ…
View More ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 7 ਤੋਂ 25 ਜਨਵਰੀ ਤੱਕ ਚੱਲੇਗਾ : ਬਲਤੇਜ ਪੰਨੂਵਿੱਤ ਮੰਤਰੀ ਚੀਮਾ ਨੇ ਜੇਲ ਵਿਭਾਗ ’ਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ
475 ਵਾਰਡਨ ਅਤੇ 57 ਮੈਟਰਨ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 24 ਦਸੰਬਰ : ਜੇਲ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿਚ ਸੁਧਾਰ ਕਰਨ ਲਈ ਪੰਜਾਬ…
View More ਵਿੱਤ ਮੰਤਰੀ ਚੀਮਾ ਨੇ ਜੇਲ ਵਿਭਾਗ ’ਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਫਿਰੋਜ਼ਪੁਰ, 24 ਦਸੰਬਰ : ਫਿਰੋਜ਼ਪੁਰ ਦੇ ਪਿੰਡ ਆਸਿਫ ਵਾਲਾ ਦੇ ਬੱਚਿਆਂ ਨੂੰ ਆਈਲੈਟਸ ਪੜ੍ਹਾਉਣ ਵਾਲੇ 29 ਸਾਲਾ ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ…
View More ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ